ਪੜਚੋਲ ਕਰੋ

ਇਸ ਅਦਾਕਾਰਾ ਨੇ ਆਪਣੇ ਨਾਂਅ ਕੀਤਾ 'ਖਤਰੋ ਕੇ ਖਿਲਾੜੀ' ਦਾ ਖ਼ਿਤਾਬ

ਇਸ ਸ਼ੋਅ 'ਚ ਕਰਿਸ਼ਮਾ ਬੀਤੇ ਛੇ ਸੀਜ਼ਨ 'ਚ ਹੁਣ ਤਕ ਦੀ ਪਹਿਲੀ ਮਹਿਲਾ ਵਿਨਰ ਹੈ। ਅਦਾਕਾਰਾ ਨੇ ਦੱਸਿਆ ਕਿ ਜਦੋਂ ਉਹ ਫਿਨਾਲੇ ਦੀ ਸ਼ੂਟਿੰਗ ਤੋਂ ਬਾਅਦ ਘਰ ਪਰਤੀ ਤਾਂ ਉਸ ਦਾ ਫੁੱਲਾਂ ਤੇ ਮੋਮਬੱਤੀਆਂ ਨਾਲ ਸੁਆਗਤ ਕੀਤਾ ਗਿਆ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚੱਲਦਿਆਂ ਕਲਰਸ ਦੇ ਗੇਮ ਸ਼ੋਅ 'ਖਤਰੋ ਕੇ ਖਿਲਾੜੀ' ਸੀਜ਼ਨ 10 ' ਠਹਿਰਾਅ ਆਇਆ ਸੀ। ਪਰ ਸ਼ੋਅ ਨੂੰ ਕੱਲ੍ਹ ਰਾਤ ਅਦਾਕਾਰਾ ਕਰਿਸ਼ਮਾ ਤੰਨਾ ਦੇ ਰੂਪ 'ਚ ਨਵਾਂ ਵਿਜੇਤਾ ਮਿਲਿਆ। ਕਰਿਸ਼ਮਾ ਤੰਨਾ ਨੇ ਅਦਾਕਾਰ-ਕੋਰਿਓਗ੍ਰਾਫਰ ਅਤੇ ਅਦਾਕਾਰ ਕਰਨ ਪਟੇਲ ਨੂੰ ਹਰਾ ਕੇ ਸ਼ੋਅ ਦੀ ਟ੍ਰਾਫੀ ਆਪਣੇ ਨਾਂਅ ਕੀਤੀ।

ਫ਼ਿਲਮ ਨਿਰਮਾਤਾ ਰੋਹਿਤ ਸ਼ੈਟੀ ਵੱਲੋਂ ਹੋਸਟ ਕੀਤੇ ਇਸ ਸੀਜ਼ਨ ਨੂੰ ਬੁਲਗਾਰੀਆ 'ਚ ਫਿਲਮਾਇਆ ਗਿਆ ਸੀ। ਜਿਸ ਦਾ ਫਿਨਾਲੇ ਪਿਛਲੇ ਹਫ਼ਤੇ ਫ਼ਿਲਮ ਸਿਟੀ ਸਟੂਡੀਓ 'ਚ ਸ਼ੂਟ ਕੀਤਾ ਗਿਆ ਸੀ। ਕਈ ਰਿਅਲਟੀ ਸ਼ੋਅ 'ਚ ਹਿੱਸਾ ਲੈ ਚੁੱਕੀ ਕਰਿਸ਼ਮਾ ਤੰਨਾ ਇਸ ਜਿੱਤ ਨਾਲ ਸੱਤਵੇਂ ਆਸਮਾਨ 'ਤੇ ਹੈ।

ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਕਮਾਏ 7.5 ਹਜ਼ਾਰ ਕਰੋੜ ਰੁਪਏ

ਇਸ ਸ਼ੋਅ 'ਚ ਕਰਿਸ਼ਮਾ ਬੀਤੇ ਛੇ ਸੀਜ਼ਨ 'ਚ ਹੁਣ ਤਕ ਦੀ ਪਹਿਲੀ ਮਹਿਲਾ ਵਿਨਰ ਹੈ। ਅਦਾਕਾਰਾ ਨੇ ਦੱਸਿਆ ਕਿ ਜਦੋਂ ਉਹ ਫਿਨਾਲੇ ਦੀ ਸ਼ੂਟਿੰਗ ਤੋਂ ਬਾਅਦ ਘਰ ਪਰਤੀ ਤਾਂ ਉਸ ਦਾ ਫੁੱਲਾਂ ਤੇ ਮੋਮਬੱਤੀਆਂ ਨਾਲ ਸੁਆਗਤ ਕੀਤਾ ਗਿਆ।

ਫਿਨਾਲੇ ਨੂੰ ਛੱਡ ਕੇ ਪੂਰੇ ਸ਼ੋਅ ਦੇ ਟੈਲੀਕਾਸਟ ਹੋਣ ਤੋਂ ਪਹਿਲਾਂ ਹੀ ਸ਼ੂਟ ਕੀਤਾ ਗਿਆ ਸੀ। ਪਰ ਫਿਨਾਲੇ ਨੂੰ ਕੋਰੋਨਾ ਵਾਇਰਸ ਦੇ ਪਸਾਰ ਕਾਰਨ ਰੋਕ ਦਿੱਤਾ ਗਿਆ ਸੀ।

ਦੁਨੀਆਂ ਭਰ 'ਚ ਕੋਰੋਨਾ ਨਾਲ 6.50 ਲੱਖ ਮੌਤਾਂ, ਇਕ ਕਰੋੜ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget