ਪੜਚੋਲ ਕਰੋ

'Khatron ke Khiladi' ਸੀਜ਼ਨ-10 ਨੂੰ ਮਿਲਿਆ ਵਿਨਰ 

ਟੀਵੀ ਦੇ ਗੇਮ ਸ਼ੋਅ ਖ਼ਤਰੋਂ ਕੇ ਖਿਲਾੜੀ ਸੀਜ਼ਨ 10 ਨੂੰ ਆਪਣਾ ਵਿਜੇਤਾ ਮਿਲ ਗਿਆ ਹੈ। ਅਦਾਕਾਰਾ ਕ੍ਰਿਸ਼ਮਾ ਤੰਨਾ ਨੇ ਸੀਜ਼ਨ 10 ਦਾ ਖਿਤਾਬ ਆਪਣੇ ਨਾਮ ਕੀਤਾ। ਕਰਿਸ਼ਮਾ ਤੰਨਾ ਨੇ ਕੋਰੀਓਗ੍ਰਾਫਰ ਧਰਮੇਸ਼ ਅਤੇ ਅਭਿਨੇਤਾ ਕਰਨ ਪਟੇਲ ਨੂੰ ਫਾਈਨਲ 'ਚ ਹਰਾਇਆ ਹੈ।

ਟੀਵੀ ਦੇ ਗੇਮ ਸ਼ੋਅ ਖ਼ਤਰੋਂ ਕੇ ਖਿਲਾੜੀ ਸੀਜ਼ਨ 10 ਨੂੰ ਆਪਣਾ ਵਿਜੇਤਾ ਮਿਲ ਗਿਆ ਹੈ। ਅਦਾਕਾਰਾ ਕ੍ਰਿਸ਼ਮਾ ਤੰਨਾ ਨੇ ਸੀਜ਼ਨ 10 ਦਾ ਖਿਤਾਬ ਆਪਣੇ ਨਾਮ ਕੀਤਾ। ਕਰਿਸ਼ਮਾ ਤੰਨਾ ਨੇ ਕੋਰੀਓਗ੍ਰਾਫਰ ਧਰਮੇਸ਼ ਅਤੇ ਅਭਿਨੇਤਾ ਕਰਨ ਪਟੇਲ ਨੂੰ ਫਾਈਨਲ 'ਚ ਹਰਾਇਆ ਹੈ। ਖ਼ਤਰੋ ਕੇ ਖਿਲਾੜੀ ਸੀਜ਼ਨ 10 ਨੂੰ ਬੁਲਗਾਰੀਆ ਵਿੱਚ ਸ਼ੂਟ ਕੀਤਾ ਗਿਆ ਸੀ, ਜਿਸ ਨੂੰ ਹਰ ਵਾਰ ਤਰ੍ਹਾਂ ਰੋਹਿਤ ਸ਼ੇੱਟੀ ਨੇ ਹੋਸਟ ਕੀਤਾ।
ਫਿਨਾਲੇ ਨੂੰ ਛੱਡ ਕੇ ਪੂਰੇ ਸ਼ੋਅ ਨੂੰ ਟੈਲੀਕਾਸਟ ਹੋਣ ਤੋਂ ਪਹਿਲਾਂ ਹੀ ਸ਼ੂਟ ਕਰ ਦਿੱਤਾ ਗਿਆ ਸੀ। ਪਰ ਫਿਨਾਲੇ ਨੂੰ ਕੋਰੋਨਾਵਾਇਰਸ ਦੇ ਕਰਕੇ ਰੋਕ ਦਿੱਤਾ ਗਿਆ ਸੀ। ਜਿਸਦੀ ਸ਼ੂਟਿੰਗ ਪਿੱਛਲੇ ਹਫਤੇ ਫਿਲਮ ਸਿਟੀ ਦੇ 'ਚ ਕੀਤੀ ਗਈ ਸੀ ਤੇ ਇਸਦਾ ਟੈਲੀਕਾਸਟ ਕਲ ਰਾਤ ਕੀਤਾ ਗਿਆ।
ਕਰੀਬ ਛੇ ਸਿਜ਼ਨਾ ਬਾਅਦ ਸ਼ੋਅ ਨੂੰ ਫੀਮੇਲ ਵਿੰਨਰ ਕ੍ਰਿਸ਼ਮਾ ਤੰਨਾ ਦੇ ਰੂਪ 'ਚ ਮਿਲੀ ਹੈ। ਕ੍ਰਿਸ਼ਮਾ ਤੰਨਾ ਨੇ ਸ਼ੋਅ ਜਿੱਤਣ ਤੋਂ ਬਾਅਦ ਕਿਹਾ ਕੀ, “ਮੈਂ ਕਾਫ਼ੀ ਸਮੇਂ ਤੋਂ ਫਿਲਮ ਇੰਡਸਟਰੀ 'ਚ ਹਾਂ ਅਤੇ ਮੈਂ ਕਈ ਰਿਐਲਿਟੀ ਸ਼ੋਅ'ਚ ਹਿੱਸਾ ਲਿਆ ਹੈ, ਮੈਨੂੰ ਹਰ ਸ਼ੋਅ 'ਚ ਰਨਰਅਪ ਘੋਸ਼ਿਤ ਕੀਤਾ ਗਿਆ ਸੀ, ਪਰ ਇਸ ਵਾਰ ਮੈਂ 'ਅਸਲ' ਰਿਐਲਿਟੀ ਸ਼ੋਅ ਜਿੱਤਿਆ।"

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Embed widget