ਪੜਚੋਲ ਕਰੋ

Yash Birthday: 'KGF' ਸਟਾਰ ਯਸ਼ ਦੇ ਜਨਮਦਿਨ 'ਤੇ ਹੋਇਆ ਵੱਡਾ ਹਾਦਸਾ, ਸਾਊਥ ਸਟਾਰ ਦੇ 3 ਫੈਨਜ਼ ਦੀ ਦਰਦਨਾਕ ਮੌਤ, 3 ਗੰਭੀਰ ਜ਼ਖਮੀ

Actor Yash Birthday News: KGF ਸੀਰੀਜ਼ ਨਾਲ ਦੁਨੀਆ ਭਰ 'ਚ ਮਸ਼ਹੂਰ ਹੋਏ ਅਭਿਨੇਤਾ ਯਸ਼ ਦਾ ਅੱਜ 38ਵਾਂ ਜਨਮਦਿਨ ਹੈ। ਉਹ ਕੰਨੜ ਫਿਲਮ ਇੰਡਸਟਰੀ ਦੇ ਵੱਡੇ ਕਲਾਕਾਰਾਂ ਵਿੱਚੋਂ ਇੱਕ ਹੈ।

Actor Yash Birthday and Accident: ਕਰਨਾਟਕ ਦੇ ਗਦਗ ਜ਼ਿਲ੍ਹੇ ਵਿੱਚ ਐਤਵਾਰ (8 ਜਨਵਰੀ) ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਦਰਅਸਲ, ਕੰਨੜ ਅਭਿਨੇਤਾ ਤੇ ਕੇਜੀਐਫ ਸਟਾਰ ਯਸ਼ ਦੇ 38ਵੇਂ ਜਨਮਦਿਨ ਦੇ ਮੌਕੇ 'ਤੇ 3 ਫੈਨਜ਼ ਦੀ ਦਰਦਨਾਕ ਮੌਤ ਹੋ ਗਈ, ਜਦਕਿ 3 ਫੈਨਜ਼ ਗੰਭੀਰ ਜ਼ਖਮੀ ਹੋ ਗਏ। ਦਰਅਸਲ, ਇਹ ਫੈਨਜ਼ ਆਪਣੇ ਚਹੇਤੇ ਸਟਾਰ ਦੇ ਜਨਮਦਿਨ 'ਤੇ ਖੰਭੇ 'ਤੇ ਉਸ ਦਾ ਬੈਨਰ ਲਗਾ ਰਹੇ ਸੀ। ਇਸ ਦੌਰਾਨ 6 ਲੋਕਾਂ ਨੂੰ ਕਰੰਟ ਲੱਗ ਗਿਆ। ਜਿਨ੍ਹਾਂ ਵਿੱਚੋਂ 3 ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਏਅਰਪੋਰਟ 'ਤੇ ਪੱਤਰਕਾਰਾਂ ਨਾਲ ਕੱਟਿਆ ਕੇਕ, ਫੈਨਜ਼ ਬੋਲੇ- 'ਦਿਲਾਂ ਦੀ ਰਾਣੀ'

ਤੁਹਾਨੂੰ ਦੱਸ ਦੇਈਏ ਕਿ ਯਸ਼ ਦਾ ਅਸਲੀ ਨਾਂ ਨਵੀਨ ਕੁਮਾਰ ਗੌੜਾ ਹੈ, ਉਹ ਸੋਮਵਾਰ (8 ਜਨਵਰੀ) ਨੂੰ ਆਪਣਾ 38ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਯਸ਼ ਕੰਨੜ ਫਿਲਮ ਇੰਡਸਟਰੀ ਦੇ ਵੱਡੇ ਕਲਾਕਾਰਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2007 'ਚ 'ਜਾਂਬਾਦਾ ਹਦੂਗੀ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਸ ਨੇ 'ਰੌਕੀ' (2008), 'ਗੁਗਲੀ' (2013) ਅਤੇ 'ਮਿਸਟਰ ਐਂਡ ਮਿਸਿਜ਼ ਰਾਮਾਚਾਰੀ' (2014) 'ਚ ਕੰਮ ਕਰਕੇ ਕਾਫੀ ਪ੍ਰਸਿੱਧੀ ਹਾਸਲ ਕੀਤੀ।

ਦੇਸ਼ ਅਤੇ ਦੁਨੀਆ ਵਿੱਚ ਪ੍ਰਸਿੱਧ ਹੋਈ ਕੇਜੀਐਫ
ਬਲਾਕਬਸਟਰ ਕੇਜੀਐਫ ਸੀਰੀਜ਼ ਵਿੱਚ ਰੌਕੀ ਭਾਈ ਦੇ ਉਸ ਦੇ ਕਿਰਦਾਰ ਨੇ ਉਸ ਨੂੰ ਦੇਸ਼-ਵਿਦੇਸ਼ ਵਿੱਚ ਪਛਾਣ ਦਿਵਾਈ। 'ਕੇਜੀਐਫ: ਚੈਪਟਰ 1' ਉਸ ਸਮੇਂ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਕੰਨੜ ਫ਼ਿਲਮ ਬਣ ਗਈ। ਅਤੇ ਇਸਦੇ ਸੀਕਵਲ KGF ਚੈਪਟਰ 2 ਨੇ ਉਸਦੀ ਫੈਨ ਫਾਲੋਇੰਗ ਨੂੰ ਹੋਰ ਵਧਾ ਦਿੱਤਾ।

ਸੰਜੇ ਦੱਤ ਅਤੇ ਰਵੀਨਾ ਟੰਡਨ ਨਾਲ ਕੀਤਾ ਕੰਮ
'KGF ਚੈਪਟਰ 2' ਨੇ ਵੀ ਬਾਕਸ ਆਫਿਸ 'ਤੇ ਕਾਫੀ ਕਮਾਈ ਕੀਤੀ ਸੀ। ਇਸ ਫਿਲਮ 'ਚ ਯਸ਼ ਦੇ ਨਾਲ-ਨਾਲ ਸੰਜੇ ਦੱਤ, ਰਵੀਨਾ ਟੰਡਨ, ਸ਼੍ਰੀਨਿਧੀ ਸ਼ੈੱਟੀ ਅਤੇ ਪ੍ਰਕਾਸ਼ ਰਾਜ ਵੀ ਨਜ਼ਰ ਆਏ ਸਨ ਅਤੇ ਇਨ੍ਹਾਂ ਸਾਰਿਆਂ ਦੇ ਕੰਮ ਦੀ ਤਾਰੀਫ ਹੋਈ ਸੀ, ਪਰ ਇਹ ਯਸ਼ ਹੀ ਸਨ ਜਿਨ੍ਹਾਂ ਨੇ ਸਾਰੀਆਂ ਸੁਰਖੀਆਂ 'ਤੇ ਕਬਜ਼ਾ ਕੀਤਾ ਸੀ।

ਅਗਲੇ ਸਾਲ ਰਿਲੀਜ਼ ਹੋ ਸਕਦੀ ਹੈ 'ਟੌਕਸਿਕ'
ਯਸ਼ ਦੀਆਂ ਆਉਣ ਵਾਲੀਆਂ ਫਿਲਮਾਂ 'ਚੋਂ 'ਟੌਕਸਿਕ' ਦੀ ਸਭ ਤੋਂ ਜ਼ਿਆਦਾ ਚਰਚਾ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫਿਲਮ 10 ਅਪ੍ਰੈਲ 2025 ਨੂੰ ਰਿਲੀਜ਼ ਹੋਵੇਗੀ। ਕੇਵੀਐਨ ਪ੍ਰੋਡਕਸ਼ਨ ਹਾਊਸ ਦੇ ਬੈਨਰ ਹੇਠ ਬਣ ਰਹੀ ਇਸ ਫ਼ਿਲਮ ਦਾ ਨਿਰਦੇਸ਼ਨ ਗੀਤੂ ਮੋਹਨਦਾਸ ਨੇ ਕੀਤਾ ਹੈ। ਇਸ ਫਿਲਮ 'ਚ ਯਸ਼ ਮੁੱਖ ਭੂਮਿਕਾ 'ਚ ਹੋਣਗੇ। ਸਾਈ ਪੱਲਵੀ ਦੇ ਨਾਲ ਹੋਣ ਦੀ ਖਬਰ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਉਨ੍ਹਾਂ ਦੀ ਪਹਿਲੀ ਕੰਨੜ ਫਿਲਮ ਹੋਵੇਗੀ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਹੈ। 

ਇਹ ਵੀ ਪੜ੍ਹੋ: ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਪੰਜਾਬੀਆਂ ਦੀ ਰੱਜ ਕੇ ਕੀਤੀ ਤਾਰੀਫ, ਅਨਮੋਲ ਕਵਾਤਰਾ ਦੇ ਸ਼ੋਅ 'ਤੇ ਕਹੀ ਇਹ ਗੱਲ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget