ਪੜਚੋਲ ਕਰੋ

ਇੱਕ ਵਾਰ ਫੇਰ ਵਾਇਰਲ ਹੋਈ ਕਾਰਤਿਕ ਦੀ ‘ਲਵ ਆਜਕੱਲ’ ਦੀ ਲੁੱਕ

ਹਾਲ ਹੀ ‘ਚ ਫ਼ਿਲਮ ਦੇ ਸੈੱਟ ਤੋਂ ਕਾਰਤਿਕ ਆਰੀਅਨ ਦੀ ਤਸਵੀਰ ਲੀਕ ਹੋਈ ਹੈ ਜਿਸ ‘ਚ ਉਹ ਇਕਦਮ ਕੂਲ ਤੇ ਡੈਪਰ ਅੰਦਾਜ਼ ‘ਚ ਨਜ਼ਰ ਆ ਰਹੇ ਹਨ।

ਮੁੰਬਈ: ਸਾਰਾ ਅਲੀ ਖ਼ਾਨ ਤੇ ਕਾਰਤਿਕ ਆਰੀਅਨ ਦੀ ਫ਼ਿਲਮ ‘ਲਵ ਆਜ ਕੱਲ-2’ ਦੀ ਸ਼ੂਟਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਫ਼ਿਲਮ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਦਿੱਲੀ ‘ਚ ਹੋ ਚੁੱਕੀ ਹੈ। ਇਸ ਤੋਂ ਬਾਅਦ ਫ਼ਿਲਮ ਦੇ ਦੂਜੇ ਸ਼ੈਡਿਊਲ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ।

ਫ਼ਿਲਮ ਦੇ ਸੈੱਟ ਤੋਂ ਆਏ ਦਿਨ ਦੋਵਾਂ ਦੀਆਂ ਤਸਵੀਰਾਂ ਲੀਕ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ‘ਚ ਫ਼ਿਲਮ ਦੇ ਸੈੱਟ ਤੋਂ ਕਾਰਤਿਕ ਆਰੀਅਨ ਦੀ ਤਸਵੀਰ ਲੀਕ ਹੋਈ ਹੈ ਜਿਸ ‘ਚ ਉਹ ਇਕਦਮ ਕੂਲ ਤੇ ਡੈਪਰ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਇਸ ਨੂੰ ਦੇਖ ਕੇ ਲੋਕ ਉਨ੍ਹਾਂ ਦੇ ਫੈਨਸ ਜ਼ਰੂਰ ਹੋ ਜਾਣਗੇ।
ਫੋਟੋ ਦੀ ਚਰਚਾ ਸੋਸ਼ਲ ਮੀਡੀਆ ‘ਤੇ ਖੂਬ ਹੋ ਰਹੀ ਹੈ। ਉਸ ਨੇ ਤਸਵੀਰ ‘ਚ ਲਾਲ ਰੰਗ ਦੀ ਟਰਟਲ ਨੈਕ ਦੀ ਟੀ-ਸ਼ਰਟ ਪਾਈ ਹੈ ਜਿਸ ‘ਚ ਉਹ ਕਾਫੀ ਹੈਂਡਸਮ ਲੱਗ ਰਿਹਾ ਹੈ। ਇਮਤਿਆਜ਼ ਅਲੀ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਹਨ। ਇਸ ‘ਚ ਪਹਿਲੀ ਵਾਰ ਕਾਰਤਿਕ ਤੇ ਸਾਰਾ ਅਲੀ ਦੀ ਜੋੜੀ ਸਕਰੀਨ ਸ਼ੇਅਰ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Social Media Influencer Attack: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
AAP MLA ਅਨਮੋਲ ਗਗਨ ਮਾਨ ਦੇ ਪਤੀ ਸਣੇ 3 ਨੂੰ 2-2 ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
AAP MLA ਅਨਮੋਲ ਗਗਨ ਮਾਨ ਦੇ ਪਤੀ ਸਣੇ 3 ਨੂੰ 2-2 ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
Punjabi Artist Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਦਿੱਗਜ ਅਦਾਕਾਰਾ ਦਾ ਦੇਹਾਂਤ; ਰਾਣਾ ਰਣਬੀਰ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ...
ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਦਿੱਗਜ ਅਦਾਕਾਰਾ ਦਾ ਦੇਹਾਂਤ; ਰਾਣਾ ਰਣਬੀਰ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਰਕਾਰ ਵੱਲੋਂ ਸਖ਼ਤ ਪ੍ਰਸ਼ਾਸਨਿਕ ਫੈਸਲਾ; ਕੈਬਨਿਟ ਰੈਂਕ ਕੀਤੇ ਖ਼ਤਮ, ਤਨਖਾਹਾਂ 'ਚ 20% ਕਟੌਤੀ; ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ... 
ਵੱਡੀ ਖਬਰ, ਸਰਕਾਰ ਵੱਲੋਂ ਸਖ਼ਤ ਪ੍ਰਸ਼ਾਸਨਿਕ ਫੈਸਲਾ; ਕੈਬਨਿਟ ਰੈਂਕ ਕੀਤੇ ਖ਼ਤਮ, ਤਨਖਾਹਾਂ 'ਚ 20% ਕਟੌਤੀ; ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ... 
Man Accidentally Shoots Himself: ਰੀਲ ਬਣਾਉਣ ਦੇ ਚੱਕਰ 'ਚ ਦਰਦਨਾਕ ਮੌਤ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ; ਬੋਲਿਆ- ਵੀਡੀਓ ਬਣਾਓ: ਫਿਰ ਦਿਲ ਨੂੰ ਵਿੰਨ੍ਹ... 
ਰੀਲ ਬਣਾਉਣ ਦੇ ਚੱਕਰ 'ਚ ਦਰਦਨਾਕ ਮੌਤ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ; ਬੋਲਿਆ- ਵੀਡੀਓ ਬਣਾਓ: ਫਿਰ ਦਿਲ ਨੂੰ ਵਿੰਨ੍ਹ... 
Social Media Influencer Attack: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Embed widget