ਪੜਚੋਲ ਕਰੋ

ਕਾਰਤਿਕ ਆਰੀਅਨ ਨੇ ਆਪਣੀ ਨਵੀਂ ਫਿਲਮ ਦਾ ਕੀਤਾ ਐਲਾਨ

ਫਿਲਮ ਮੇਕਰ ਸਾਜਿਦ ਨਾਡੀਆਡਵਾਲਾ ਨੇ ਆਪਣੀ ਆਉਣ ਵਾਲੀ ਮਿਊਜ਼ੀਕਲ ਲਵ ਸਟੋਰੀ ਫਿਲਮ ‘ਸੱਤਿਆਨਰਾਇਣ ਕੀ ਕਥਾ’ ਦਾ ਐਲਾਨ ਕੀਤਾ ਹੈ। ਇਸ ਫਿਲਮ ਵਿੱਚ ਕਾਰਤਿਕ ਆਰੀਅਨ ਲੀਡ ਕਿਰਦਾਰ ਨਿਭਾਅ ਰਹੇ ਹਨ। ਸਾਜਿਦ ਦੇ ਬੈਨਰ ਨਡੀਆਡਵਾਲਾ ਗ੍ਰੈਂਡਸਨ ਐਂਟਰਟੇਨਮੈਂਟ ਨਾਲ ਕਾਰਤਿਕ ਦੀ ਇਹ ਪਹਿਲੀ ਫਿਲਮ ਹੋਵੇਗੀ ਜਿਸ ਨੂੰ ਨੈਸ਼ਨਲ ਐਵਾਰਡ ਵਿਨਰ ਸਮੀਰ ਵਿਡਵਾਂਸ ਕਰ ਰਹੇ ਹਨ।

ਮੁੰਬਈ: ਫਿਲਮ ਮੇਕਰ ਸਾਜਿਦ ਨਾਡੀਆਡਵਾਲਾ ਨੇ ਆਪਣੀ ਆਉਣ ਵਾਲੀ ਮਿਊਜ਼ੀਕਲ ਲਵ ਸਟੋਰੀ ਫਿਲਮ ‘ਸੱਤਿਆਨਰਾਇਣ ਕੀ ਕਥਾ’ ਦਾ ਐਲਾਨ ਕੀਤਾ ਹੈ। ਇਸ ਫਿਲਮ ਵਿੱਚ ਕਾਰਤਿਕ ਆਰੀਅਨ ਲੀਡ ਕਿਰਦਾਰ ਨਿਭਾਅ ਰਹੇ ਹਨ। ਸਾਜਿਦ ਦੇ ਬੈਨਰ ਨਡੀਆਡਵਾਲਾ ਗ੍ਰੈਂਡਸਨ ਐਂਟਰਟੇਨਮੈਂਟ ਨਾਲ ਕਾਰਤਿਕ ਦੀ ਇਹ ਪਹਿਲੀ ਫਿਲਮ ਹੋਵੇਗੀ ਜਿਸ ਨੂੰ ਨੈਸ਼ਨਲ ਐਵਾਰਡ ਵਿਨਰ ਸਮੀਰ ਵਿਡਵਾਂਸ ਕਰ ਰਹੇ ਹਨ।

ਫਿਲਮ ਦਾ ਐਲਾਨ ਕਰਦਿਆਂ ਹੋਇਆਂ ਇੱਕ ਛੋਟਾ ਜਿਹਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ ਜਿਸ ਨੂੰ ਦੇਖ ਕੇ ਕਾਰਤਿਕ ਆਰੀਅਨ ਦੇ ਫੈਨਜ਼ ਬਹੁਤ ਐਕਸਾਈਟਿਡ ਹੋਏ ਹਨ। ਫਿਲਮ ਬਾਰੇ ਗੱਲ ਕਰਦਿਆਂ ਸਾਜਿਦ ਨਾਡੀਆਡਵਾਲਾ ਨੇ ਕਿਹਾ, “ਸੱਤਿਆਨਰਾਇਣ ਕੀ ਕਥਾ' ਮੇਰੇ ਲਈ ਬਹੁਤ ਗ੍ਰੈਂਡ ਪ੍ਰਾਜੈਕਟ ਹੈ। ਗ੍ਰੈਂਡਸਨ ਐਂਟਰਟੇਨਮੈਂਟ ਦੇ ਅਦਾਕਾਰ ਕਾਰਤਿਕ ਆਰੀਅਨ ਨਾਲ ਮਿਲ ਕੇ ਕੰਮ ਕਰਨ ਲਈ ਅਸੀਂ ਬਹੁਤ ਖੁਸ਼ ਹਾਂ।

ਸਾਜਿਦ ਨੇ ਅੱਗੇ ਕਿਹਾ, "ਇਹ ਪਹਿਲੀ ਵਾਰ ਹੈ ਕਿ ਅਸੀਂ ਕਾਰਤਿਕ ਦੇ ਨਾਲ ਕੰਮ ਕਰ ਰਹੇ ਹਾਂ ਤੇ ਉਨ੍ਹਾਂ ਨੇ ਵੀ ਇਸ ਪ੍ਰਾਜੈਕਟ ਲਈ  ਪੂਰੀ ਨਵੀਂ ਐਨਰਜ਼ੀ ਲਿਆਂਦੀ ਹੈ। 'ਸੱਤਿਆਨਾਰਾਇਣ ਦੀ ਕਥਾ' ਇੱਕ ਐਸੀ ਸਕ੍ਰਿਪਟ ਹੈ ਜੋ ਇਸ ਰੀ-ਯੂਨੀਅਨ ਲਈ ਪਰਫੈਕਟ ਹੈ ਤੇ ਅਸੀਂ ਦਰਸ਼ਕਾਂ ਲਈ ਇਸ ਕਹਾਣੀ ਨੂੰ ਲੈ ਕੇ ਆਉਣ ਲਈ ਬਹੁਤ ਐਕਸਾਈਟਿਡ ਹਾਂ।

ਇਸ ਫਿਲਮ ਬਾਰੇ ਕਾਰਤਿਕ ਆਰੀਅਨ ਨੇ ਕਿਹਾ, "ਮੈਂ ਸਾਜਿਦ ਸਰ ਨਾਲ ਲੰਬੇ ਸਮੇਂ ਤੋਂ ਕੰਮ ਕਰਨਾ ਚਾਹੁੰਦਾ ਸੀ। ਮੈਂ ਸਾਜਿਦ ਸਰ, ਸ਼ਰੀਨ ਤੇ ਕਿਸ਼ੋਰ ਦੇ ਵਿਜ਼ਨ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਇਹ ਮੇਰੀ ਸਮੀਰ ਵਿਡਵਾਂਸ ਸਰ ਨਾਲ ਪਹਿਲੀ ਫਿਲਮ ਹੈ। "ਇਮਾਨਦਾਰੀ ਨਾਲ ਕਿਹਾ , ਮੈਂ ਬਹੁਤ ਜ਼ਿਆਦਾ ਦਬਾਅ ਤੇ ਜ਼ਿੰਮੇਵਾਰੀ ਮਹਿਸੂਸ ਕਰ ਰਿਹਾ ਹਾਂ, ਕਿਉਂਕਿ ਮੈਂ ਰਾਸ਼ਟਰੀ ਐਵਾਰਡ ਤੋਂ ਬਿਨਾਂ ਇਸ ਟੀਮ ਵਿੱਚ ਮੈਂ ਇਕੱਲਾ ਮੈਂਬਰ ਹਾਂ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget