ਪੜਚੋਲ ਕਰੋ

ਸਭ ਦੇ ਸਾਹਮਣੇ ਕਾਰਤਿਕ ਨੂੰ ਲਾਉਣੇ ਪਏ ਕੈਟਰੀਨਾ ਦੇ ਪੈਰੀਂ ਹੱਥ, ਵੀਡੀਓ ਵਾਇਰਲ

ਹਾਲ ਹੀ 'ਚ ਆਇਫਾ ਐਵਾਰਡ ਵੱਲੋਂ ਕਰਵਾਏ ਇਵੈਂਟ 'ਚ ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਨੂੰ ਕੈਟਰੀਨਾ ਕੈਫ ਦੇ ਪੈਰੀਂ ਹੱਥ ਲਾਉਣੇ ਪਏ। ਦਰਅਸਲ ਆਇਫਾ ਵੱਲੋਂ ਕਰਵਾਏ ਇਵੈਂਟ 'ਚ ਕੈਟਰੀਨਾ ਕੈਫ ਪਹਿਲਾਂ ਪਹੁੰਚ ਗਈ ਤੇ ਉੱਥੇ ਹੀ ਉਨ੍ਹਾਂ ਨੂੰ ਕਾਰਤਿਕ ਆਰੀਅਨ ਦਾ ਇੰਤਜ਼ਾਰ ਕਰਨਾ ਪਿਆ।

ਮੁੰਬਈ: ਹਾਲ ਹੀ 'ਚ ਆਇਫਾ ਐਵਾਰਡ ਵੱਲੋਂ ਕਰਵਾਏ ਇਵੈਂਟ 'ਚ ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਨੂੰ ਕੈਟਰੀਨਾ ਕੈਫ ਦੇ ਪੈਰੀਂ ਹੱਥ ਲਾਉਣੇ ਪਏ। ਦਰਅਸਲ ਆਇਫਾ ਵੱਲੋਂ ਕਰਵਾਏ ਇਵੈਂਟ 'ਚ ਕੈਟਰੀਨਾ ਕੈਫ ਪਹਿਲਾਂ ਪਹੁੰਚ ਗਈ ਤੇ ਉੱਥੇ ਹੀ ਉਨ੍ਹਾਂ ਨੂੰ ਕਾਰਤਿਕ ਆਰੀਅਨ ਦਾ ਇੰਤਜ਼ਾਰ ਕਰਨਾ ਪਿਆ। ਇਵੈਂਟ 'ਤੇ ਲੇਟ ਪਹੁੰਚਣ ਨੂੰ ਲੈ ਕੇ ਕੈਟਰੀਨਾ ਨੇ ਕਾਰਤਿਕ ਦੀ ਕਲਾਸ ਲਾ ਦਿੱਤੀ। ਬੱਸ ਫਿਰ ਕੈਟਰੀਨਾ ਦੀ ਕਲਾਸ ਤੋਂ ਬਾਅਦ ਕਾਰਤਿਕ ਨੇ ਉਨ੍ਹਾਂ ਤੋਂ ਲੇਟ ਆਉਣ ਲਈ ਮੁਆਫੀ ਮੰਗੀ। ਇਸ ਦੌਰਾਨ ਕਾਰਤਿਕ ਨੇ ਕੈਟਰੀਨਾ ਦੇ ਪੈਰੀਂ ਹੱਥ ਤੱਕ ਲਾ ਦਿੱਤੇ।
View this post on Instagram
 
Kartik aaryan an Katrina Kaif masti

A post shared by #Bollywood (@ushakhokhar) on

ਉੱਥੇ ਹੀ ਜੇ ਆਇਫਾ ਐਵਾਰਡ ਦੀ ਗੱਲ ਕਰੀਏ ਤਾਂ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਆਲੀਆ ਭੱਟ ਤੇ ਰਣਵੀਰ ਸਿੰਘ ਸਟਾਰਰ 'ਗਲੀ ਬੁਆਏ' ਨੂੰ ਸਭ ਤੋਂ ਵੱਧ ਐਵਾਰਡ ਮਿਲੇ। ਇਹ ਵੀ ਪੜ੍ਹੋ: ਜਦ ਕਰੀਨਾ ਆਪਣੇ ਪਤੀ ਦੀ ਧੀ ਸਾਰਾ ਤੋਂ ਪੁੱਛ ਬੈਠੀ ਇਹ ਸਵਾਲ, ਅੱਗਿਓਂ ਮਿਲਿਆ ਹੈਰਾਨ ਕਰਨ ਵਾਲਾ ਜਵਾਬ 'ਸੂਰਯਾਵੰਸ਼ੀ' ਦੇ ਟ੍ਰੇਲਰ ਲਾਂਚ 'ਤੇ ਪਹੁੰਚੇ ਸਾਰੇ ਸਿਤਾਰੇ, ਰਣਵੀਰ ਨੇ ਮਸਤੀ ਕੀਤੀ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget