ਪੜਚੋਲ ਕਰੋ

‘ਭਾਰਤ’ ‘ਚ ਕਟਰੀਨਾ ਦਾ ਜ਼ਬਰਦਸਤ ਡਾਂਸ ਨੰਬਰ, ਤਸਵੀਰ ਨੇ ਖੋਲ੍ਹਿਆ ਰਾਜ਼

ਮੁੰਬਈ: ਸਲਮਾਨ ਖ਼ਾਨ ਤੇ ਕਟਰੀਨਾ ਕੈਫ ਇਨ੍ਹੀਂ ਦਿਨੀਂ ਲਗਾਤਾਰ ‘ਭਾਰਤ’ ਦੀ ਸ਼ੂਟਿੰਗ ‘ਚ ਰੁੱਝੇ ਹਨ। ਮੁੰਬਈ ‘ਚ ਇਨ੍ਹੀਂ ਦਿਨੀਂ ਮਿਲ ਕੇ ‘ਭਾਰਤ’ ਦੇ ਗਾਣੇ ਦੀ ਸ਼ੂਟਿੰਗ ਕੀਤੀ। ਉਂਝ ਤਾਂ ਸਲਮਾਨ ਤੇ ਕੈਟ ਫ਼ਿਲਮ ਦੀ ਸਾਰੀ ਸ਼ੂਟਿੰਗ ਪੂਰੀ ਕਰ ਚੁੱਕੇ ਹਨ ਪਰ ਫ਼ਿਲਮ ਦੇ ਕੁਝ ਹਿੱਸਿਆਂ ਦੀ ਸ਼ੂਟਿੰਗ ਅਜੇ ਬਾਕੀ ਹੈ। ਇਸ ਦੌਰਾਨ ਕੈਟਰੀਨਾ ਕੈਫ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਵੀ ਤਸਵੀਰ ਸ਼ੇਅਰ ਕੀਤੀ ਹੈ। ਇਸ ਲੇਟੇਸਟ ਫੋਟੋ ‘ਚ ਕੈਟਰੀਨਾ ਕੋਰੀਓਗ੍ਰਾਫਰ ਵੈਭਵੀ ਮਰਚੈਂਟ ਨਾਲ ਦਿਖਾਈ ਦੇ ਰਹੀ ਹੈ। ਇਸ ਤਸਵੀਰ ‘ਚ ਤੁਸੀਂ ਦੇਖ ਸਕਦੇ ਹੋ ਕਿ ਕੈਟਰੀਨਾ ਤੇ ਵੈਭਵੀ ਇੱਕ-ਦੂਜੇ ਦੇ ਗਲ ਲੱਗ ਰਹੇ ਹਨ। ਇਸ ਨੂੰ ਕੈਟਰੀਨਾ ਨੇ ਕੈਪਸ਼ਨ ਵੀ ਦਿੱਤਾ ਹੈ।
View this post on Instagram
 

Another one together 🌟Thank you masterji @vaibhavi.merchant such respect for your craft and your constant desire to create the best in your work . ❤️#bharat

A post shared by Katrina Kaif (@katrinakaif) on

ਪਿਛਲੇ ਦਿਨੀਂ ਹੀ ‘ਭਾਰਤ’ ਦੇ ਮੇਕਰਸ ਨੇ ਇਸ ਦਾ ਟੀਜ਼ਰ ਰਿਲੀਜ਼ ਕੀਤਾ ਸੀ ਜਿਸ ‘ਚ ਸਿਰਫ ਸਲਮਾਨ ‘ਤੇ ਫੋਕਸ ਕੀਤਾ ਗਿਆ ਸੀ। ਸੋਸ਼ਲ ਮੀਡੀਆ ‘ਤੇ ਟੀਜ਼ਰ ਨੂੰ ਖੂਬ ਪਸੰਦ ਕੀਤਾ ਗਿਆ ਸੀ। ਫ਼ਿਲਮ ‘ਚ ਦੋਵਾਂ ਤੋਂ ਇਲਾਵਾ ਦੀਸ਼ਾ ਪਟਾਨੀ, ਸੁਨੀਲ ਗ੍ਰੋਵਰ, ਨੌਰਾ ਫਤੇਹੀ ਨਜ਼ਰ ਆਉਣਗੇ।

ਟਾਪ ਹੈਡਲਾਈਨ

Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Embed widget