ਪੜਚੋਲ ਕਰੋ

ਕੈਟਰੀਨਾ ਤੇ ਅਨੁਸ਼ਕਾ ਬਣੀਆਂ ਚੰਗੀਆਂ ਸਹੇਲੀਆਂ

ਮੁੰਬਈ: 21 ਦਸੰਬਰ ਨੂੰ ਕੈਟਰੀਨਾ ਕੈਫ਼, ਸ਼ਾਹਰੁਖ ਖ਼ਾਨ, ਅਨੁਸ਼ਕਾ ਸ਼ਰਮਾ ਦੀ ਫ਼ਿਲਮ ‘ਜ਼ੀਰੋ’ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਦਰਸ਼ਕਾਂ ਦਾ ਰਲਵਾਂ-ਮਿਲਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਇਹ ਤਿੱਕੜੀ ਫ਼ਿਲਮ ‘ਜਬ ਤਕ ਹੈ ਜਾਂ’ ‘ਚ ਨਜ਼ਰ ਆ ਚੁੱਕੀ ਹੈ। ਹਰ ਕੋਈ ਫ਼ਿਲਮ ‘ਚ ਅਨੁਸ਼ਕਾ ਦੀ ਜੰਮ ਕੇ ਤਾਰੀਫ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਫ਼ਿਲਮ ਦੇ ਪ੍ਰਮੋਸ਼ਨ ਵੇਲੇ ਅਨੁਸ਼ਕਾ ਅਤੇ ਕੈਟਰੀਨਾ ਨੇ ਮਿਲ ਕੇ ਖ਼ੂਬ ਮਸਤੀ ਕੀਤੀ ਜਿਸ ਦਾ ਨਤੀਜੇ ਵੱਜੋਂ ਹੁਣ ਦੋਵਾਂ ਦੀ ਚੰਗੀ ਦੋਸਤੀ ਹੋ ਗਈ ਹੈ। ਇਸੇ ਲਈ ਕੈਟਰੀਨਾ ਦਾ ਦਿਲ ਵੀ ਹੁਣ ਅਨੁਸ਼ਕਾ ਤੋਂ ਬਿਨਾ ਨਹੀਂ ਲੱਗਦਾ ਅਤੇ ਉਹ ਪਾਰਟੀ ‘ਚ ਅਨੁਸ਼ਕਾ ਨੂੰ ਜਲਦੀ ਆਉਣ ਦੀ ਗੱਲ ਕਹਿੰਦੀ ਹੈ। ਕੈਟਰੀਨਾ ਤੇ ਅਨੁਸ਼ਕਾ ਬਣੀਆਂ ਚੰਗੀਆਂ ਸਹੇਲੀਆਂ ਹਾਲ ਹੀ ‘ਚ ਕੈਟਰੀਨਾ ਅਤੇ ਅਨੁਸ਼ਕਾ ਨੇ ਪ੍ਰਿਅੰਕਾ ਦੇ ਵਿਆਹ ਦੀ ਰਿਸੈਪਸ਼ਨ ਅਟੈਂਡ ਕੀਤੀ। ਜਿੱਥੇ ਕੈਟਰੀਨਾ ਸਮੇਂ ‘ਤੇ ਪਹੁੰਚ ਗਈ ਜਦੋਂਕਿ ਅਨੁਸ਼ਕਾ ਥੋੜ੍ਹੀ ਦੇਰ ਲੇਟ ਹੋ ਗਈ। ਪਾਰਟੀ ‘ਚ ਅਨੁਸ਼ਕਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਕੈਟ ਨੇ ਅਨੁਸ਼ਕਾ ਦੀ ਫੋਟੋ ‘ਤੇ ਕੁਮੈਂਟ ਕੀਤਾ, ‘ਤੁਸੀਂ ਬਹੁਤ ਖੂਬਸੂਰਤ ਲੱਗ ਰਹੀ ਹੀ ਪਰ ਪਾਰਟੀ ‘ਚ ਜਲਦੀ ਆਉਣ ਦੀ ਕੋਸ਼ਿਸ਼ ਕਰਨਾ।’ ਫ਼ਿਲਮ ਦੇ ਪ੍ਰਮੋਸ਼ਨ ਸਮੇਂ ਵੀ ਕੈਟਰੀਨਾ ਨੇ ਅਨੁਸ਼ਕਾ ਦੀ ਤਾਰੀਫ ਕੀਤੀ ਸੀ। ਜਿਸ ਤੋਂ ਸਾਫ ਹੋ ਗਿਆ ਹੈ ਕਿ ਚਮੇਲੀ ਆਪਣੀ ਦੋਸਤ ਅਨੁਸ਼ਕਾ ਨਾਲ ਹੀ ਇੰਜੁਆਏ ਕਰਨਾ ਚਾਹੁੰਦੀ ਹੈ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget