ਪੜਚੋਲ ਕਰੋ

Katrina Kaif: ਕੈਟਰੀਨਾ ਕੈਫ਼ ਨੇ ਸਕੂਲੀ ਬੱਚਿਆਂ ਨਾਲ ਕੀਤਾ ਅਜਿਹਾ ਡਾਂਸ, ਵੀਡੀਓ ਹੋਇਆ ਵਾਇਰਲ

Katrina Kaif Dance Video: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦਾ ਇੱਕ ਡਾਂਸ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ, ਜਿਸ ਵਿੱਚ ਅਦਾਕਾਰਾ ਸਕੂਲੀ ਬੱਚਿਆਂ ਨਾਲ ਡਾਂਸ ਕਰ ਰਹੀ ਹੈ।

Katrina Kaif Dance On Malama Pitha Pitha: ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਕੈਟਰੀਨਾ ਕੈਫ ਨੇ ਨਾ ਸਿਰਫ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ ਹੈ, ਸਗੋਂ ਇਸ ਦੇ ਨਾਲ ਹੀ ਉਹ ਆਪਣੇ ਡਾਂਸ ਨਾਲ ਦਰਸ਼ਕਾਂ ਨੂੰ ਵੀ ਪ੍ਰਭਾਵਿਤ ਕਰ ਚੁੱਕੀ ਹੈ। 'ਸ਼ੀਲਾ ਕੀ ਜਵਾਨੀ' ਅਤੇ 'ਚਿਕਨੀ ਚਮੇਲੀ' ਵਰਗੇ ਗੀਤਾਂ 'ਤੇ ਉਨ੍ਹਾਂ ਦਾ ਡਾਂਸ ਕਾਫੀ ਪਸੰਦ ਕੀਤਾ ਗਿਆ ਸੀ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਅਦਾਕਾਰਾ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਅਭਿਨੇਤਰੀ ਸਕੂਲੀ ਬੱਚਿਆਂ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ।

ਕੈਟਰੀਨਾ ਸਿੰਪਲ ਲੁੱਕ 'ਚ ਆਈ ਨਜ਼ਰ
ਇੱਕ ਟਵਿੱਟਰ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ, ਜਿਸ ਦੇ ਮੁਤਾਬਕ ਕੈਟਰੀਨਾ ਦੀ ਵੀਡੀਓ ਮਾਊਂਟੇਨ ਵਿਊ ਸਕੂਲ ਦੀ ਹੈ, ਜਿੱਥੇ ਅਭਿਨੇਤਰੀ ਸਕੂਲੀ ਬੱਚਿਆਂ ਨਾਲ ਇੱਕ ਇਵੈਂਟ ਲਈ ਨਜ਼ਰ ਆ ਰਹੀ ਹੈ। ਦੇਖਿਆ ਜਾ ਸਕਦਾ ਹੈ ਕਿ ਇਸ ਦੌਰਾਨ ਅਭਿਨੇਤਰੀ ਕਾਫੀ ਸਿੰਪਲ ਲੁੱਕ 'ਚ ਨਜ਼ਰ ਆਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਊਥ ਦੇ ਮਸ਼ਹੂਰ ਗੀਤ 'ਪਲਮ ਪਿੱਟਾ ਪਿੱਟਾ' 'ਤੇ ਬੱਚਿਆਂ ਨਾਲ ਡਾਂਸ ਕੀਤਾ।

ਲੋਕਾਂ ਨੂੰ ਪਸੰਦ ਆਇਆ ਸਾਦਾ ਅੰਦਾਜ਼ 
ਕੈਟਰੀਨਾ ਕੈਫ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਉਹ ਜਿਸ ਤਰ੍ਹਾਂ ਨਾਲ ਬੱਚਿਆਂ 'ਚ ਸਾਦਗੀ ਦਾ ਆਨੰਦ ਲੈ ਰਹੀ ਹੈ, ਉਨ੍ਹਾਂ ਦੇ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਯੂਜ਼ਰਸ ਉਨ੍ਹਾਂ ਦੀ ਕਾਫੀ ਤਾਰੀਫ ਕਰ ਰਹੇ ਹਨ। ਜਿੱਥੇ ਇੱਕ ਯੂਜ਼ਰ ਨੇ ਅਭਿਨੇਤਰੀ ਨੂੰ ਪਿਆਰਾ ਕਿਹਾ, ਉੱਥੇ ਕਈ ਇਸ ਵੀਡੀਓ ਦੇ ਹੇਠਾਂ ਦਿਲ ਦੇ ਇਮੋਜੀ ਨਾਲ ਆਪਣੀ ਪ੍ਰਤੀਕਿਰਿਆ ਪੇਸ਼ ਕਰ ਰਹੇ ਹਨ।

ਕੈਟਰੀਨਾ ਕੈਫ ਦਾ ਵਰਕਫਰੰਟ
ਹਾਲਾਂਕਿ ਕੈਟਰੀਨਾ ਕੈਫ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਜੇਕਰ ਉਨ੍ਹਾਂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫਿਲਮ 'ਫੋਨ ਭੂਤ' 4 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਹ ਇੱਕ ਡਰਾਉਣੀ ਕਾਮੇਡੀ ਫਿਲਮ ਹੈ, ਜਿਸ ਵਿੱਚ ਅਦਾਕਾਰਾ ਨਾਲ ਸਿਧਾਂਤ ਚਤੁਰਵੇਦੀ, ਈਸ਼ਾਨ ਖੱਟਰ ਅਤੇ ਜੈਕੀ ਸ਼ਰਾਫ ਵਰਗੇ ਕਲਾਕਾਰ ਹਨ। ਇਸ ਤੋਂ ਇਲਾਵਾ ਕੈਟਰੀਨਾ ਕੈਫ ਸਲਮਾਨ ਖਾਨ ਨਾਲ ਸਾਲ 2023 'ਚ ਆਉਣ ਵਾਲੀ ਫਿਲਮ 'ਟਾਈਗਰ' ਨੂੰ ਲੈ ਕੇ ਵੀ ਚਰਚਾ 'ਚ ਹੈ।

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget