ਪੜਚੋਲ ਕਰੋ

ਕਰੋੜਾਂ ਦਿਲਾਂ 'ਤੇ ਰਾਜ ਕਰਨ ਵਾਲੀ Katrina Kaif ਕਦੇ ਸਕੂਲ ਹੀ ਨਹੀਂ ਗਈ, ਜਾਣੋ ਕੀ ਸੀ ਕਾਰਨ

Katrina Kaif Education: ਬੌਲੀਵੁੱਡ ਅਦਾਕਾਰਾ Katrina Kaif ਦਾ ਨਾਮ ਇੰਡਸਟਰੀ ਦੀਆਂ ਟਾਪ ਐਕਟ੍ਰੈਸਿਸ ਦੀ ਲਿਸਟ 'ਚ ਗਿਣਿਆ ਜਾਂਦਾ ਹੈ। Katrina Kaif ਬੌਲੀਵੁੱਡ 'ਚ ਸਭ ਤੋਂ ਵੱਧ ਫੀਸ ਲੈਣ ਵਾਲੀਆਂ ਅਦਾਕਾਰਾਵਾਂ 'ਚ ਸ਼ਾਮਲ ਹੈ।

Katrina Kaif Education: ਬੌਲੀਵੁੱਡ ਅਦਾਕਾਰਾ Katrina Kaif ਦਾ ਨਾਮ ਇੰਡਸਟਰੀ ਦੀਆਂ ਟਾਪ ਐਕਟ੍ਰੈਸਿਸ ਦੀ ਲਿਸਟ 'ਚ ਗਿਣਿਆ ਜਾਂਦਾ ਹੈ। Katrina Kaif ਬੌਲੀਵੁੱਡ 'ਚ ਸਭ ਤੋਂ ਵੱਧ ਫੀਸ ਲੈਣ ਵਾਲੀਆਂ ਅਦਾਕਾਰਾਵਾਂ 'ਚ ਸ਼ਾਮਲ ਹੈ। ਕੈਟਰੀਨਾ ਦੀ ਖੂਬਸੂਰਤੀ ਤੇ ਉਨ੍ਹਾਂ ਦੇ ਸਟਾਈਲ 'ਤੇ ਲੱਖਾਂ ਫੈਨਜ਼ ਜਾਨ ਛਿੜਕਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਸਭ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਕੈਟਰੀਨਾ ਕੈਫ ਕਿੰਨੀ ਪੜ੍ਹੀ ਲਿਖੀ ਹੈ।

ਤੁਸੀਂ ਕਈ ਵਾਰ ਕੈਟਰੀਨਾ ਕੈਫ ਨੂੰ ਫਿਲਮਾਂ 'ਚ ਅੰਗ੍ਰੇਜ਼ੀ ਬੋਲਦੇ ਸੁਣਿਆ ਹੋਵੇਗਾ, ਜਿਸ ਨੂੰ ਦੇਖ ਕੇ ਕਈ ਲੋਕ ਕਾਇਲ ਵੀ ਹੋਣਗੇ ਪਰ ਕੀ ਤੁਸੀਂ ਜਾਣਦੇ ਹੋ ਕਿ ਹਰ ਕਿਸੇ ਦੇ ਦਿਲ 'ਤੇ ਰਾਜ ਕਰਨ ਵਾਲੀ ਕੈਟਰੀਨਾ ਕਦੇ ਸਕੂਲ ਨਹੀਂ ਗਈ ਹੈ। ਦਰਅਸਲ, ਉਨ੍ਹਾਂ ਦੇ ਪਿਤਾ ਮੁਹੰਮਦ ਕੈਫ ਕਸ਼ਮੀਰੀ ਮੂਲ ਦੇ ਬ੍ਰਿਟਿਸ਼ ਕਾਰੋਬਾਰੀ ਸਨ, ਜਦਕਿ ਮਾਂ ਸੁਜ਼ੈਨ ਬ੍ਰਿਟਿਸ਼ ਹੈ।

ਆਖਰ ਕਿੰਨੀ ਪੜ੍ਹੀ ਲਿਖੀ ਹੈ ਕੈਟਰੀਨਾ ਕੈਫ -
ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕੈਟਰੀਨਾ ਕੈਫ ਦਾ ਬਚਪਨ ਲਗਪਗ 18 ਦੇਸ਼ਾਂ 'ਚ ਬੀਤਿਆ। ਕੈਟਰੀਨਾ ਕੈਫ ਲਗਾਤਾਰ ਯਾਤਰਾ ਕਾਰਨ ਕਦੇ ਵੀ ਸਕੂਲ ਨਹੀਂ ਜਾ ਸਕੀ, ਹਾਲਾਂਕਿ ਉਸ ਨੂੰ ਪੜ੍ਹਾਉਣ ਲਈ ਇੱਕ ਹੋਮ ਟਿਊਟਰ ਰੱਖਿਆ ਗਿਆ ਸੀ।

ਕੈਟਰੀਨਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ 14 ਸਾਲ ਦੀ ਉਮਰ ਵਿੱਚ ਇੱਕ ਮਾਡਲ ਵਜੋਂ ਕੀਤੀ ਸੀ। ਕੁਝ ਸਾਲਾਂ ਬਾਅਦ ਕੈਟਰੀਨਾ ਮੁੰਬਈ ਆ ਗਈ ਅਤੇ ਇੱਥੇ ਵੀ ਆਪਣਾ ਮਾਡਲਿੰਗ ਕਰੀਅਰ ਜਾਰੀ ਰੱਖਿਆ ਤੇ ਕਰੀਅਰ 'ਚ ਹੌਲੀ-ਹੌਲੀ ਅੱਗੇ ਵਧ ਰਹੀ ਅਦਾਕਾਰਾ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ।

ਇਹ ਵੀ ਪੜ੍ਹੋ: ਵਾਮਿਕਾ ਗੱਬੀ 'ਮਾਡਰਨ ਲਵ' ਜ਼ਰੀਏ OTT ਮਚਾਏਗੀ ਧਮਾਲ

ਇਸ ਦੇ ਨਾਲ ਹੀ Katrina Kaif ਦੀਆਂ ਤਿੰਨ ਵੱਡੀਆਂ ਤੇ ਤਿੰਨ ਛੋਟੀਆਂ ਭੈਣਾਂ ਹਨ ਅਤੇ ਇੱਕ ਵੱਡਾ ਭਰਾ ਹੈ। ਅਦਾਕਾਰਾ ਨੇ ਹਿੰਦੀ ਦੇ ਨਾਲ-ਨਾਲ ਤੇਲਗੂ ਤੇ ਮਲਿਆਲਮ ਫਿਲਮਾਂ 'ਚ ਵੀ ਕੰਮ ਕੀਤਾ ਹੈ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget