ਪੜਚੋਲ ਕਰੋ

Katrine Kaif: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੂੰ ਪ੍ਰਸ਼ੰਸਕ ਨੇ ਦਿੱਤਾ ਅਜਿਹਾ ਗਿਫਟ, ਸ਼ਰਮ ਨਾਲ ਲਾਲ ਹੋ ਗਈ ਅਭਿਨੇਤਰੀ, ਦੇਖੋ ਵੀਡੀਓ

Katrina Viral Video: ਸੋਸ਼ਲ ਮੀਡੀਆ 'ਤੇ ਕੈਟਰੀਨਾ ਕੈਫ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਅਭਿਨੇਤਰੀ ਦਾ ਇਕ ਪ੍ਰਸ਼ੰਸਕ ਉਨ੍ਹਾਂ ਨੂੰ ਇਕ ਖਾਸ ਖੂਬਸੂਰਤ ਤੋਹਫਾ ਦਿੰਦਾ ਨਜ਼ਰ ਆ ਰਿਹਾ ਹੈ।

Katrina Kaif Viral Video: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਆਏ ਦਿਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੂੰ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ ਸੀ, ਜਿਸ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: 'ਸਾਗਰ ਦੀ ਵਹੁਟੀ' ਵਾਲੇ ਸਤਨਾਮ ਸਾਗਰ ਤੇ ਸ਼ਰਨਜੀਤ ਸ਼ੰਮੀ ਆਏ ਸਾਹਮਣੇ, ਬੋਲੇ- 'ਚਾਰੇ ਪਾਸੇ ਸਾਗਰ-ਸਾਗਰ ਦੇਖ ਸਾਨੂੰ...'

ਕੈਟਰੀਨਾ ਨੂੰ ਆਪਣੇ ਪ੍ਰਸ਼ੰਸਕ ਵੱਲੋਂ ਮਿਲਿਆ ਅਜਿਹਾ ਤੋਹਫਾ
ਦਰਅਸਲ, ਸੋਮਵਾਰ ਨੂੰ ਕੈਟਰੀਨਾ 'WPL' ਯਾਨੀ 'ਵੂਮੈਨ ਪ੍ਰੀਮੀਅਰ ਲੀਗ 2024' 'ਚ ਯੂਪੀ ਵਾਰੀਅਰਜ਼ ਟੀਮ ਨੂੰ ਚੀਅਰ ਕਰਨ ਲਈ ਬੈਂਗਲੁਰੂ ਗਈ ਸੀ। ਅਦਾਕਾਰਾ ਨੇ ਇਸ ਦੌਰਾਨ ਕਈ ਤਸਵੀਰਾਂ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ। ਜਦੋਂ ਅਦਾਕਾਰਾ ਮੁੰਬਈ ਵਾਪਸ ਆਈ ਤਾਂ ਏਅਰਪੋਰਟ 'ਤੇ ਇਕ ਪ੍ਰਸ਼ੰਸਕ ਨੇ ਕੈਟਰੀਨਾ ਨੂੰ ਖਾਸ ਤੋਹਫਾ ਦੇ ਕੇ ਖੁਸ਼ ਕਰ ਦਿੱਤਾ।

ਸ਼ਰਮ ਨਾਲ ਲਾਲ ਹੋ ਗਈ ਅਭਿਨੇਤਰੀ
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਕੈਟਰੀਨਾ ਏਅਰਪੋਰਟ ਤੋਂ ਬਾਹਰ ਨਿਕਲ ਕੇ ਆਪਣੀ ਕਾਰ 'ਚ ਬੈਠਣ ਲਈ ਜਾਂਦੀ ਹੈ ਤਾਂ ਇਕ ਆਦਮੀ ਦੌੜਦਾ ਹੋਇਆ ਆਉਂਦਾ ਹੈ ਅਤੇ ਉਸ ਨੂੰ ਗੁਲਾਬ ਦਾ ਫੁੱਲ ਦਿੰਦਾ ਹੈ। ਇਹ ਦੇਖ ਕੇ ਅਭਿਨੇਤਰੀ ਹੱਸ ਪਈ ਅਤੇ ਖੁਸ਼ੀ ਨਾਲ ਆਪਣੇ ਪ੍ਰਸ਼ੰਸਕ ਤੋਂ ਮਿਲੇ ਇਸ ਖੂਬਸੂਰਤ ਤੋਹਫੇ ਨੂੰ ਸਵੀਕਾਰ ਕਰਦੀ ਹੈ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਫੈਨਜ਼ ਕੈਟਰੀਨਾ ਦੇ ਇਸ ਸਵੀਟ ਜੈਸਚਰ ਦੀ ਤਾਰੀਫ ਕਰ ਰਹੇ ਹਨ।

View this post on Instagram
 
A post shared by Manav Manglani (@manav.manglani)

ਕੀ ਕੈਟਰੀਨਾ ਗਰਭਵਤੀ ਹੈ?
ਇਸ ਦੌਰਾਨ ਕੈਟਰੀਨਾ ਨੇ ਪੋਲਕਾ ਡਾਟਸ ਵਾਲੀ ਲੰਬੀ ਸਫੇਦ ਡਰੈੱਸ ਪਾਈ ਹੋਈ ਸੀ ਅਤੇ ਇਸ 'ਤੇ ਕਾਲੇ ਚਮੜੇ ਦੀ ਜੈਕੇਟ ਪਾਈ ਹੋਈ ਸੀ। ਅਦਾਕਾਰਾ ਦਾ ਇਹ ਏਅਰਪੋਰਟ ਲੁੱਕ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕੈਟਰੀਨਾ ਨੂੰ ਇਸ ਢਿੱਲੀ ਡਰੈੱਸ 'ਚ ਦੇਖਣ ਤੋਂ ਬਾਅਦ ਪ੍ਰਸ਼ੰਸਕ ਦਾਅਵਾ ਕਰ ਰਹੇ ਹਨ ਕਿ ਅਦਾਕਾਰਾ ਮਾਂ ਬਣਨ ਵਾਲੀ ਹੈ। ਵੀਡੀਓ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਕਿਸੇ ਨੇ ਉਸ ਦੇ ਪਹਿਰਾਵੇ ਨੂੰ 'ਪ੍ਰੈਗਨੈਂਸੀ ਡਰੈੱਸ' ਕਿਹਾ, ਜਦੋਂ ਕਿ ਇਕ ਹੋਰ ਯੂਜ਼ਰ ਨੇ ਕਮੈਂਟ 'ਚ ਲਿਖਿਆ ਕਿ 'ਉਸ ਨੇ ਬੇਬੀ ਬੰਪ ਨੂੰ ਲੁਕਾਉਣ ਲਈ ਇਹ ਡਰੈੱਸ ਪਹਿਨੀ ਹੈ।'

ਕੈਟਰੀਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਸਾਲ ਉਸ ਦੀ ਫਿਲਮ 'ਮੇਰੀ ਕ੍ਰਿਸਮਸ' ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਦਾ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ ਸੀ। ਹੁਣ ਤੁਸੀਂ ਇਸ ਫਿਲਮ ਨੂੰ OTT ਪਲੇਟਫਾਰਮ 'ਤੇ ਵੀ Netflix 'ਤੇ ਦੇਖ ਸਕਦੇ ਹੋ। ਇਸ ਫਿਲਮ 'ਚ ਕੈਟਰੀਨਾ ਸਾਊਥ ਸਟਾਰ ਵਿਜੇ ਸੇਤੂਪਤੀ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ।  

ਇਹ ਵੀ ਪੜ੍ਹੋ: ਪੰਜਾਬੀ ਕਲਾਕਾਰਾਂ 'ਤੇ ਚੜ੍ਹਿਆ 'ਸਾਗਰ ਦੀ ਵਹੁਟੀ' ਦਾ ਬੁਖਾਰ, ਨਿਮਰਤ ਖਹਿਰਾ ਤੋਂ ਮਨਕੀਰਤ ਔਲਖ ਤੱਕ ਨੇ ਵਾਇਰਲ ਗਾਣੇ 'ਤੇ ਬਣਾਈਆਂ ਰੀਲਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ

2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ

ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ

ਭਾਰਤ 'ਚ ਦਾਖ਼ਲ ਹੋਣ ਲਈ ਮਸਕ ਨੂੰ ਮਿਲਿਆ ਏਅਰਟੈੱਲ ਦਾ 'ਕੁਨੈਕਸ਼ਨ' , ਸਟਾਰਲਿੰਕ ਨਾਲ ਸਮਝੌਤਾ, ਹੱਦੋਂ ਜ਼ਿਆਦਾ ਤੇਜ਼ ਹੋ ਜਾਵੇਗਾ ਇੰਟਰਨੈੱਟ, ਜਾਣੋ ਕਿਵੇਂ ?

ਪਾਕਿਸਤਾਨ ਹੀ ਨਹੀਂ ਸਗੋਂ ਭਾਰਤ 'ਚ ਵੀ ਕਈ ਵਾਰ ਰੇਲਗੱਡੀਆਂ ਨੂੰ ਕੀਤਾ ਗਿਆ ਹਾਈਜੈਕ, ਜਾਣੋ ਕਦੋਂ ਵਾਪਰੀਆਂ ਅਜਿਹੀਆਂ ਭਿਆਨਕ ਘਟਨਾਵਾਂ

Punjab News: ਆਉਣ ਵਾਲੇ ਸਮੇਂ 'ਚ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਪੰਜਾਬ, 10 ਦਿਨਾਂ 'ਚ ਹੀ 1485 ਨਸ਼ਾ ਤਸਕਰ ਗ੍ਰਿਫ਼ਤਾਰ, ਕਿਹਾ-ਛੱਡ ਦਿਓ ਪੰਜਾਬ ਨਹੀਂ ਤਾਂ...

Embed widget