ਪੜਚੋਲ ਕਰੋ

‘ਭਾਰਤ’ ਲਈ ਬੰਗਾਲੀ ਕੁੜੀ ਬਣੀ ਕੈਰਟੀਨਾ ?

ਮੁੰਬਈ: ਬਾਲੀਵੁੱਡ ਐਕਟਰਸ ਕੈਟਰੀਨਾ ਕੈਫ ਦੀ ਹਾਲ ਹੀ ‘ਚ ਆਮਿਰ ਖ਼ਾਨ ਨਾਲ ਫ਼ਿਲਮ ‘ਠਗਸ ਆਫ ਹਿੰਦੁਸਤਾਨ’ ਆਈ। ਫ਼ਿਲਮ ਕਾਫੀ ਬੁਰੀ ਤਰ੍ਹਾਂ ਫਲੌਪ ਹੋਈ। ਇਸ ਦੇ ਫਲੌਪ ਤੋਂ ਬਾਅਦ ਆਮਿਰ ਖ਼ਾਨ ਨੇ ਫੈਨਸ ਤੋਂ ਮੁਆਫੀ ਵੀ ਮੰਗੀ। ਹੁਣ ਕੈਟਰੀਨਾ, ਸਲਮਾਨ ਖ਼ਾਨ ਨਾਲ ਫ਼ਿਲਮ ‘ਭਾਰਤ’ ‘ਚ ਵੀ ਨਜ਼ਰ ਆਵੇਗੀ। ‘ਭਾਰਤ’ ਦੀ ਸ਼ੂਟਿੰਗ ਵੱਖ-ਵੱਖ ਥਾਵਾਂ ‘ਤੇ ਕਾਫੀ ਹੱਦ ਤਕ ਹੋ ਚੁੱਕੀ ਹੈ। ਹੁਣ ਇਸ ਦੀ ਸ਼ੂਟਿੰਗ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਹੋ ਰਹੀ ਹੈ। ਜਿੱਥੇ ਕੁਝ ਦਿਨ ਪਹਿਲਾਂ ਇੱਕ ਤਸਵੀਰ ਸ਼ੇਅਰ ਕਰ ਅਲੀ ਅੱਬਾਸ ਨੇ ਇਸ ਦੀ ਜਾਣਕਾਰੀ ਦਿੱਤੀ ਸੀ। ਹੁਣ ਫੇਰ ਫ਼ਿਲਮ ਦੇ ਸੈੱਟ ਤੋਂ ਕੈਟ ਦੀਆਂ ਕੁਝ ਤਸਵੀਰਾਂ ਸਾਹਮਣੇ ਆਇਆਂ ਹਨ, ਜਿਨ੍ਹਾਂ ‘ਚ ਉਹ ਘੁੰਗਰਾਲੇ ਵਾਲਾਂ ‘ਚ ਨਜ਼ਰ ਆ ਰਹੀ ਹੈ।
View this post on Instagram
 
Bhaiya and me in दिल्ली 4 भारत

A post shared by Katrina Kaif (@katrinakaif) on

ਹਾਲ ਹੀ ‘ਚ ਸ਼ੇਅਰ ਕੀਤੀਆਂ ਤਸਵੀਰਾਂ ‘ਚ ਕੈਟਰੀਨਾ ਆਪਣੀ ਨਵੀਂ ਲੁੱਕ ਫਲੌਟ ਕਰਦੀ ਨਜ਼ਰ ਆ ਰਹੀ ਹੈ। ਕੈਟ ਨੇ ਇੱਥੇ ਰੈੱਡ ਕਮੀਜ਼ ਪਾਈ ਨਜ਼ਰ ਆ ਰਹੀ ਹੈ ਤੇ ਇਸ ਲੁੱਕ ‘ਚ ਉਹ ਬੇਹੱਦ ਕਿਊਟ ਲੱਗ ਰਹੀ ਹੈ। ਇਸ ਦੇ ਨਾਲ ਹੀ ਉਸ ਦੀ ਲੁੱਕ ਇੱਕ ਬੰਗਾਲੀ ਕੁੜੀ ਦੀ ਲੱਗ ਰਹੀ ਹੈ। ਲੱਗਦਾ ਹੈ ‘ਭਾਰਤ’ ‘ਚ ਕੈਟ ਦਾ ਰੋਲ ਬੰਗਾਲੀ ਕੁੜੀ ਦਾ ਹੈ।
View this post on Instagram
 
💃 📷 @artinayar

A post shared by Katrina Kaif (@katrinakaif) on

ਫ਼ਿਲਮ ‘ਚ ਕੈਟਰੀਨਾ ਇੱਕ ਵਾਰ ਫੇਰ ਸਲਮਾਨ ਦੇ ਨਾਲ ਸਕਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਇਨ੍ਹਾਂ ਤੋਂ ਇਲਾਵਾ ਫ਼ਿਲਮ ‘ਚ ਸੁਨੀਲ ਗ੍ਰੋਵਰ, ਦਿਸ਼ਾ ਪਟਾਨੀ, ਨੌਰਾ ਫਤੇਹੀ, ਤੱਬੂ ਤੇ ਜੈਕੀ ਸ਼ਰੌਫ ਨਜ਼ਰ ਆਉਣਗੇ। ਫ਼ਿਲਮ ਨੂੰ ਅਲੀ ਅੱਬਾਸ ਜ਼ਫ਼ਰ ਡਾਇਰੈਕਟ ਕਰ ਰਹੇ ਹਨ, ਜੋ ਅਗਲੇ ਸਾਲ ਈਦ ‘ਤੇ ਰਿਲੀਜ਼ ਹੋਵੇਗੀ।
View this post on Instagram
 
Here you go..with The most #talented#hard working #compassionate #charming KK🌻🌻🌻 @katrinakaif @amritakak

A post shared by Bina Kak (@kakbina) on

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget