ਪੜਚੋਲ ਕਰੋ

Katrina Kaif: ਕੈਟਰੀਨਾ ਕੈਫ ਪੱਤਰਕਾਰ ‘ਤੇ ਬੁਰੀ ਤਰ੍ਹਾਂ ਭੜਕੀ, ਕਿਹਾ- ਕੈਮਰਾ ਹੇਠਾਂ ਕਰ ਨਹੀਂ ਤਾਂ…

Katrina Kaif Angry: ਕੈਟਰੀਨਾ ਕੈਫ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਪਾਪਰਾਜ਼ੀ 'ਤੇ ਗੁੱਸੇ 'ਚ ਨਜ਼ਰ ਆ ਰਹੀ ਹੈ।

Katrina Kaif Lashes Out At Paparazzi: ਪਾਪਰਾਜ਼ੀ ਯਾਨਿ ਫੋਟੋ ਪੱਤਰਕਾਰ ਗਲੈਮਰ ਦੀਆਂ ਗਲੀਆਂ ਦੇ ਉਹ ਫੋਟੋਗ੍ਰਾਫਰ ਹਨ, ਜਿਨ੍ਹਾਂ ਦੀ ਜਾਸੂਸੀ ਕੈਮਰਿਆਂ ਦੀਆਂ ਅੱਖਾਂ ਨੇ ਮਸ਼ਹੂਰ ਲੋਕਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੇ ਰਾਜ਼ ਖੋਲੇ। ਉਨ੍ਹਾਂ ਦੇ ਕੈਮਰਿਆਂ ਦਾ ਫੋਕਸ ਸੈਲੇਬਸ ਦੇ ਘਰਾਂ, ਜਿਮ, ਸ਼ਾਪਿੰਗ, ਪਾਰਟੀਆਂ ਅਤੇ ਛੁੱਟੀਆਂ ਦੇ ਸਥਾਨਾਂ, ਹਵਾਈ ਅੱਡਿਆਂ ਵਰਗੀਆਂ ਥਾਵਾਂ 'ਤੇ ਹੁੰਦਾ ਹੈ। ਅਜਿਹੇ 'ਚ ਕਦੇ ਉਨ੍ਹਾਂ ਨੂੰ ਸੈਲੇਬਸ ਤੋਂ ਤਾਰੀਫ ਮਿਲਦੀ ਹੈ ਤਾਂ ਕਦੇ ਤਾਅਨੇ। ਕੈਟਰੀਨਾ ਕੈਫ ਨਾਲ ਹਾਲ ਹੀ 'ਚ ਕਈ ਸੈਲੇਬਸ ਇਸ ਤਰ੍ਹਾਂ ਦੀ ਘਟਨਾ ਦੇ ਸਾਹਮਣੇ ਆਏ ਹਨ।

ਪਾਪਾਰਾਜ਼ੀ 'ਤੇ ਭੜਕੀ ਕੈਟਰੀਨਾ
ਜੀ ਹਾਂ, ਹਮੇਸ਼ਾ ਸ਼ਾਂਤ ਰਹਿਣ ਵਾਲੀ ਕੈਟਰੀਨਾ ਕੈਫ ਨਾਲ ਕੁਝ ਅਜਿਹਾ ਹੋਇਆ, ਜਿਸ ਤੋਂ ਬਾਅਦ ਉਹ ਆਪਣਾ ਗੁੱਸਾ ਜ਼ਾਹਰ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੀ। ਹਾਲ ਹੀ 'ਚ ਉਹ ਵਰਕਆਊਟ ਲਈ ਜਿਮ ਪਹੁੰਚੀ ਸੀ। ਇਸ ਦੌਰਾਨ ਜਿਵੇਂ ਹੀ ਉਹ ਆਪਣੀ ਕਾਰ ਤੋਂ ਹੇਠਾਂ ਉਤਰਨ ਲੱਗੀ ਤਾਂ ਪੈਪਸ ਨੇ ਉਸ ਦੀਆਂ ਤਸਵੀਰਾਂ ਕਲਿੱਕ ਕਰਨੀਆਂ ਸ਼ੁਰੂ ਕਰ ਦਿੱਤੀਆਂ। ਕੈਟਰੀਨਾ ਨੂੰ ਕਾਰ ਦਾ ਗੇਟ ਖੁੱਲ੍ਹਦੇ ਹੀ ਕੈਮਰੇ ਸਾਹਮਣੇ ਆਉਣ ਦਾ ਤਰੀਕਾ ਪਸੰਦ ਨਹੀਂ ਆਇਆ ਅਤੇ ਉਸ ਨੇ ਗੁੱਸੇ ਨਾਲ ਕਿਹਾ, 'ਤੁਸੀਂ ਲੋਕ ਕੈਮਰੇ ਹੇਠਾਂ ਰੱਖੋ, ਅਸੀਂ ਇੱਥੇ ਵਰਕਆਊਟ ਕਰਨ ਆਏ ਹਾਂ। ਕੈਮਰਾ ਥੱਲੇ ਕਰੋ ਨਹੀਂ ਤਾਂ....ਇਨ੍ਹਾਂ ਕਹਿ ਕੇ ਕੈਟਰੀਨਾ ਅੰਦਰ ਚਲੀ ਗਈ।

View this post on Instagram
 
A post shared by ETimes (@etimes)

ਇਸ ਦੇ ਨਾਲ ਹੀ ਉਹ ਪੱਤਰਕਾਰਾਂ ਨੂੰ ਕੁੱਝ ਸਮਝਾਉਦੀ ਹੋਈ ਵੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਕੈਟਰੀਨਾ ਦੀ ਪ੍ਰਾਈਵੇਸੀ ਨੂੰ ਧਿਆਨ 'ਚ ਰੱਖਦੇ ਹੋਏ ਸਾਰੇ ਪਾਪਰਾਜ਼ੀ ਨੇ ਉਸ ਦੀ ਗੱਲ ਮੰਨੀ ਅਤੇ ਉਸ ਤੋਂ ਮਾਫੀ ਵੀ ਮੰਗੀ। ਦੱਸ ਦੇਈਏ ਕਿ ਕੈਟਰੀਨਾ ਕੈਫ ਹਰ ਵਾਰ ਕੈਮਰੇ ਸਾਹਮਣੇ ਮੁਸਕਰਾਉਂਦੀ ਹੋਈ ਪੋਜ਼ ਦਿੰਦੀ ਹੈ। ਜ਼ਿਆਦਾਤਰ ਸਮਾਂ ਉਹ ਸ਼ਾਂਤ ਅਤੇ ਮੁਸਕਰਾਉਂਦੀ ਨਜ਼ਰ ਆਉਂਦੀ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ ਫਿਲਮ 'ਫੋਨ ਭੂਤ' 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਉਨ੍ਹਾਂ ਨਾਲ ਈਸ਼ਾਨ ਖੱਟਰ ਅਤੇ ਸਿਧਾਂਤ ਚਤੁਰਵੇਦੀ ਮੁੱਖ ਭੂਮਿਕਾਵਾਂ 'ਚ ਸਨ। ਹਾਲਾਂਕਿ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਵੈਸੇ ਤਾਂ ਵਿਆਹ ਤੋਂ ਬਾਅਦ ਅਦਾਕਾਰਾ ਆਪਣੀ ਫਿਲਮ ਲਈ ਘੱਟ ਪਰ ਗਰਭ ਅਵਸਥਾ ਦੀਆਂ ਅਫਵਾਹਾਂ ਨੂੰ ਲੈ ਕੇ ਜ਼ਿਆਦਾ ਚਰਚਾ 'ਚ ਰਹੀ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget