ਪੜਚੋਲ ਕਰੋ
Advertisement
ਕੈਟਰੀਨਾ ਕੈਫ ਦਾ ਦੋ ਸਾਲ ਪਹਿਲਾਂ ਵੇਖਿਆ ਸੁਪਨਾ ਪੂਰਾ
ਬਾਲੀਵੁੱਡ ਐਕਟਰਸ ਕੈਟਰੀਨਾ ਕੈਫ ਜਲਦੀ ਹੀ ਆਪਣਾ ਬਿਊਟੀ ਪ੍ਰੋਡਕਟ ਬ੍ਰਾਂਚ ਲੈ ਕੇ ਆ ਰਹੀ ਹੈ। ਹਾਲ ਹੀ ‘ਚ ਉਸ ਨੇ ਆਪਣੇ ਇਸ ਬਿਊਟੀ ਬ੍ਰਾਂਡ ‘ਕੇ ਬਾਈ ਬਿਊਟੀ’ ਦੇ ਨਾਂ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਕੈਟਰੀਨਾ ਕੈਫ ਨੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰ ਆਪਣੇ ਬ੍ਰਾਂਡ ਦੀ ਪਹਿਲੀ ਝਲਕ ਪੇਸ਼ ਕੀਤੀ ਹੈ।
ਮੁੰਬਈ: ਬਾਲੀਵੁੱਡ ਐਕਟਰਸ ਕੈਟਰੀਨਾ ਕੈਫ ਜਲਦੀ ਹੀ ਆਪਣਾ ਬਿਊਟੀ ਪ੍ਰੋਡਕਟ ਬ੍ਰਾਂਚ ਲੈ ਕੇ ਆ ਰਹੀ ਹੈ। ਹਾਲ ਹੀ ‘ਚ ਉਸ ਨੇ ਆਪਣੇ ਇਸ ਬਿਊਟੀ ਬ੍ਰਾਂਡ ‘ਕੇ ਬਾਈ ਬਿਊਟੀ’ ਦੇ ਨਾਂ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਕੈਟਰੀਨਾ ਕੈਫ ਨੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰ ਆਪਣੇ ਬ੍ਰਾਂਡ ਦੀ ਪਹਿਲੀ ਝਲਕ ਪੇਸ਼ ਕੀਤੀ ਹੈ।
ਇਸ ਦੇ ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ, “ਆਖਰਕਾਰ ਇਹ ਤਿਆਰ ਹੈ, 22 ਅਕਤੂਬਰ 2019 ਤੋਂ ਇਹ ਉਪਲੱਬਧ ਹੋ ਰਿਹਾ ਹੈ।” ਕੈਟਰੀਨਾ ਨੇ ਦੱਸਿਆ ਕਿ ਉਸ ਨੇ ਦੋ ਸਾਲ ਪਹਿਲਾਂ ਬਿਊਟੀ ਲਾਈਨ ਲਾਂਚ ਕਰਨ ਦਾ ਸੁਪਨਾ ਦੇਖਿਆ ਸੀ। ਕੈਟਰੀਨਾ ਨੇ ਆਪਣੇ ਬ੍ਰਾਂਡ ਬਾਰੇ ਕਿਹਾ, “ਇਹ ਹਾਈ ਹਲੈਮਰ ਦੇਣ ਦੇ ਨਾਲ ਦੇਖਭਾਲ ਵੀ ਕਰਦਾ ਹੈ”।View this post on InstagramStay Tuned ........ October 22, 2019! 💄💋 @kaybykatrina #KayByKatrina #KayXNykaa
ਜੇਕਰ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹ ਜਲਦੀ ਹੀ ਅਕਸ਼ੈ ਕੁਮਾਰ ਨਾਲ ਫ਼ਿਲਮ ‘ਸੂਰਿਆਵੰਸ਼ੀ’ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਉਹ ਸਲਾਮਨ ਨਾਲ ਫ਼ਿਲਮ ‘ਭਾਰਤ’ ‘ਚ ਲੀਡ ਰੋਲ ਪਲੇਅ ਕਰ ਚੁੱਕੀ ਹੈ। ਫ਼ਿਲਮ ਨੇ ਬਾਕਸ ਆਫਿਸ ‘ਤੇ ਕਈ ਨਵੇਂ ਰਿਕਾਰਡ ਬਣਾਏ ਸੀ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement