ਪੜਚੋਲ ਕਰੋ

ਦੀਪਵੀਰ ਦੇ ਵਿਆਹ 'ਚ ਕੈਟਰੀਨਾ ਨੇ ਕੀਤੀ ਗਲਤੀ, ਹੁਣ ਤੌਬਾ-ਤੌਬਾ!

ਮੁੰਬਈ: ਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਵਿਆਹ ਨੂੰ ਕਾਫੀ ਸਮਾਂ ਬੀਤ ਗਿਆ ਹੈ। ਦੋਵੇਂ ਆਪਣੇ ਵਿਆਹ ਦੀਆਂ ਤਿੰਨ ਪਾਰਟੀਆਂ ਵੀ ਕਰ ਚੁੱਕੇ ਹਨ। ਇਨ੍ਹਾਂ ‘ਚ ਸਭ ਤੋਂ ਆਖਰੀ ਪਾਰਟੀ ਹੋਈ ਸੀ ਬਾਲੀਵੁੱਡ ਫੈਮਿਲੀ ਲਈ। ਇਸ ਪਾਰਟੀ ‘ਚ ਤਮਾਮ ਬਾਲੀਵੁੱਡ ਸਿਤਾਰੇ ਨਜ਼ਰ ਆਏ ਸੀ। ਇਸੇ ਪਾਰਟੀ ‘ਚ ਪਹੁੰਚੀ ਸੀ ਕਟਰੀਨਾ ਕੈਫ ਵੀ। ਦੀਪਵੀਰ ਦੇ ਵਿਆਹ 'ਚ ਕੈਟਰੀਨਾ ਨੇ ਕੀਤੀ ਗਲਤੀ, ਹੁਣ ਤੌਬਾ-ਤੌਬਾ! ਪਾਰਟੀ ‘ਚ ਕਿਸ ਨੇ ਕੀ ਕੀਤਾ ਇਹ ਜਾਣਨ ਲਈ ਹਰ ਕੋਈ ਬੇਤਾਬ ਹੈ ਪਰ ਹਾਲ ਹੀ ਮੀਡੀਆ ਮਿਲਿਆ ‘ਜ਼ੀਰੋ’ ਸਟਾਰ ਕਟਰੀਨਾ ਕੈਫ ਨੂੰ ਜਿਨ੍ਹਾਂ ਨੇ ਦੀਪਵੀਰ ਦੀ ਰਿਸੈਪਸ਼ਨ ‘ਚ ਆਪਣੇ ਵੱਲੋਂ ਕੀਤੀ ਮਸਤੀ ਦੀ ਪੋਲ ਖੁਦ ਹੀ ਖੋਲ੍ਹ ਦਿੱਤੀ। ਉਨ੍ਹਾਂ ਕਿਹਾ ਕਿ ਉਹ ਇਸ ਪਾਰਟੀ ਵਿੱਚ ਜਿੱਥੇ ਖੂਬ ਨੱਚੀ, ਉਥੇ ਹੀ ਉਸ ਨੇ ਪਾਰਟੀ ‘ਚ ਆਊਟ-ਆਫ-ਕੰਟਰੋਲ ਹੋ ਕੇ ਖੂਬ ਚਾਕਲੇਟ ਖਾਧੀ। ਇਸ ਤੋਂ ਬਾਅਦ ਹੁਣ ਉਹ ਅਜਿਹੀ ਗਲਤੀ ਕਦੇ ਨਹੀਂ ਕਰੇਗੀ। ਦੀਪਵੀਰ ਦੇ ਵਿਆਹ 'ਚ ਕੈਟਰੀਨਾ ਨੇ ਕੀਤੀ ਗਲਤੀ, ਹੁਣ ਤੌਬਾ-ਤੌਬਾ! ਕੈਟਰੀਨਾ ਨੇ ਦੀਪਿਕਾ ਤੇ ਰਣਵੀਰ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਦੋਵੇਂ ਕਾਫੀ ਖੂਬਸੂਰਤ ਲੱਗ ਰਹੇ ਸੀ ਤੇ ਦੋਵਾਂ ਵੱਲੋਂ ਹੋਸਟ ਕੀਤੀ ਪਾਰਟੀ ਵੀ ਕਾਫੀ ਜ਼ਬਰਦਸਤ ਸੀ। ਕੈਟ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਕਿੰਗ ਖ਼ਾਨ ਸ਼ਾਹਰੁਖ ਨਾਲ ਫ਼ਿਲਮ ‘ਜ਼ੀਰੋ’ ‘ਚ ਨਜ਼ਰ ਆਉਣ ਵਾਲੀ ਹੈ, ਜੋ 21 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
Embed widget