ਪੜਚੋਲ ਕਰੋ

200 ਕਰੋੜ ਦੇ ਸ਼ਾਹੀ ਵਿਆਹ ‘ਚ ਕੈਟਰੀਨਾ ਨੇ ਲਾਏ ਠੁਮਕੇ, ਬਾਦਸ਼ਾਹ ਨੇ ਕੀਤਾ ਰੈਪ

ਕੈਟਰੀਨਾ ਕੈਫ ਦੀ ਹਾਲ ਹੀ ‘ਚ ਰਿਲੀਜ਼ ਫ਼ਿਲਮ ‘ਭਾਰਤ’ ਨੇ 200 ਕਰੋੜ ਦੀ ਕਮਾਈ ਕਰ ਲਈ ਹੈ। ਹੁਣ ਕਟਰੀਨਾ ਦੇ ਡਾਂਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੇ ਹਨ। ਜੋ ਉਸ ਨੇ ਫ਼ਿਲਮ ਦੀ ਖੁਸ਼ੀ ‘ਚ ਨਹੀ ਸਗੋਂ ਓਮੀ ‘ਚ ਹੋਏ ਸ਼ਾਹੀ ਵਿਆਹ ‘ਚ ਕੀਤਾ।

ਨਵੀਂ ਦਿੱਲੀ: ਕੈਟਰੀਨਾ ਕੈਫ ਦੀ ਹਾਲ ਹੀ ‘ਚ ਰਿਲੀਜ਼ ਫ਼ਿਲਮ ‘ਭਾਰਤ’ ਨੇ 200 ਕਰੋੜ ਦੀ ਕਮਾਈ ਕਰ ਲਈ ਹੈ। ਹੁਣ ਕਟਰੀਨਾ ਦੇ ਡਾਂਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੇ ਹਨ। ਜੋ ਉਸ ਨੇ ਫ਼ਿਲਮ ਦੀ ਖੁਸ਼ੀ ‘ਚ ਨਹੀ ਸਗੋਂ ਓਮੀ ‘ਚ ਹੋਏ ਸ਼ਾਹੀ ਵਿਆਹ ‘ਚ ਕੀਤਾ। ਉੱਤਰਾਖੰਡ ਦੇ ਓਲੀ ‘ਚ 200 ਕਰੋੜ ਦਾ ਵਿਆਹ ਹੋਇਆ, ਜੋ ਅੱਜਕਲ੍ਹ ਸੁਰਖੀਆਂ ‘ਚ ਹੈ।

View this post on Instagram
 
Our Babita is performing 😍😍 @katrinakaif. Husn parcham lehraya 🔥🔥🔥❤️❤️ . . . #katrinakaif #katrinakaifhot #katrinakaiffans #katrinafanforever #bollywood #katoholics #cutekatrina #yourbigfanforever #katrinainbharat #salmankhan #ranbirkapoor #sonamkapoor #shahidkapoor #kareena #deepikapadukone #varundhawan #karanjohar #shraddhakapoor #saraalikhan #ranveersingh #akshaykumar #anushkasharma #isakaif

A post shared by Katrina Kaif (@katrina.my.love) on

ਇਸ ਵਿਆਹ ‘ਚ ਅਦਾਕਾਰਾ ਕੈਟਰੀਨਾ ਤੋਂ ਇਲਾਵਾ ਰੈਪਰ ਬਾਦਸ਼ਾਹ ਤੇ ਟੀਵੀ ਸਟਾਰ ਸੁਰਭੀ ਜੋਤੀ ਵੀ ਸ਼ਾਮਲ ਹੋਈ ਸੀ। ਵਿਆਹ ਐਨਆਰਆਈ ਗੁਪਤਾ ਭਰਾਵਾਂ ਦੇ ਪੁੱਤਰਾਂ ਦਾ ਸੀ। ਇਸ ਦਾ ਜਸ਼ਨ 18 ਜੂਨ ਤੋਂ 22 ਜੂਨ ‘ਚ ਹੋਣਾ ਹੈ। ਇਨ੍ਹਾਂ ਹੀ ਨਹੀਂ, ਇਸ ਆਲੀਸ਼ਾਨ ਵਿਆਹ ‘ਤੇ ਹਾਈਕੋਰਟ ਨੇ ਪ੍ਰਸਾਸ਼ਨ ਨੂੰ ਨਜ਼ਰ ਰੱਖਣ ਦੀਆਂ ਹਿਦਾਇਤਾਂ ਵੀ ਦਿੱਤੀਆਂ ਹਨ।

ਕਾਰੋਬਾਰੀ ਅਜੇ ਗੁਪਤਾ ਦੇ ਇੱਕ ਬੇਟੇ ਦਾ ਵਿਆਹ 20 ਜੂਨ ਨੂੰ ਹੋ ਚੁੱਕਿਆ ਹੈ ਜਦਕਿ ਦੂਜੇ ਬੇਟੇ ਦਾ ਵਿਆਹ 22 ਜੂਨ ਨੂੰ ਹੋਣਾ ਹੈ। ਇਸ ਸ਼ਾਹੀ ਵਿਆਹ ‘ਚ ਕਈ ਸਿਤਾਰਿਆਂ ਨੂੰ ਪ੍ਰਫਾਰਮ ਕਰਨ ਲਈ ਬੁਲਾਇਆ ਗਿਆ ਸੀ। ਇਸ ਦੇ ਨਾਲ ਹੀ ਸ਼ਾਹੀ ਵਿਆਹ ‘ਚ ਸਜਾਵਟ ਲਈ ਖ਼ੂਬਸੂਰਤ ਫੁੱਲ ਸਵਿਟਜ਼ਰਲੈਂਡ ਤੋਂ ਮੰਗਵਾਏ ਗਏ ਸੀ ਜਿਨ੍ਹਾਂ ‘ਤੇ 5 ਕਰੋੜ ਦਾ ਖ਼ਰਚ ਆਇਆ। ਵਿਆਹ ਸਮਾਗਮ ਲਈ ਓਲੀ ਦੀਆਂ ਸੜਕਾਂ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ।

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget