ਪੜਚੋਲ ਕਰੋ

ਜਦੋਂ ਕੈਟਰੀਨਾ ਕੈਫ਼ ਨੇ ਅਕਸ਼ੇ ਕੁਮਾਰ ਨੂੰ ਮਾਰਿਆ ਸੀ ਜ਼ੋਰਦਾਰ ਚਾਂਟਾ, ਹੈਰਾਨ ਕਰਨ ਵਾਲੀ ਹੈ ਵਜ੍ਹਾ

Katrina Kaif Akshay Kumar: ਹਾਲ ਹੀ ਵਿੱਚ ਬਾਲੀਵੁੱਡ ਅਭਿਨੇਤਰੀ ਕੈਟਰੀਨਾ ਕੈਫ ਨੂੰ ਉਹ ਵਾਕ ਯਾਦ ਆ ਗਿਆ ਜਦੋਂ ਉਸਨੇ ਅਕਸ਼ੈ ਕੁਮਾਰ ਨੂੰ ਜ਼ੋਰਦਾਰ ਥੱਪੜ ਮਾਰਿਆ ਸੀ

ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਆਪਣੇ ਕੂਲ ਅੰਦਾਜ਼ ਲਈ ਜਾਣੀ ਜਾਂਦੀ ਹੈ। ਹਾਲ ਹੀ 'ਚ ਕੈਟਰੀਨਾ ਨੂੰ ਉਹ ਵਾਕਿਆ ਯਾਦ ਆ ਗਿਆ ਹੈ, ਜਦੋਂ ਉਸ ਨੂੰ ਆਪਣੇ ਸਟਾਰ ਐਕਟਰ ਅਕਸ਼ੈ ਕੁਮਾਰ ਨੂੰ ਥੱਪੜ ਮਾਰਨਾ ਪਿਆ ਸੀ। ਫਿਲਮ ਸੂਰਿਆਵੰਸ਼ੀ ਦੀ ਸ਼ੂਟਿੰਗ ਦੌਰਾਨ ਕੈਟਰੀਨਾ ਨੂੰ ਅੱਕੀ ਨਾਲ ਇਹ ਕੰਮ ਕਰਨਾ ਪਿਆ ਸੀ। ਜਿਸ 'ਤੇ ਕੈਟਰੀਨਾ ਕੈਫ ਨੇ ਆਪਣਾ ਅਨੁਭਵ ਸਾਂਝਾ ਕੀਤਾ ਹੈ।

ਕੈਟਰੀਨਾ ਨੇ ਅਕਸ਼ੇ ਨੂੰ ਕਿਉਂ ਮਾਰਿਆ ਥੱਪੜ?
ਰੋਹਿਤ ਸ਼ੈੱਟੀ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਸੂਰਿਆਵੰਸ਼ੀ' 'ਚ ਅਭਿਨੇਤਰੀ ਕੈਟਰੀਨਾ ਕੈਫ ਨੇ ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਨੂੰ ਥੱਪੜ ਮਾਰਨ ਦਾ ਸੀਨ ਹੈ। ਹੁਣ ਇੱਕ ਵਾਰ ਫਿਰ ਅਦਾਕਾਰਾ ਨੂੰ ਉਹ ਪਲ ਯਾਦ ਆ ਗਏ ਹਨ। 'ਸੂਰਿਆਵੰਸ਼ੀ' ਟੈਲੀਵਿਜ਼ਨ 'ਤੇ ਪ੍ਰੀਮੀਅਰ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪਲ ਬਾਰੇ ਗੱਲ ਕਰਦੇ ਹੋਏ ਕੈਟਰੀਨਾ ਨੇ ਕਿਹਾ, "ਰੋਹਿਤ ਸ਼ੈੱਟੀ ਦੀ ਫਿਲਮ ਦੀ ਸ਼ੂਟਿੰਗ ਇਕ ਬਿਲਕੁਲ ਵੱਖਰਾ ਅਨੁਭਵ ਹੈ। ਕੈਟਰੀਨਾ ਨੇ ਇਹ ਕਿੱਸਾ ਸ਼ੇਅਰ ਕਰਦਿਆਂ ਦੱਸਿਆ ਕਿ ਮੇਰੇ ਲਈ ਉਹ ਪਲ ਬਹੁਤ ਮੁਸ਼ਕਲ ਸੀ, ਮੈਂ ਬਹੁਤ ਝਿਜਕ ਰਹੀ ਸੀ। ਕਿਉਂਕਿ ਅਕਸ਼ੇ ਮੇਰੇ ਤੋਂ ਵੱਡੇ ਸੀ। ਅਭਿਨੇਤਰੀ ਨੇ ਆਪਣੀ ਪੁਰਾਣੀ 2007 ਦੀ ਬਲਾਕਬਸਟਰ ਫਿਲਮ 'ਵੈਲਕਮ' ਨੂੰ ਯਾਦ ਕੀਤਾ ਅਤੇ ਕਿਹਾ ਕਿ ਇਹ ਕਿੱਸਾ ਮੈਨੂੰ ਉਹੀ ਅਨੁਭਵ ਦੀ ਯਾਦ ਦਿਵਾਉਂਦਾ ਹੈ।

ਸੂਰਿਆਵੰਸ਼ੀ ਸੁਪਰਹਿੱਟ ਸਾਬਤ ਹੋਈ
ਬਾਲੀਵੁੱਡ ਇੰਡਸਟਰੀ 'ਚ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਕੈਟਰੀਨਾ ਕੈਫ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਇਹ ਦੋਵੇਂ ਕਲਾਕਾਰ ਹਿੰਦੀ ਸਿਨੇਮਾ ਜਗਤ ਨੂੰ ਇੱਕ ਤੋਂ ਵੱਧ ਕੇ ਇੱਕ ਸੁਪਰਹਿੱਟ ਫ਼ਿਲਮਾਂ ਦੇ ਚੁੱਕੇ ਹਨ। ਇਸ ਆਧਾਰ 'ਤੇ ਅੱਕੀ ਅਤੇ ਕੈਟਰੀਨਾ ਦੀ ਪਿਛਲੀ ਫਿਲਮ ਸੂਰਿਆਵੰਸ਼ੀ ਨੇ ਬਾਕਸ ਆਫਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਜਿਸ ਦੇ ਤਹਿਤ ਰੋਹਿਤ ਸ਼ੈੱਟੀ ਦੀ ਸੂਰਜਵੰਸ਼ੀ ਨੇ ਕੁੱਲ 195 ਕਰੋੜ ਦੀ ਕਮਾਈ ਕੀਤੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਖਿਲਾੜੀ ਕੁਮਾਰ ਅਤੇ ਕੈਟਰੀਨਾ ਦੀ ਜੋੜੀ ਵੈਲਕਮ, ਸਿੰਘ ਇਜ਼ ਕਿੰਗ ਅਤੇ ਨਮਸਤੇ ਲੰਡਨ ਵਰਗੀਆਂ ਕਈ ਹਿੱਟ ਫਿਲਮਾਂ ਦੇ ਚੁੱਕੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Artist Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ; CM ਨੇ ਜਤਾਇਆ ਦੁੱਖ: ਬੋਲੇ- ਸੱਭਿਆਚਾਰਕ ਅਤੇ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ; CM ਨੇ ਜਤਾਇਆ ਦੁੱਖ: ਬੋਲੇ- ਸੱਭਿਆਚਾਰਕ ਅਤੇ...
Tanvi Hegde : 26 ਸਾਲਾਂ ‘ਚ ਇੰਨੀ ਬਦਲ ਗਈ ‘ਸੋਨ ਪਰੀ’ ਦੀ ਫਰੂਟੀ, ਐਕਟਿੰਗ ਛੱਡ ਬਣੀ ਗੇਮਰ, ਕਮਾ ਰਹੀ ਕਰੋੜਾਂ
Tanvi Hegde : 26 ਸਾਲਾਂ ‘ਚ ਇੰਨੀ ਬਦਲ ਗਈ ‘ਸੋਨ ਪਰੀ’ ਦੀ ਫਰੂਟੀ, ਐਕਟਿੰਗ ਛੱਡ ਬਣੀ ਗੇਮਰ, ਕਮਾ ਰਹੀ ਕਰੋੜਾਂ
Mouni Roy ਦਾ ਵਿਆਹ ਦੇ 4 ਸਾਲ ਬਾਅਦ ਹੋਇਆ ਤਲਾਕ , ਜਾਣੋ ਕਿੰਨਾ ਮਿਲੇਗਾ ਗੁਜ਼ਾਰਾ ਭੱਤਾ ? 
Mouni Roy ਦਾ ਵਿਆਹ ਦੇ 4 ਸਾਲ ਬਾਅਦ ਹੋਇਆ ਤਲਾਕ , ਜਾਣੋ ਕਿੰਨਾ ਮਿਲੇਗਾ ਗੁਜ਼ਾਰਾ ਭੱਤਾ ? 
Diljit Dosanjh ਹੁਣ ਭਾਰਤੀ ਨਾਗਰਿਕ ਨਹੀਂ ਰਹੇ ? ਜਾਣੋ ਕਿਸ ਦੇਸ਼ ਦੀ ਹੈ ਨਾਗਰਿਕਤਾ ,ਕੀ ਲੜਨਗੇ ਚੋਣ ?
Diljit Dosanjh ਹੁਣ ਭਾਰਤੀ ਨਾਗਰਿਕ ਨਹੀਂ ਰਹੇ ? ਜਾਣੋ ਕਿਸ ਦੇਸ਼ ਦੀ ਹੈ ਨਾਗਰਿਕਤਾ ,ਕੀ ਲੜਨਗੇ ਚੋਣ ?

ਵੀਡੀਓਜ਼

ਅਸੀਂ ਤਾਂ ਵਿਸ਼ਵਗੁਰੂ ਬਣਨਾ ਸੀ, PM ਮੋਦੀ ਨੇ ਵਿਸ਼ਵ ਚੇਲਾ ਬਣਾ ਦਿੱਤਾ
ਵੇਖੋ ਧੱਕੇਸ਼ਾਹੀ ਦੇ ਦੋਸ਼ਾਂ ‘ਤੇ CM ਮਾਨ ਕੀ ਬੋਲ ਗਏ
Majithia raises big questions on Election Commission
Majithia makes serious allegations on CM Mann
ਸਿੱਖਿਆ ਨੂੰ ਨਵੇਂ ਲੈਵਲ ‘ਤੇ ਲੈ ਜਾਣ ਲਈ CM ਮਾਨ ਦੇ ਵੱਡੇ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਹੁਣ SP-DSPs ਸਣੇ ਸਾਰੇ ਪੁਲਿਸ ਅਧਿਕਾਰੀ ਸਾਈਕਲ ਰਾਹੀਂ ਦਫ਼ਤਰ ਆਉਣਗੇ; ਜਾਣੋ ਕਿਉਂ ਚੁੱਕਿਆ ਅਜਿਹਾ ਕਦਮ?
ਵੱਡੀ ਖਬਰ, ਹੁਣ SP-DSPs ਸਣੇ ਸਾਰੇ ਪੁਲਿਸ ਅਧਿਕਾਰੀ ਸਾਈਕਲ ਰਾਹੀਂ ਦਫ਼ਤਰ ਆਉਣਗੇ; ਜਾਣੋ ਕਿਉਂ ਚੁੱਕਿਆ ਅਜਿਹਾ ਕਦਮ?
Punjab News: ਪੰਜਾਬ 'ਚ ਵੱਡੀ ਵਾਰਦਾਤ, ਧੀ ਨੇ ਪਿਓ ਨੂੰ ਮਾਰੀ ਗੋਲੀ; ਪਰਿਵਾਰ ਦੇ ਬਿਆਨ ਨੇ ਉਡਾਏ ਹੋਸ਼...
Punjab News: ਪੰਜਾਬ 'ਚ ਵੱਡੀ ਵਾਰਦਾਤ, ਧੀ ਨੇ ਪਿਓ ਨੂੰ ਮਾਰੀ ਗੋਲੀ; ਪਰਿਵਾਰ ਦੇ ਬਿਆਨ ਨੇ ਉਡਾਏ ਹੋਸ਼...
Punjab News: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ ? ਪ੍ਰਸ਼ਾਸਨ ਨੇ ਇਸ ਲਈ ਲਿਆ ਫੈਸਲਾ...
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ ? ਪ੍ਰਸ਼ਾਸਨ ਨੇ ਇਸ ਲਈ ਲਿਆ ਫੈਸਲਾ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਇਹ ਦੁਕਾਨਾਂ 20 ਤਰੀਕ ਨੂੰ ਬੰਦ ਰਹਿਣਗੀਆਂ; ਲੋਕ ਪਹਿਲਾਂ ਹੀ ਕਰ ਲੈਣ ਸਾਰੇ ਇੰਤਜ਼ਾਮ...
ਪੰਜਾਬ 'ਚ ਮੱਚਿਆ ਹਾਹਾਕਾਰ, ਇਹ ਦੁਕਾਨਾਂ 20 ਤਰੀਕ ਨੂੰ ਬੰਦ ਰਹਿਣਗੀਆਂ; ਲੋਕ ਪਹਿਲਾਂ ਹੀ ਕਰ ਲੈਣ ਸਾਰੇ ਇੰਤਜ਼ਾਮ...
Punjab News: ਪੰਜਾਬ ਤੋਂ ਵੱਡੀ ਖਬਰ, SHO 'ਤੇ ਲੱਗੇ ਗੰਭੀਰ ਦੋਸ਼: ਔਰਤਾਂ ਨੇ ਥਾਣੇ ਸਾਹਮਣੇ ਨਿਗਲਿਆ ਜ਼ਹਿਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, SHO 'ਤੇ ਲੱਗੇ ਗੰਭੀਰ ਦੋਸ਼: ਔਰਤਾਂ ਨੇ ਥਾਣੇ ਸਾਹਮਣੇ ਨਿਗਲਿਆ ਜ਼ਹਿਰ; ਜਾਣੋ ਪੂਰਾ ਮਾਮਲਾ...
ਈਰਾਨ 'ਤੇ ਫਿਰ ਅਟੈਕ ਕਰੇਗਾ ਅਮਰੀਕਾ? ਚੀਨ ਤੋਂ ਵਾਪਸ ਆਉਂਦਿਆਂ ਹੀ ਟਰੰਪ ਨੇ ਦਿੱਤੇ ਵੱਡੇ ਸੰਕੇਤ
ਈਰਾਨ 'ਤੇ ਫਿਰ ਅਟੈਕ ਕਰੇਗਾ ਅਮਰੀਕਾ? ਚੀਨ ਤੋਂ ਵਾਪਸ ਆਉਂਦਿਆਂ ਹੀ ਟਰੰਪ ਨੇ ਦਿੱਤੇ ਵੱਡੇ ਸੰਕੇਤ
ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
Embed widget