ਪੜਚੋਲ ਕਰੋ

Katrina Kaif: ਕੈਟਰੀਨਾ ਕੈਫ ਦੀ ਫਿਲਮ 'ਮੈਰੀ ਕ੍ਰਿਸਮਸ' ਦਾ ਟਰੇਲਰ ਰਿਲੀਜ਼, ਸਾਊਥ ਸਟਾਰ ਵਿਜੇ ਸੇਤੂਪਤੀ ਨਾਲ ਰੋਮਾਂਸ ਕਰਦੀ ਆਈ ਨਜ਼ਰ

Merry Christmas Trailer : ਅਦਾਕਾਰਾ ਕੈਟਰੀਨਾ ਕੈਫ ਦੀ ਮੋਸਟ ਅਵੇਟਿਡ ਫਿਲਮ 'ਮੇਰੀ ਕ੍ਰਿਸਮਸ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਕੈਟਰੀਨਾ ਦੇ ਨਾਲ-ਨਾਲ ਸਾਊਥ ਦੇ ਸੁਪਰਸਟਾਰ ਵਿਜੇ ਵੀ ਫਿਲਮ 'ਚ ਦਮਦਾਰ ਰੋਲ 'ਚ ਨਜ਼ਰ ਆ ਰਹੇ ਹਨ।

Merry Christmas Trailer Out Now: ਕੈਟਰੀਨਾ ਕੈਫ ਅਤੇ ਸਾਊਥ ਸੁਪਰਸਟਾਰ ਵਿਜੇ ਸੇਤੂਪਤੀ ਦੀ ਮੋਸਟ ਅਵੇਟਿਡ ਫਿਲਮ 'ਮੇਰੀ ਕ੍ਰਿਸਮਸ' ਬਹੁਤ ਜਲਦ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ 'ਚ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਜਿਸ 'ਚ ਸਸਪੈਂਸ ਦੇ ਨਾਲ-ਨਾਲ ਕੈਟਰੀਨਾ ਅਤੇ ਵਿਜੇ ਦੀ ਜ਼ਬਰਦਸਤ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। 

ਇਹ ਵੀ ਪੜ੍ਹੋ: ਪ੍ਰਸਿੱਧ ਪੰਜਾਬੀ ਗਾਇਕ ਗੁਰਪ੍ਰੀਤ ਸਿੰਘ ਢੱਟ ਦਾ ਦੇਹਾਂਤ, 47 ਦੀ ਉਮਰ 'ਚ ਹਾਰਟ ਅਟੈਕ ਨਾਲ ਹੋਈ ਮੌਤ

ਕੈਟਰੀਨਾ ਕੈਫ ਦੀ ਫਿਲਮ 'ਮੇਰੀ ਕ੍ਰਿਸਮਸ' ਦਾ ਟ੍ਰੇਲਰ ਰਿਲੀਜ਼
ਕੈਟਰੀਨਾ ਕੈਫ ਅਤੇ ਵਿਜੇ ਸੇਤੂਪਤੀ ਸਟਾਰਰ ਇਹ ਫਿਲਮ 12 ਜਨਵਰੀ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੌਰਾਨ, ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਦਿੰਦੇ ਹੋਏ, ਨਿਰਮਾਤਾਵਾਂ ਨੇ ਅੱਜ ਯਾਨੀ 20 ਦਸੰਬਰ ਨੂੰ ਇਸਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਕੀਤਾ ਹੈ। ਟ੍ਰੇਲਰ ਦੀ ਸ਼ੁਰੂਆਤ ਵਿਜੇ ਅਤੇ ਕੈਟਰੀਨਾ ਨਾਲ ਹੁੰਦੀ ਹੈ। ਦੋਵੇਂ ਕ੍ਰਿਸਮਸ ਵਾਲੇ ਦਿਨ ਮਿਲਦੇ ਹਨ ਅਤੇ ਫਿਰ ਉਨ੍ਹਾਂ ਨੇ ਇਕੱਠੇ ਮਨਾਉਣ ਦਾ ਫੈਸਲਾ ਕੀਤਾ।

ਫਿਲਮ 'ਚ ਦਿਖਾਇਆ ਗਿਆ ਹੈ ਜ਼ਬਰਦਸਤ ਸਸਪੈਂਸ
ਕ੍ਰਿਸਮਸ ਦੀ ਇਹ ਰਾਤ ਕੈਟਰੀਨਾ ਅਤੇ ਵਿਜੇ ਲਈ ਬਹੁਤ ਭਾਰੀ ਹੋਵੇਗੀ। ਫਿਲਮ 'ਚ ਸਸਪੈਂਸ ਦੇ ਨਾਲ-ਨਾਲ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਨੂੰ ਵੀ ਕਾਫੀ ਸ਼ਾਨਦਾਰ ਤਰੀਕੇ ਨਾਲ ਦਿਖਾਇਆ ਗਿਆ ਹੈ। ਇੱਕ ਸੀਨ ਵਿੱਚ ਕੈਟਰੀਨਾ ਵਿਜੇ ਨਾਲ ਲਿਪ-ਲਾਕ ਕਰਦੀ ਨਜ਼ਰ ਆ ਰਹੀ ਹੈ।

View this post on Instagram
 
A post shared by Tips Films (@tipsfilmsofficial)

ਫਿਲਮ ਇਨ੍ਹਾਂ ਭਾਸ਼ਾਵਾਂ 'ਚ ਵੀ ਹੋਵੇਗੀ ਰਿਲੀਜ਼
ਫਿਲਮ 'ਮੇਰੀ ਕ੍ਰਿਸਮਸ' ਹਿੰਦੀ ਦੇ ਨਾਲ-ਨਾਲ ਤਾਮਿਲ ਅਤੇ ਤੇਲਗੂ 'ਚ ਵੀ ਰਿਲੀਜ਼ ਹੋਣ ਜਾ ਰਹੀ ਹੈ। ਸ਼੍ਰੀਰਾਮ ਰਾਘਵਨ ਦੀ ਇਹ ਫਿਲਮ ਇੱਕ ਕ੍ਰਾਈਮ ਥ੍ਰਿਲਰ ਫਿਲਮ ਹੈ। ਜਿਸ ਦਾ ਕੈਟਰੀਨਾ ਅਤੇ ਵਿਜੇ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਟ੍ਰੇਲਰ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇੱਕ ਵਾਰ ਫਿਰ ਤੁਹਾਨੂੰ ਫਿਲਮ ਵਿੱਚ ਦੋਵਾਂ ਸਿਤਾਰਿਆਂ ਦੀ ਸ਼ਾਨਦਾਰ ਅਦਾਕਾਰੀ ਦੇਖਣ ਨੂੰ ਮਿਲੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਟਰੀਨਾ ਕੈਫ ਸਲਮਾਨ ਖਾਨ ਨਾਲ ਫਿਲਮ 'ਟਾਈਗਰ 3' 'ਚ ਨਜ਼ਰ ਆਈ ਸੀ। ਫਿਲਮ 'ਚ ਦੋਵਾਂ ਦਾ ਸ਼ਾਨਦਾਰ ਐਕਸ਼ਨ ਦੇਖਣ ਨੂੰ ਮਿਲਿਆ। ਹਾਲਾਂਕਿ 'ਟਾਈਗਰ 3' ਬਾਕਸ ਆਫਿਸ 'ਤੇ ਜ਼ਿਆਦਾ ਕਮਾਈ ਨਹੀਂ ਕਰ ਸਕੀ। ਪਰ ਫਿਲਮ 'ਚ ਕੈਟਰੀਨਾ ਦੇ ਕੰਮ ਦੀ ਕਾਫੀ ਤਾਰੀਫ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੰਗਾ ਨੇ ਪੰਜਾਬ ਪੁਲਿਸ 'ਤੇ ਲਾਏ ਗੰਭੀਰ ਇਲਜ਼ਾਮ, ਕਿਹਾ- 'ਪਰਚਾ ਰੱਦ ਕਰਨ ਲਈ ਮੇਰੇ ਤੋਂ ਮੰਗੇ 10 ਲੱਖ'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget