ਪੜਚੋਲ ਕਰੋ

ਕੈਟਰੀਨਾ ਕੈਫ ਨੇ ਖਿੱਚੀ ਭੂਤ ਫੜ੍ਹਨ ਦੀ ਤਿਆਰੀ, ਸਿਧਾਂਤ ਅਤੇ ਈਸ਼ਾਨ ਵੀ ਦੇਣਗੇ ਸਾਥ 

ਸਾਲ 2020 ਖਤਮ ਹੋਣ 'ਚ ਅਜੇ ਵੀ 18 ਦਿਨ ਬਾਕੀ ਹਨ। ਇਸ ਸਾਲ ਕੋਰੋਨਾ ਕਾਰਨ ਫਿਲਮ ਇੰਡਸਟਰੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਫਿਲਮਾਂ ਦੀ ਸ਼ੂਟਿੰਗ ਕਈ ਮਹੀਨਿਆਂ ਤੱਕ ਨਹੀਂ ਹੋ ਸਕੀ। ਹੁਣ ਸੁਰੱਖਿਆ ਨਿਯਮਾਂ ਨੂੰ ਧਿਆਨ 'ਚ ਰੱਖਦੇ ਹੋਏ, ਇੰਡਸਟਰੀ ਹੋਲੀ ਹੋਲੀ ਟਰੈਕ 'ਤੇ ਵਾਪਸ ਆ ਰਹੀ ਹੈ।

ਸਾਲ 2020 ਖਤਮ ਹੋਣ 'ਚ ਅਜੇ ਵੀ 18 ਦਿਨ ਬਾਕੀ ਹਨ। ਇਸ ਸਾਲ ਕੋਰੋਨਾ ਕਾਰਨ ਫਿਲਮ ਇੰਡਸਟਰੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਫਿਲਮਾਂ ਦੀ ਸ਼ੂਟਿੰਗ ਕਈ ਮਹੀਨਿਆਂ ਤੱਕ ਨਹੀਂ ਹੋ ਸਕੀ। ਹੁਣ ਸੁਰੱਖਿਆ ਨਿਯਮਾਂ ਨੂੰ ਧਿਆਨ 'ਚ ਰੱਖਦੇ ਹੋਏ, ਇੰਡਸਟਰੀ ਹੋਲੀ ਹੋਲੀ ਟਰੈਕ 'ਤੇ ਵਾਪਸ ਆ ਰਹੀ ਹੈ। ਕੈਟਰੀਨਾ ਕੈਫ, ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਸਟਾਰਰ ਦੀ ਮੋਸਟ ਅਵੇਟੇਡ ਹੌਰਰ ਕਾਮੇਡੀ ਫਿਲਮ 'ਫੋਨ ਭੂਤ' ਦੀ ਸ਼ੂਟਿੰਗ ਸ਼ੁਰੂ ਹੋ ਚੁਕੀ ਹੈ। ਫਿਲਮ ਦੇ ਮੇਕਰਸ ਨੇ ਸ਼ੂਟਿੰਗ ਸ਼ੁਰੂ ਦੀ ਅਪਡੇਟ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਸ ਫਿਲਮ ਦੀ ਸਾਲ 2021 'ਚ ਰਿਲੀਜ਼ ਹੋਣ ਦੀ ਪਲਾਨਿੰਗ ਹੈ। ਫਰਹਾਨ ਅਖਤਰ ਅਤੇ ਰਿਤੇਸ਼ ਸਿਧਵਾਨੀ ਇਸ ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਰਿਤੇਸ਼ ਸਿਧਵਾਨੀ ਨੇ ਇੰਸਟਾਗ੍ਰਾਮ 'ਤੇ ਇਸ ਫਿਲਮ ਦੇ ਕਲੈਪ ਬੋਰਡ ਦੀ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਫਿਲਮ ਦੇ ਡਾਇਰੈਕਟਰ ਗੁਰਮੀਤ ਸਿੰਘ ਦਾ ਨਾਮ ਮੈਂਸ਼ਨ ਹੈ। ਸੋਨੂੰ ਸੂਦ ਫਿਰ ਬਣਿਆ ਲੋੜਵੰਦਾਂ ਲਈ ਹੀਰੋ, ਰੋਜ਼ੀ-ਰੋਟੀ ਗਵਾ ਚੁੱਕੇ ਲੋਕਾਂ ਲਈ ਨਵੀਂ ਪਹਿਲ ਸਾਲ 2021 'ਚ ਰਿਲੀਜ਼ ਹੋਣ ਵਾਲੀ ਇਸ ਫਿਲਮ ਦਾ ਐਲਾਨ ਇਸੇ ਸਾਲ ਜੁਲਾਈ 'ਚ ਕੀਤਾ ਗਿਆ ਸੀ। ਇਸ ਫਿਲਮ ਦੀ ਪੂਰੀ ਕਹਾਣੀ ਕੈਟਰੀਨਾ ਕੈਫ, ਸਿਧਾਂਤ ਅਤੇ ਈਸ਼ਾਨ ਦੇ ਦੁਆਲੇ ਘੁੰਮਦੀ ਹੈ। ਇਹ ਅਦਾਕਾਰ ਇਸ ਫਿਲਮ 'ਚ ਭੂਤਾਂ ਨੂੰ ਫੜਦੇ ਹੋਏ ਦਿਖਾਈ ਦੇਣਗੇ। ਇਸ ਫਿਲਮ ਦੀ ਸਕ੍ਰਿਪਟ ਜਿਸ ਤਰ੍ਹਾਂ ਦੀ ਹੈ, ਉਸ ਤੋਂ ਇਕ ਗੱਲ ਸਾਫ ਹੈ ਕਿ ਇਹ ਫਿਲਮ ਕਾਮੇਡੀ ਨਾਲ ਭਰਪੂਰ ਹੋਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget