ਪੜਚੋਲ ਕਰੋ

ਕੈਟਰੀਨਾ ਕੈਫ ਦਾ ਲੇਟੈਸਟ ਬੋਲਡ ਫੋਟੋ ਸ਼ੂਟ ਇੰਟਰਨੈਟ 'ਤੇ ਹੋਇਆ ਵਾਇਰਲ

ਬਾਲੀਵੁੱਡ ਐਕਟਰੇਸ ਕੈਟਰੀਨਾ ਕੈਫ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ 'ਚ ਕੈਟਰੀਨਾ ਕੈਫ ਬੀਚ ਦੇ ਕਿਨਾਰੇ ਗਲੈਮਰਸ ਲੁੱਕ 'ਚ ਦਿਖਾਈ ਦੇ ਰਹੀ ਹੈ। ਸ਼ੇਅਰ ਕੀਤੀ ਵੀਡੀਓ 'ਚ ਕੈਟਰੀਨਾ ਕੈਫ ਨੇ ਆਪਣੇ ਅਲੱਗ-ਅਲੱਗ ਆਊਟਫਿਟਸ 'ਚ ਫਲੋਨਟ ਕੀਤਾ।

ਬਾਲੀਵੁੱਡ ਐਕਟਰੇਸ ਕੈਟਰੀਨਾ ਕੈਫ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ 'ਚ ਕੈਟਰੀਨਾ ਕੈਫ ਬੀਚ ਦੇ ਕਿਨਾਰੇ ਗਲੈਮਰਸ ਲੁੱਕ 'ਚ ਦਿਖਾਈ ਦੇ ਰਹੀ ਹੈ। ਸ਼ੇਅਰ ਕੀਤੀ ਵੀਡੀਓ 'ਚ ਕੈਟਰੀਨਾ ਕੈਫ ਨੇ ਆਪਣੇ ਅਲੱਗ-ਅਲੱਗ ਆਊਟਫਿਟਸ 'ਚ ਫਲੋਨਟ ਕੀਤਾ। ਇਸ ਵੀਡੀਓ ਫੋਟੋਸ਼ੂਟ 'ਚ ਕੈਟਰੀਨਾ ਬੀਚ 'ਤੇ ਸੈਰ ਕਰਦਿਆਂ ਨਜ਼ਰ ਆਈ ਅਤੇ ਕਈ ਵਾਰ ਗਲੈਮਰਸ ਲੁੱਕ ਦੇ ਨਾਲ ਪੋਜ਼ ਦਿੰਦੀ ਦਿਖਾਈ ਦਿੱਤੀ। ਕੈਟਰੀਨਾ ਕੈਫ ਨੇ ਇਹ ਫੋਟੋਸ਼ੂਟ ਮਾਲਦੀਵ ਵਿੱਚ ਕਰਵਾਇਆ ਹੈ।
ਕੈਟਰੀਨਾ ਕੈਫ ਵਲੋਂ ਕਰਵਾਇਆ ਗਿਆ ਇਹ ਫੋਟੋ ਸ਼ੂਟ ਕਿਸੇ ਮੈਗਜ਼ੀਨ ਦੇ ਲਈ ਹੈ। ਫੋਟੋਸ਼ੂਟ ਦੌਰਾਨ ਦੀ ਕੈਟਰੀਨਾ ਦੀ ਇਹ ਵੀਡੀਓ ਇੰਟਰਨੇਟ 'ਤੇ ਕਾਫੀ ਵਾਇਰਲ ਹੋ ਰਹੀ ਹੈ। ਕੈਟਰੀਨਾ ਦੇ ਇੰਸਟਾਗ੍ਰਾਮ 'ਤੇ ਪਾਈ ਗਈ ਇਹ ਵੀਡੀਓ ਹੀ 14 ਲਖ ਤੋਂ ਵੱਧ ਦੇ ਵਿਊਜ਼ ਪਾਰ ਕਰ ਗਈ। ਇਸ ਵੀਡੀਓ ਨੂੰ ਕੈਟਰੀਨਾ ਦੇ ਫੈਨਜ਼ ਬਹੁਤ ਪਸੰਦ ਕਰ ਰਹੇ ਹਨ ਅਤੇ ਆਪਣੇ ਆਪਣੇ ਰੀਐਕਸ਼ਨ ਦੇ ਰਹੇ ਹਨ। ਕੈਟਰੀਨਾ ਕੈਫ ਖੁਦ ਆਪ ਵੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੀਆਂ ਫੋਟੋਆਂ ਅਤੇ ਵੀਡੀਓ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਕੰਗਨਾ ਰਣੌਤ ਹੁਣ ਲੜੇਗੀ ਅਰਜੁਨ ਰਾਮਪਾਲ ਨਾਲ, ਆਖਰ ਕੀ ਹੈ ਵਜ੍ਹਾ? ਅਦਾਕਾਰਾ ਕੈਟਰੀਨਾ ਕੈਫ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕੈਟਰੀਨਾ ਜਲਦੀ ਹੀ ਆਪਣੀ ਆਉਣ ਵਾਲੀ ਫਿਲਮ 'ਸੂਰਿਆਵੰਸ਼ੀ' 'ਚ ਨਜ਼ਰ ਆਵੇਗੀ। ਇਸ ਫਿਲਮ ਵਿੱਚ ਕੈਟਰੀਨਾ ਕੈਫ ਦੇ ਨਾਲ ਅਕਸ਼ੈ ਕੁਮਾਰ ਲੀਡ ਕਿਰਦਾਰ ਵਿੱਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਕੈਟਰੀਨਾ ਕੈਫ 'ਫੋਨ ਭੂਤ' 'ਚ ਵੀ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਉਹ ਈਸ਼ਾਨ ਖੱਟਰ ਅਤੇ ਸਿਧਾਰਤ ਚਤੁਰਵੇਦੀ ਦੇ ਨਾਲ ਮੁੱਖ ਭੂਮਿਕਾ 'ਚ ਨਜ਼ਰ ਆਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget