ਪੜਚੋਲ ਕਰੋ

ਜਦੋਂ ਕੈਟਰੀਨਾ ਕੈਫ਼ ਨੇ ਫੜਿਆ ਹੱਥ 'ਚ 'ਝਾੜੂ', ਅਕਸ਼ੈ ਨੇ ਇੰਝ ਉੜਾਇਆ ਮਜ਼ਾਕ

ਕੈਟਰੀਨਾ ਕੈਫ਼ ਅੱਜ ਕੱਲ੍ਹ ਅਕਸ਼ੈ ਕੁਮਾਰ ਨਾਲ ਫਿਲਮ 'ਸੂਰਿਆਵੰਸ਼ੀ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਫਿਲਮ ਦੇ ਸੈੱਟ ਤੋਂ ਇੱਕ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ, ਜਿਸ 'ਚ ਕੈਟਰੀਨਾ ਝਾੜੂ ਲਾ ਰਹੀ ਹੈ।

ਕੈਟਰੀਨਾ ਕੈਫ਼ ਅੱਜ ਕੱਲ੍ਹ ਅਕਸ਼ੈ ਕੁਮਾਰ ਨਾਲ ਫਿਲਮ 'ਸੂਰਿਆਵੰਸ਼ੀ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਫਿਲਮ ਦੇ ਸੈੱਟ ਤੋਂ ਇੱਕ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ, ਜਿਸ 'ਚ ਕੈਟਰੀਨਾ ਝਾੜੂ ਲਾ ਰਹੀ ਹੈ। ਅਕਸ਼ੈ ਕੁਮਾਰ ਨੇ ਕੈਟਰੀਨਾ ਕੈਫ਼ ਦੇ ਝਾੜੂ ਲਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।
View this post on Instagram
 
Spotted : The newest #SwachhBharat brand ambassador on the sets of #Sooryavanshi 😬 @katrinakaif #BTS

A post shared by Akshay Kumar (@akshaykumar) on

ਵੀਡੀਓ 'ਚ ਕੈਟਰੀਨਾ ਵਾਈਟ ਕੁੜਤੇ ਪਜਾਮੇ 'ਚ ਨਜ਼ਰ ਆ ਰਹੀ ਹੈ। ਆਪਣੇ ਹੱਥਾਂ 'ਚ ਝਾੜੂ ਲੈ ਕੇ ਕੈਟਰੀਨਾ ਸਫਾਈ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਸ਼ੇਅਰ ਕਰਦਿਆਂ ਅਕਸ਼ੈ ਕੁਮਾਰ ਨੇ ਕੈਪਸ਼ਨ 'ਚ ਲਿਖਿਆ, "ਸਵੱਛ ਭਾਰਤ ਬ੍ਰਾਂਡ ਦੀ ਸਭ ਤੋਂ ਵੱਡੀ ਅੰਬੈਸਡਰ ਸੂਰਿਆਵੰਸ਼ੀ ਦੇ ਸੈੱਟ 'ਤੇ।"
'ਸੂਰਿਆਵੰਸ਼ੀ' 'ਚ ਕੈਟਰੀਨਾ ਕੈਫ਼, ਅਕਸ਼ੈ ਕੁਮਾਰ ਦੇ ਨਾਲ ਨਜ਼ਰ ਆਵੇਗੀ। ਫਿਲਮ 'ਚ ਅਕਸ਼ੈ ਕੁਮਾਰ ਨੂੰ ਅੱਤਵਾਦ ਵਿਰੋਧੀ ਦਸਤੇ ਦੀ ਲੀਡ ਕਰਦੇ ਹੋਏ ਦਿਖਾਇਆ ਗਿਆ ਹੈ। ਫਿਲਮ ਦਾ ਨਿਰਮਾਣ ਕਰਨ ਜੌਹਰ ਦੀ ਧਰਮਾ ਪ੍ਰੋਡਕਸ਼ਨ ਕੰਪਨੀ ਕਰ ਰਹੀ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget