ਪੜਚੋਲ ਕਰੋ

ਕੇਬੀਸੀ-11: ਅਮਿਤਾਭ ਨਾਲ ਹੌਟ ਸੀਟ ‘ਤੇ ਬੈਠਾ ਦਰਜੀ ਦਾ ਬੇਟਾ

ਫੇਮਸ ਕੁਇਜ਼ ਗੇਮ ਸ਼ੋਅ ‘ਕੌਨ ਬਨੇਗਾ ਕਰੋੜਪਤੀ 11’ ਦਾ ਨਵਾਂ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਸਾਲ ਅਗਸਤ ‘ਚ ਪ੍ਰੀਮੀਅਰ ਲਈ ਤਿਆਰ ਸ਼ੋਅ ਦਾ ਆਉਣ ਵਾਲਾ ਸੀਜ਼ਨ ਆਪਣੇ ਸੁਪਨਿਆਂ ਪਿੱਛੇ ਡਟੇ ਰਹਿਣ ਦੀ ਗੱਲ ਕਰਦਾ ਹੈ।

ਮੁੰਬਈ: ਫੇਮਸ ਕੁਇਜ਼ ਗੇਮ ਸ਼ੋਅ ‘ਕੌਨ ਬਨੇਗਾ ਕਰੋੜਪਤੀ 11’ ਦਾ ਨਵਾਂ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਸਾਲ ਅਗਸਤ ‘ਚ ਪ੍ਰੀਮੀਅਰ ਲਈ ਤਿਆਰ ਸ਼ੋਅ ਦਾ ਆਉਣ ਵਾਲਾ ਸੀਜ਼ਨ ਆਪਣੇ ਸੁਪਨਿਆਂ ਪਿੱਛੇ ਡਟੇ ਰਹਿਣ ਦੀ ਗੱਲ ਕਰਦਾ ਹੈ। ਜਿਵੇਂ ਗੇਮ ਸ਼ੋਅ ਦਾ ਥੀਮ ਹੈ, “ਵਿਸ਼ਵਾਸ ਹੈ ਖੜ੍ਹੇ ਰਹੋ, ਅੜੇ ਰਹੋ! ਸ਼ੀਜ਼ਨ 11 ਦੇ ਹਾਲ ਹੀ ‘ਚ ਟ੍ਰੇਲਰ ‘ਚ ਇੱਕ ਦਰਜੀ ਦੇ ਬੇਟੇ ਦੀ ਕਹਾਣੀ ਬਿਆਨ ਕੀਤੀ ਗਈ ਹੈ ਜੋ ਵੱਡੇ ਸੁਫਨੇ ਦੇਖਦਾ ਹੈ ਪਰ ਨੇੜੇ ਰਹਿਣ ਵਾਲੇ ਲੋਕ ਉਸ ਦਾ ਮਜ਼ਾਕ ਉਡਾਉਂਦੇ ਹਨ। ਟ੍ਰੇਲਰ ‘ਚ ਦਿਖਾਇਆ ਹੈ ਕਿ ਇਸ ਦਿਨ ਉਸ ਦਰਜੀ ਦੇ ਬੇਟੇ ਨੂੰ ਕੈਲੀਫੋਰਨੀਆ ਬਿਜਨੈੱਸ ਸਕੂਲ ਤੋਂ ਆਫਰ ਲੈਟਰ ਆਉਂਦਾ ਹੈ। ਇਸ ਤੋਂ ਬਾਅਦ ਸਭ ਦਾ ਰਵੱਈਆ ਉਸ ਪ੍ਰਤੀ ਬਦਲ ਜਾਂਦਾ ਹੈ ਤੇ ਉਹ ਕਰੜੀ ਮਿਹਨਤ ਲਈ ਉਸ ਦੀ ਤਾਰੀਫ ਕਰਦੇ ਹਨ। ਇਸ ਤੋਂ ਬਾਅਦ ਉਸ ਮੁੰਡੇ ਨੂੰ ਅਮਿਤਾਭ ਬੱਚਨ ਨਾਲ ਹੌਟ ਸੀਟ ‘ਤੇ ਬੈਠੇ ਦਿਖਾਇਆ ਗਿਆ ਹੈ। ਇਸ ਤੋਂ ਬਾਅਦ ਬਿੱਗ ਬੀ ਔਡੀਅੰਸ ਨੂੰ ਆਪਣੇ ਸੁਫਨਿਆਂ ਦਾ ਪਿੱਛਾ ਕਰਦੇ ਰਹਿਣ ਤੇ ਕਦੇ ਹਾਰ ਨਾ ਮੰਨਣ ਦੀ ਸਲਾਹ ਦਿੰਦੇ ਹਨ। https://www.facebook.com/sonytelevision/videos/581833475685311/ ਕੌਨ ਬਨੇਗਾ ਕਰੋੜਪਤੀ ਸ਼ੋਅ ਨੂੰ ਸ਼ੁਰੂ ਕਰਨ ਦੀਆਂ ਤਿਆਰੀਆਂ ਮਾਰਚ ਤੋਂ ਸ਼ੁਰੂ ਹੋ ਗਈਆਂ ਸੀ। ਇਸ ਤੋਂ ਬਾਅਦ ਹੁਣ ਸ਼ੋਅ ਦੇ ਲੌਂਚ ਹੋਣ ਦੀ ਵਾਰੀ ਹੈ। ਸ਼ੋਅ ਹਰ ਰੋਜ਼ 9 ਵਜੇ ਸੋਨੀ ਟੀਵੀ ‘ਤੇ ਸ਼ੁਰੂ ਹੋ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget