ਪੜਚੋਲ ਕਰੋ

ਅਮਿਤਾਭ ਬੱਚਨ ਦੀ ਵਜ੍ਹਾ ਕਰਕੇ ਵਿਨੋਦ ਖੰਨਾ ਨੂੰ ਲੱਗੀ ਸੀ ਗੰਭੀਰ ਸੱਟ, ਲੱਗੇ ਸੀ 16 ਟਾਂਕੇ, 44 ਸਾਲਾਂ ਬਾਅਦ ਬਿੱਗ ਬੀ ਨੇ ਦੱਸਿਆ ਕਿੱਸਾ

Kaun Banega Crorepati 14 : ਕੁਇਜ਼ ਸ਼ੋਅ 'ਕੌਨ ਬਣੇਗਾ ਕਰੋੜਪਤੀ 14' ਦੇ ਮੰਚ 'ਤੇ ਅਮਿਤਾਭ ਬੱਚਨ ਨੇ ਵਿਨੋਦ ਖੰਨਾ ਨਾਲ ਹੋਈ ਘਟਨਾ ਬਾਰੇ ਵਿਸਥਾਰ ਨਾਲ ਦੱਸਿਆ।

Amitabh Bachchan On Vinod Khan Incident: ਭਾਵੇਂ ਸੋਨੀ ਚੈਨਲ 'ਤੇ ਪ੍ਰਸਾਰਿਤ ਹੋਣ ਵਾਲਾ ਰਿਐਲਿਟੀ ਸ਼ੋਅ 'ਕੌਨ ਬਣੇਗਾ ਕਰੋੜਪਤੀ' ਕੁਇਜ਼ ਸ਼ੋਅ ਹੈ, ਪਰ ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨਾਲ ਜੁੜੇ ਕਈ ਖੁਲਾਸੇ ਵੀ ਹੋ ਰਹੇ ਹਨ। ਇਸ ਵਜ੍ਹਾ ਨਾਲ ਇਹ ਸ਼ੋਅ ਕਾਫੀ ਚਰਚਾ 'ਚ ਰਹਿੰਦਾ ਹੈ। ਇਸ ਦਾ 14ਵਾਂ ਸੀਜ਼ਨ ਇਨ੍ਹੀਂ ਦਿਨੀਂ ਪ੍ਰਸਾਰਿਤ ਹੋ ਰਿਹਾ ਹੈ ਅਤੇ ਬਿੱਗ ਬੀ ਨੇ ਆਪਣੀ ਜ਼ਿੰਦਗੀ ਨਾਲ ਜੁੜੀਆਂ ਕਈ ਮਜ਼ਾਕੀਆ ਗੱਲਾਂ ਸਾਂਝੀ ਕੀਤੀਆਂ ਹਨ। ਅਮਿਤਾਭ ਨੇ ਇੱਕ ਪੁਰਾਣਾ ਕਿੱਸਾ ਸਾਂਝਾ ਕੀਤਾ। ਇਹ ਕਿੱਸਾ ਉਨ੍ਹਾਂ ਦੀ ਫ਼ਿਲਮ ਮੁਕੱਦਰ ਕਾ ਸਿਕੰਦਰ ਨਾਲ ਜੁੜਿਆ ਹੋਇਆ ਹੈ। ਅਮਿਤਾਭ ਬੱਚਨ ਨੇ ਦੱਸਿਆ ਕਿ ਉਨ੍ਹਾਂ ਦੀ ਇੱਕ ਗ਼ਲਤੀ ਕਰਕੇ ਵਿਨੋਦ ਖੰਨਾ ਜ਼ਖ਼ਮੀ ਹੋ ਗਏ ਸੀ।

ਅਸਲ 'ਚ 'ਕੌਨ ਬਣੇਗਾ ਕਰੋੜਪਤੀ 14' ਦੇ ਆਖਰੀ ਐਪੀਸੋਡ 'ਚ ਪ੍ਰਤੀਯੋਗੀ ਸੂਰਜ ਦਾਸ ਹੌਟਸੀਟ 'ਤੇ ਬੈਠੇ ਸਨ, ਜਿਨ੍ਹਾਂ ਨੇ 25 ਲੱਖ ਰੁਪਏ ਜਿੱਤੇ ਸਨ। ਖੇਡ ਦੌਰਾਨ ਉਨ੍ਹਾਂ ਨੇ ਅਮਿਤਾਭ ਬੱਚਨ ਨਾਲ ਮਜ਼ਾਕੀਆ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਸਵਾਲ ਵੀ ਪੁੱਛਿਆ। ਸੂਰਜ ਦਾਸ ਨੇ ਬਿੱਗ ਬੀ ਨੂੰ ਪੁੱਛਿਆ, ''ਮੈਂ ਕਿਤੇ ਪੜ੍ਹਿਆ ਸੀ ਕਿ ਫਿਲਮ 'ਮੁਕੱਦਰ ਕਾ ਸਿਕੰਦਰ' ਦੀ ਸ਼ੂਟਿੰਗ ਦੌਰਾਨ ਤੁਸੀਂ ਆਪਣੇ ਕੋ-ਸਟਾਰ ਵਿਨੋਦ ਖੰਨਾ 'ਤੇ ਗਲਾਸ ਸੁੱਟ ਦਿੱਤਾ ਸੀ, ਜਿਸ ਕਾਰਨ ਉਸ ਦੀ ਠੋਡੀ 'ਤੇ ਸੱਟ ਲੱਗ ਗਈ ਸੀ ਅਤੇ ਉਸ ਨੂੰ 16 ਟਾਂਕੇ ਲੱਗੇ ਸਨ। ਕੀ ਇਹ ਸਹੀ ਹੈ?"

View this post on Instagram
 
A post shared by Sony Entertainment Television (@sonytvofficial)

ਵਿਨੋਦ ਖੰਨਾ ਨੂੰ ਬਿਗ ਬੀ ਨੇ ਮਾਰਿਆ ਸੀ ਗਲਾਸ
ਇਸ ਸਵਾਲ ਦਾ ਜਵਾਬ ਦਿੰਦੇ ਹੋਏ ਬਿਗ ਬੀ ਕਹਿੰਦੇ ਹਨ, ''ਹਾਂ ਇਹ ਸੱਚ ਹੈ। ਮੈਨੂੰ ਇਸ ਲਈ ਬਹੁਤ ਅਫ਼ਸੋਸ ਹੈ। ਅਸੀਂ ਬਾਰ ਵਿੱਚ ਸ਼ਰਾਬ ਪੀ ਰਹੇ ਸੀ ਅਤੇ ਮੈਨੂੰ ਪਤਾ ਲੱਗਾ ਕਿ ਮੇਰੀ ਪ੍ਰੇਮਿਕਾ ਕਿਸੇ ਹੋਰ ਨਾਲ ਪਿਆਰ ਕਰ ਰਹੀ ਹੈ, ਮੈਂ ਗੁੱਸੇ ਵਿੱਚ ਆ ਗਿਆ ਅਤੇ ਮੈਂ ਗਲਾਸ ਸੁੱਟ ਦਿੱਤਾ ਅਤੇ ਗ਼ਲਤੀ ਨਾਲ ਗਲਾਸ ਵਿਨੋਦ ਖੰਨਾ ਦੀ ਠੋਡੀ ਤੇ ਜਾ ਲੱਗਿਆ। ਇਸ 'ਤੇ ਬਿੱਗ ਬੀ ਕਹਿੰਦੇ ਹਨ ਕਿ ਜੇਕਰ ਤੁਹਾਨੂੰ ਇੰਨਾ ਹੀ ਪਤਾ ਹੈ ਤਾਂ ਤੁਸੀਂ ਕਿਉਂ ਪੁੱਛ ਰਹੇ ਹੋ। ਇਸ ਘਟਨਾ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਬਿੱਗ ਬੀ ਕਹਿੰਦੇ ਹਨ, ''ਮੈਨੂੰ ਉਹ ਗਲਾਸ ਚੁੱਕ ਕੇ ਥੱਲੇ ਸੁੱਟਣਾ ਸੀ, ਪਰ ਉਹ ਗ਼ਲਤੀ ਨਾਲ ਵਿਨੋਦ ਖੰਨਾ ਨੂੰ ਜਾ ਲੱਗਿਆ। ਉਹ ਮੇਰਾ ਬਹੁਤ ਕਰੀਬੀ ਦੋਸਤ ਸੀ। ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਗਏ ਜਿੱਥੇ ਉਨ੍ਹਾਂ ਨੂੰ 16 ਟਾਂਕੇ ਲੱਗੇ। ਇਸ ਤੋਂ ਬਾਅਦ ਮੈਂ ਉਨ੍ਹਾਂ ਦੇ ਘਰ ਗਿਆ ਅਤੇ ਉਨ੍ਹਾਂ ਦੀ ਪਤਨੀ ਤੋਂ ਮੁਆਫੀ ਮੰਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

Embed widget