ਪੜਚੋਲ ਕਰੋ

KBC 14: ਕੇਬੀਸੀ `ਚ ਇੱਕ ਹੋਰ ਪ੍ਰਤੀਯੋਗੀ ਨੇ ਜਿੱਤੇ 1 ਕਰੋੜ, ਮਾਂ ਨੂੰ ਯਾਦ ਕਰ ਹੋਇਆ ਭਾਵੁਕ

Kaun Banega Crorepati 14: ਕੇਬੀਸੀ ਸੀਜ਼ਨ 14 ਵਿੱਚ, ਇੱਕ ਹੋਰ ਪ੍ਰਤੀਯੋਗੀ ਸ਼ਾਸ਼ਵਤ ਗੋਇਲ ਨੇ 1 ਕਰੋੜ ਦੀ ਰਕਮ ਜਿੱਤੀ ਹੈ। ਅੱਜ ਉਹ ਸਾਢੇ 7 ਕਰੋੜ 'ਚ ਕਿਸਮਤ ਅਜ਼ਮਾਉਂਦੇ ਨਜ਼ਰ ਆਉਣਗੇ।

Kaun Banega Crorepati 14: ਟੀਵੀ ਦੇ ਸੁਪਰਹਿੱਟ ਰਿਐਲਿਟੀ ਸ਼ੋਅ 'ਕੌਨ ਬਣੇਗਾ ਕਰੋੜਪਤੀ 14' ਦੇ ਤਾਜ਼ਾ ਐਪੀਸੋਡ ਵਿੱਚ, ਉਹ ਇੱਕ ਹੋਰ ਕਰੋੜਪਤੀ ਜੇਤੂ ਬਣਨ ਜਾ ਰਿਹਾ ਹੈ। ਸੋਨੀ ਟੀਵੀ ਚੈਨਲ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਜਾਰੀ ਕੀਤੇ ਗਏ ਤਾਜ਼ਾ ਪ੍ਰੋਮੋ ਵਿੱਚ, ਕੇਬੀਸੀ 14 ਦੇ ਪ੍ਰਤੀਯੋਗੀ ਸ਼ਾਸ਼ਵਤ ਗੋਇਲ ਨੇ ਇੱਕ ਕਰੋੜ ਦੀ ਰਕਮ ਜਿੱਤੀ ਹੈ। ਜਿਵੇਂ ਹੀ ਉਹ ਕਰੋੜਪਤੀ ਬਣ ਜਾਂਦਾ ਹੈ, ਗੋਇਲ ਕੇਬੀਸੀ ਦੇ ਸਟੇਜ 'ਤੇ ਹੀ ਫੁੱਟ-ਫੁੱਟ ਕੇ ਰੋਣ ਲੱਗ ਪੈਂਦਾ ਹੈ। ਇਸ ਦੌਰਾਨ ਉਹ ਆਪਣੀ ਮਰਹੂਮ ਮਾਂ ਨੂੰ ਯਾਦ ਕਰ ਖੂਬ ਰੋਇਆ।  ਸ਼ੋਅ ਦੇ ਮੰਚ 'ਤੇ ਇਹ ਭਾਵੁਕ ਦ੍ਰਿਸ਼ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ। ਸ਼ੋਅ ਦੇ ਹੋਸਟ ਅਮਿਤਾਭ ਬੱਚਨ ਵੀ ਭਾਵੁਕ ਨਜ਼ਰ ਆਏ। ਸ਼ਾਸ਼ਵਤ ਗੋਇਲ ਦੇ 17ਵੇਂ ਸਵਾਲ ਤੱਕ ਪਹੁੰਚਣ ਦਾ ਇਹ ਐਪੀਸੋਡ ਅੱਜ 11 ਅਕਤੂਬਰ ਨੂੰ ਟੈਲੀਕਾਸਟ ਹੋਣ ਜਾ ਰਿਹਾ ਹੈ।

ਸ਼ਾਸ਼ਵਤ ਮਾਂ ਨੂੰ ਯਾਦ ਕਰ ਹੋਇਆ ਭਾਵੁਕ
ਸ਼ਾਸ਼ਵਤ ਗੋਇਲ KBC 14 'ਕੌਨ ਬਣੇਗਾ ਕਰੋੜਪਤੀ 14' ਵਿੱਚ ਕਰੋੜਪਤੀ ਬਣਨ ਵਾਲੇ ਦੂਜੇ ਖਿਡਾਰੀ ਹਨ। ਸੋਨੀ ਟੀਵੀ ਦੇ ਇੰਸਟਾਗ੍ਰਾਮ ਹੈਂਡਲ 'ਤੇ ਜਾਰੀ ਕੀਤੇ ਗਏ ਕੌਨ ਬਣੇਗਾ ਕਰੋੜਪਤੀ 14 ਦੇ ਪ੍ਰੋਮੋ ਵਿੱਚ ਦਿਖਾਇਆ ਗਿਆ ਸੀ, ਕਿ ਈ-ਕਾਮਰਸ ਕੰਪਨੀ ਦੇ ਰਣਨੀਤੀ ਪ੍ਰਬੰਧਕ ਸ਼ਾਸ਼ਵਤ ਗੋਇਲ ਨੇ ਇੱਕ ਕਰੋੜ ਰੁਪਏ ਜਿੱਤੇ ਹਨ। ਬਹੁਤ ਘੱਟ ਲੋਕ ਇਸ ਮੁਕਾਮ 'ਤੇ ਪਹੁੰਚਦੇ ਹਨ। ਇਸ ਲਈ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਹੈ। ਇੱਕ ਕਰੋੜ ਜਿੱਤਣ ਤੋਂ ਬਾਅਦ ਉਹ ਭਾਵੁਕ ਹੋ ਕੇ ਰੋਣ ਲੱਗ ਪੈਂਦਾ ਹੈ। ਫਿਰ ਸ਼ਾਸ਼ਵਤ ਆਪਣੇ ਕੇਬੀਸੀ ਸਫ਼ਰ ਬਾਰੇ ਦੱਸਦਾ ਹੈ ਕਿ ਉਸਦੀ ਮਾਂ ਦਾ ਸੁਪਨਾ ਸੀ ਕਿ ਬੇਟਾ ਇੱਕ ਦਿਨ ਹੌਟਸੀਟ 'ਤੇ ਜਾਵੇ, ਪਰ ਉਸਦੀ ਮਾਂ ਦੀ ਮੌਤ ਕੋਰੋਨਾ ਮਹਾਂਮਾਰੀ ਵਿੱਚ ਹੋ ਗਈ ਸੀ। ਇਸੇ ਲਈ ਕੇਬੀਸੀ ਦੇ ਦਰਸ਼ਕਾਂ ਦੀ ਲਾਈਨ ਵਿੱਚ ਉਸ ਨੇ ਆਪਣੀ ਮਾਂ ਲਈ ਇੱਕ ਸੀਟ ਖਾਲੀ ਰੱਖੀ ਸੀ, ਸ਼ਾਸ਼ਵਤ ਉੱਥੇ ਜਾਂਦਾ ਹੈ ਅਤੇ ਆਪਣੀ ਮਾਂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦਾ ਹੈ।

View this post on Instagram
 
A post shared by Sony Entertainment Television (@sonytvofficial)

ਸ਼ਾਸ਼ਵਤ ਸਾਢੇ 7 ਕਰੋੜ ਲਈ ਆਜ਼ਮਾਵੇਗਾ ਆਪਣੀ ਕਿਸਮਤ
ਇਕ ਕਰੋੜ ਦੀ ਰਕਮ ਜਿੱਤਣ ਤੋਂ ਬਾਅਦ ਸ਼ਾਸ਼ਵਤ 7.5 ਕਰੋੜ ਦਾ ਸਵਾਲ ਅੱਗੇ ਖੇਡਣ ਜਾ ਰਿਹਾ ਹੈ। ਹੁਣ ਉਹ ਇਸ ਨੂੰ ਪਾਰ ਕਰ ਸਕੇਗਾ ਜਾਂ ਨਹੀਂ, ਇਹ ਅੱਜ ਰਾਤ ਦੇ ਐਪੀਸੋਡ ਵਿੱਚ ਹੀ ਸਪੱਸ਼ਟ ਹੋਵੇਗਾ। ਜੇਕਰ ਸ਼ਾਸ਼ਵਤ ਜਿੱਤ ਜਾਂਦੇ ਹਨ ਤਾਂ ਉਹ ਸਾਢੇ 7 ਕਰੋੜ ਜਿੱਤਣ ਵਾਲੇ ਪਹਿਲੇ ਖਿਡਾਰੀ ਬਣ ਜਾਵੇਗਾ। ਇਸ ਸੀਜ਼ਨ ਦੀ ਪਹਿਲੀ ਕਰੋੜਪਤੀ ਸ਼ਾਸ਼ਵਤ ਤੋਂ ਪਹਿਲਾਂ ਮਹਾਰਾਸ਼ਟਰ ਦੇ ਕੋਲਹਾਪੁਰ ਦੀ ਕਵਿਤਾ ਚਾਵਲਾ ਨੇ ਕਰੋੜਪਤੀ ਦਾ ਖਿਤਾਬ ਜਿੱਤਿਆ ਸੀ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget