ਪੜਚੋਲ ਕਰੋ

Amitabh Bachchan: ਅਮਿਤਾਭ ਬੱਚਨ ਨੂੰ ਛਿਪਕਲੀ ਤੋਂ ਲੱਗਦਾ ਹੈ ਡਰ, ਬੋਲੇ- 'ਜਦੋਂ ਉਹ ਆਪਣੀ ਗਰਦਨ ਉੱਪਰ ਚੁੱਕਦੀ ਹੈ ਤਾਂ....'

Kaun Banega Crorepati 15: ਅਮਿਤਾਭ ਬੱਚਨ ਦੇ ਸ਼ੋਅ ਦੌਰਾਨ, ਪ੍ਰਤੀਯੋਗੀ ਸਾਗਰ ਨੇ ਪੁੱਛਿਆ ਕਿ ਕੀ ਉਹ ਕਿਰਲੀਆਂ ਤੋਂ ਡਰਦਾ ਹੈ। ਬਿੱਗ ਬੀ ਨੇ ਇਹ ਵੀ ਦੱਸਿਆ ਕਿ ਉਹ ਗਿਰਗਿਟ ਤੋਂ ਬਹੁਤ ਡਰਦੇ ਹਨ।

Kaun Banega Crorepati 15: ਅਮਿਤਾਭ ਬੱਚਨ ਇਨ੍ਹੀਂ ਦਿਨੀਂ 'ਕੌਨ ਬਣੇਗਾ ਕਰੋੜਪਤੀ' ਦੇ 15ਵੇਂ ਸੀਜ਼ਨ ਦੀ ਮੇਜ਼ਬਾਨੀ ਕਰ ਰਹੇ ਹਨ। ਅਗਲੇ ਐਪੀਸੋਡ 'ਚ ਸਾਗਰ ਮਿਸ਼ਰਾ ਨੂੰ ਹੌਟ ਸੀਟ 'ਤੇ ਬੈਠਣ ਦਾ ਮੌਕਾ ਮਿਲੇਗਾ। ਅਜਿਹੇ 'ਚ ਬਿੱਗ ਬੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦੂਜੇ ਪਾਸੇ ਫਾਸਟੈਸਟ ਫਿੰਗਰ ਫਸਟ ਜਿੱਤਣ ਤੋਂ ਬਾਅਦ ਸਾਗਰ ਬਿੱਗ ਬੀ ਨੂੰ ਮਿਲਣ ਦੀ ਬਜਾਏ ਸਭ ਤੋਂ ਪਹਿਲਾਂ ਆਪਣੀ ਮਾਂ ਨੂੰ ਮਿਲਣ ਜਾਂਦਾ ਹੈ। ਇਸ ਦੇ ਲਈ ਉਹ ਅਮਿਤਾਭ ਬੱਚਨ ਤੋਂ ਮਾਫੀ ਮੰਗਦਾ ਹੈ।

ਸਾਗਰ ਮਿਸ਼ਰਾ ਅਮਿਤਾਭ ਬੱਚਨ ਨੂੰ ਦੱਸਦਾ ਹੈ ਕਿ ਉਸਦੀ ਮਾਂ ਪਿਛਲੇ 20 ਸਾਲਾਂ ਤੋਂ ਕੇਬੀਸੀ ਵਿੱਚ ਪੇਸ਼ ਹੋਣ ਦਾ ਸੁਪਨਾ ਦੇਖ ਰਹੀ ਹੈ। ਇਸ ਤੋਂ ਬਾਅਦ ਗੇਮ ਸ਼ੁਰੂ ਹੁੰਦੀ ਹੈ ਅਤੇ ਬਿੱਗ ਬੀ ਸਾਗਰ ਨੂੰ ਸਵਾਲ ਪੁੱਛਦੇ ਹਨ। ਸਵਾਲ ਦਾ ਜਵਾਬ ਮਿਲਣ ਤੋਂ ਬਾਅਦ ਅਮਿਤਾਭ ਉਸ ਨੂੰ ਪੁੱਛਦੇ ਹਨ ਕਿ ਕੀ ਉਹ ਕਿਰਲੀਆਂ ਤੋਂ ਡਰਦੇ ਹਨ। ਇਸ 'ਤੇ ਸਾਗਰ ਦੱਸਦਾ ਹੈ ਕਿ ਉਹ ਕਿਰਲੀਆਂ ਤੋਂ ਨਹੀਂ ਡਰਦਾ, ਪਰ ਉਸ ਦੀ ਮਾਂ ਡਰਦੀ ਹੈ।

ਛਿਪਕਲੀ ਤੋਂ ਡਰਦੇ ਹਨ ਅਮਿਤਾਭ ਬੱਚਨ
ਅਮਿਤਾਭ ਬੱਚਨ ਨੇ ਸ਼ੋਅ ਦੌਰਾਨ ਖੁਲਾਸਾ ਕੀਤਾ ਕਿ ਉਹ ਕਿਰਲੀਆਂ ਤੋਂ ਬਹੁਤ ਡਰਦੇ ਹਨ। ਅਮਿਤਾਭ ਨੇ ਦੱਸਿਆ, "ਮੈਂ ਤੁਹਾਨੂੰ ਕੁੱਝ ਦੱਸਾਂ, ਤੁਹਾਡੀ ਤੇ ਮੇਰੀ ਸੋਚ ਕਾਫੀ ਮਿਲਦੀ ਹੈ। ਮੈਨੂੰ ਵੀ ਛਿਪਕਲੀ ਤੋਂ ਡਰ ਲੱਗਦਾ ਹੈ। ਇਸ ਦੇ ਨਾਲ ਨਾਲ ਮੈਨੂੰ ਗਿਰਗਿਟ ਤੋਂ ਵੀ ਕਾਫੀ ਡਰ ਲੱਗਦਾ ਹੈ। ਉਹ ਚੁੱਪਚਾਪ ਆਉਂਦਾ ਹੈ ਤੇ ਰੁੱਖਾਂ 'ਤੇ ਖੜਾ ਹੋ ਜਾਂਦਾ ਹੈ।"

'ਜਦੋਂ ਉਹ ਆਪਣੀ ਗਰਦਨ ਉੱਪਰ ਚੁੱਕਦੀ ਹੈ ਤਾਂ....'
ਬਿੱਗ ਬੀ ਨੇ ਅੱਗੇ ਕਿਹਾ ਕਿ ਜਦੋਂ ਛਿਪਕਲੀ ਤੇ ਗਿਰਗਿਟ ਆਪਣੀ ਗਰਦਨ ਚੁੱਕਦੇ ਹਨ, ਤਾਂ ਮੈਂ ਬਹੁਤ ਡਰ ਜਾਂਦਾ ਹਾਂ। ਇੰਜ ਲੱਗਦਾ ਹੈ ਕਿ ਉਹ ਕਹਿ ਰਿਹਾ ਹੋਵੇ ਕਿ ਮੈਂ ਤੈਨੂੰ ਦੇਖਿਆ ਹੈ, ਜੇ ਤੂੰ ਮੇਰੇ ਨੇੜੇ ਆਇਆ ਤਾਂ ਮੈਂ ਤੈਨੂੰ ਖਾ ਜਾਵਾਂਗਾ।

ਬਿੱਗ ਬੀ ਸਾਲਾਂ ਤੋਂ ਕੇਬੀਸੀ ਦੀ ਕਰ ਰਹੇ ਹਨ ਮੇਜ਼ਬਾਨੀ
ਦੱਸ ਦੇਈਏ ਕਿ ਅਮਿਤਾਭ ਬੱਚਨ ਸਾਲ 2000 ਤੋਂ ਕੌਨ ਬਣੇਗਾ ਕਰੋੜਪਤੀ ਨੂੰ ਹੋਸਟ ਕਰ ਰਹੇ ਹਨ। ਅਮਿਤਾਭ ਬੱਚਨ ਨੇ ਸਿਰਫ਼ ਤੀਜੇ ਸੀਜ਼ਨ ਦੀ ਮੇਜ਼ਬਾਨੀ ਨਹੀਂ ਕੀਤੀ, ਇਸ ਤੋਂ ਇਲਾਵਾ ਸਾਰੇ ਸੀਜ਼ਨ ਦੀ ਮੇਜ਼ਬਾਨੀ ਕੀਤੀ। ਕੇਬੀਸੀ ਦੇ ਤੀਜੇ ਸੀਜ਼ਨ ਦੀ ਮੇਜ਼ਬਾਨੀ ਸ਼ਾਹਰੁਖ ਖਾਨ ਨੇ ਕੀਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget