ਪੜਚੋਲ ਕਰੋ

ਅਮਿਤਾਭ ਬੱਚਨ ਨੇ ਸਾਂਝਾ ਕੀਤਾ ਪੁਰਾਣਾ ਕਿੱਸਾ, ਦੱਸਿਆ ਅਕਸ਼ੇ ਨੇ ਕਿਵੇਂ `ਵਕਤ` ਫ਼ਿਲਮ ਦੇ ਸੈੱਟ ਤੇ ਖੁਦ ਨੂੰ ਲਾਈ ਸੀ ਅੱਗ

KBC 14: 'ਕੌਨ ਬਣੇਗਾ ਕਰੋੜਪਤੀ' ਦੇ ਮੇਜ਼ਬਾਨ ਅਮਿਤਾਭ ਬੱਚਨ ਨੇ 2005 'ਚ ਆਈ ਫਿਲਮ 'ਵਕਤ' ਨਾਲ ਜੁੜਿਆ ਇਕ ਦਿਲਚਸਪ ਕਿੱਸਾ ਲੋਕਾਂ ਨਾਲ ਸਾਂਝਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਕਸ਼ੈ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਸੀ

Amitabh Bachchan Akshay Kumar: ਅਮਿਤਾਭ ਬੱਚਨ ਅਤੇ ਅਕਸ਼ੇ ਕੁਮਾਰ ਨੇ ਆਪਣੀਆਂ-ਆਪਣੀਆਂ ਫਿਲਮਾਂ 'ਚ ਕਈ ਸਟੰਟ ਕੀਤੇ ਹਨ। ਉਹ ਕਈ ਵਾਰ ਸਟੰਟ ਕਰਕੇ ਆਪਣੀ ਜਾਨ ਵੀ ਖਤਰੇ 'ਚ ਪਾ ਚੁੱਕੇ ਹਨ। 'ਕੌਨ ਬਣੇਗਾ ਕਰੋੜਪਤੀ' ਦੇ ਸੈੱਟ 'ਤੇ ਮੇਜ਼ਬਾਨ ਅਮਿਤਾਭ ਬੱਚਨ ਨੇ ਅਕਸ਼ੈ ਕੁਮਾਰ ਨਾਲ ਆਪਣੀ ਫਿਲਮ 'ਵਕਤ' ਫ਼ਿਲਮ ਨਾਲ ਜੁੜਿਆ ਇਕ ਹੈਰਾਨੀਜਨਕ ਕਿੱਸਾ ਸੁਣਾਇਆ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਅਮਿਤਾਭ ਬੱਚਨ ਨੇ ਦੱਸਿਆ ਕਿ ਫਿਲਮਾਂ 'ਚ ਸਟੰਟ ਕਰਦੇ ਸਮੇਂ ਚੀਜ਼ਾਂ ਕਿਵੇਂ ਬਦਲਦੀਆਂ ਹਨ। ਬਿੱਗ ਬੀ ਨੇ ਦੱਸਿਆ ਕਿ ਨਿਰਮਾਤਾਵਾਂ ਨੇ ਹੁਣ ਉਨ੍ਹਾਂ ਸੀਨਜ਼ ਨੂੰ ਇਕਰਾਰਨਾਮੇ 'ਚ ਰੱਖਿਆ ਹੈ, ਜਿਨ੍ਹਾਂ ਨੂੰ ਕਰਨ ਦੀ ਐਕਟਰਸ ਨੂੰ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਕੁਝ ਐਕਟਰ ਖਤਰਨਾਕ ਸਟੰਟ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਉਦਾਹਰਣ ਵਜੋਂ ਅਕਸ਼ੈ ਕੁਮਾਰ ਦਾ ਨਾਂ ਲਿਆ।

ਅਕਸ਼ੇ ਕੁਮਾਰ ਨੂੰ ਦੱਸਿਆ ਅਸਲੀ 'ਖਿਲਾੜੀ'
ਬਿੱਗ ਬੀ ਨੇ ਵਕਤ ਫ਼ਿਲਮ ਨਾਲ ਜੁੜਿਆ ਇੱਕ ਕਿੱਸਾ ਕੇਬੀਸੀ ਦੇ ਪ੍ਰਤੀਭਾਗੀਆਂ ਨਾਲ ਸ਼ੇਅਰ ਕੀਤਾ। ਉਨ੍ਹਾਂ ਦੱਸਿਆ ਕਿ ਅਕਸ਼ੇ ਕਿਵੇਂ ਬਿਨਾਂ ਡਰੇ ਆਪਣੇ ਸਟੰਟ ਖੁਦ ਕਰਦੇ ਹਨ। ਉਹ ਇੱਕ ਇਮਾਰਤ ਤੋਂ ਦੂਜੀ ਇਮਾਰਤ `ਤੇ ਛਾਲ ਮਾਰਨ ਤੋਂ ਜ਼ਰਾ ਵੀ ਨਹੀਂ ਘਬਰਾਉਂਦੇ। ਇਸ ਦੇ ਨਾਲ ਨਾਲ ਬਿਗ ਬੀ ਨੇ `ਵਕਤ` ਫ਼ਿਲਮ ਦੇ ਸੈੱਟ ਤੇ ਵਾਪਰੇ ਇੱਕ ਕਿੱਸੇ ਨੂੰ ਯਾਦ ਕੀਤਾ। ਉਨ੍ਹਾਂ ਦੱਸਿਆ ਕਿ ਅਕਸ਼ੇ ਨੇ ਇੱਕ ਬਿਲਡਿੰਗ ਤੋਂ ਦੂਜੀ ਬਿਲਡਿੰਗ `ਚ ਛਾਲ ਮਾਰੀ। ਹੋਰ ਤਾਂ ਹੋਰ ਆਪਣੇ ਆਪ ਨੂੰ ਅੱਗ ਵੀ ਲਗਾ ਲਈ। ਅਮਿਤਾਭ ਨੇ ਕਿਹਾ, "ਮੈਂ ਅਕਸ਼ੇ ਨੂੰ ਕਿਹਾ ਕਿ ਉਹ ਕੀ ਕਰ ਰਹੇ ਹਨ, ਇਸ ਤੇ ਅਕਸ਼ੇ ਦਾ ਜਵਾਬ ਸੀ ਕਿ ਬੱਸ ਤੁਸੀਂ ਦੇਖਦੇ ਜਾਓ ਕੀ ਹੁੰਦਾ ਹੈ।" ਇਸ ਦੇ ਨਾਲ ਅਮਿਤਾਭ ਨੇ ਅਕਸ਼ੇ ਨੂੰ ਸੱਚਾ ਖਿਲਾੜੀ ਕਿਹਾ।

ਅਕਸ਼ੇ ਕੁਮਾਰ ਨੇ ਕੀਤਾ ਖਤਰਨਾਕ ਸਟੰਟ
ਬਿੱਗ ਬੀ ਨੇ ਪ੍ਰਤੀਭਾਗੀਆਂ ਦੇ ਸਵਾਲ ਦਾ ਜਵਾਬ ਦਿੱਤਾ ਕਿ ਉਹ ਇਸ ਬਾਰੇ ਗੱਲ ਕਰ ਰਹੇ ਹਨ। ਅਕਸ਼ੈ ਦਾ ਇੱਕ ਸੀਨ ਸੀ ਜਿਸ ਵਿੱਚ ਉਨ੍ਹਾਂ ਨੂੰ ਆਪਣੇ ਸਾਰੇ ਸਰੀਰ ਵਿੱਚ ਅੱਗ ਲੈ ਕੇ ਕੁਝ ਦੂਰੀ ਤੱਕ ਭੱਜਣਾ ਪਿਆ ਸੀ। ਅਮਿਤਾਭ ਨੇ ਫਿਰ ਪ੍ਰਤੀਭਾਗੀਆਂ ਨੂੰ ਕਿਹਾ ਕਿ ਉਹ ਹੁਣ ਖੇਡ 'ਤੇ ਧਿਆਨ ਦੇਣ ਅਤੇ ਸ਼ੋਅ ਨੂੰ ਜਾਰੀ ਰੱਖਣ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget