ਪੜਚੋਲ ਕਰੋ

ਦੋ ਸੀਨ ਕੱਟ ਕੇ ਸਾਰਾ ਦੀ ‘ਕੇਦਾਰਨਾਥ’ ਨੂੰ ਸੈਂਸਰ ਨੇ ਦਿੱਤੀ ਹਰੀ ਝੰਡੀ

ਮੁੰਬਈ: ਅਮ੍ਰਿਤਾ ਸਿੰਘ ਅਤੇ ਸੈਫ ਅਲੀ ਖ਼ਾਨ ਦੀ ਧੀ ਸਾਰਾ ਅਲੀ ਖ਼ਾਨ ਦੀ ਫ਼ਿਲਮ ‘ਕੇਦਾਰਨਾਥ’ ਕਾਫੀ ਦਿਨਾਂ ਤੋਂ ਵਿਵਾਦਾਂ ‘ਚ ਬਣੀ ਹੋਈ ਹੈ। ਫ਼ਿਲਮ ‘ਤੇ ਲਵ-ਜਿਹਾਦ ਨੂੰ ਵਧਾਵਾ ਦੇਣ ਦਾ ਇਲਜ਼ਾਮ ਲੱਗਿਆ ਹੈ ਜਿਸ ਕਰਕੇ ਫ਼ਿਲਮ ਦੇ ਸਟਾਰਸ ਦੇ ਨਾਲ ਮੇਕਰਸ ਵੀ ਪ੍ਰੇਸ਼ਾਨ ਹੋ ਗਏ ਸੀ। ਫ਼ਿਲਮ ਇਸੇ ਮਹੀਨੇ ਪਹਿਲੇ ਹਫਤੇ ਰਿਲੀਜ਼ ਹੋਏਗੀ। ਇਸ ਤੋਂ ਮੁਸ਼ਕਲਾਂ ਵਾਲੇ ਬੱਦਲ ਹੁਣ ਹਟਦੇ ਨਜ਼ਰ ਆ ਰਹੇ ਹਨ ਕਿਉਂਕਿ ਸੈਂਸਰ ਬੋਰਡ ਨੇ ਦੋ ਕੱਟ ਲੈ ਕੇ ‘ਕੇਦਾਰਨਾਥ’ ਨੂੰ ਰਿਲੀਜ਼ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸੇ ਨਾਲ ਹੀ ਫ਼ਿਲਮ ਨੂੰ ਯੂ/ਏ ਸਰਟੀਫੀਕੇਟ ਮਿਲ ਗਿਆ ਹੈ। ਇਸ ਦੀ ਕਹਾਣੀ ਕੇਦਾਰਨਾਥ ‘ਚ ਆਈ ਆਫਤ ‘ਚ ਸ਼ੁਰੂ ਹੂੰਦੇ ਪਿਆਰ ਦੀ ਕਹਾਣੀ ਹੈ ਜਿਸ ਨਾਲ ਸਾਰਾ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰ ਰਹੀ ਹੈ। ‘ਕੇਦਾਰਨਾਥ’ ‘ਚ ਸਾਰਾ ਦੇ ਅੋਪੋਜ਼ਿਟ ਸੁਸ਼ਾਂਤ ਸਿੰਘ ਰਾਜਪੁਤ ਮੁੱਖ ਭੂਮਿਕਾ ਨਿਭਾ ਰਹੇ ਹਨ। ਟੀਜ਼ਰ ‘ਚ ਸੁਸ਼ਾਂਤ ਅਤੇ ਸਾਰਾ ਦੇ ਕੁਝ ਬੋਲਡ ਸੀਨ ਨਜ਼ਰ ਆਏ ਸੀ ਜਿਨ੍ਹਾਂ ਨੂੰ ਲੈ ਕੇ ਫ਼ਿਲਮ ਮੁਸ਼ਕਿਲਾਂ ‘ਚ ਫੱਸ ਗਈ ਸੀ। ਕੁਝ ਧਾਰਮਿਕ ਸੰਗਠਨਾਂ ਦੇ ਇਤਰਾਜ਼ ਕਰਕੇ ਵੀ ਫ਼ਿਲਮ ‘ਤੇ ਭਾਜਪਾ ਨੇਤਾਵਾਂ ਨੇ ਕੇਂਦਰੀ ਫ਼ਿਲਮ ਪ੍ਰਮਾਣਨ ਬੋਰਡ ਦੇ ਪ੍ਰਧਾਨ ਪ੍ਰਸੂਨ ਜੋਸ਼ੀ ਨੂੰ ਚਿੱਠੀ ਵੀ ਲਿਖੀ ਸੀ ਕਿ ਫ਼ਿਲਮ ਹਿੰਦੂਆਂ ਦੀ ਭਾਵਨਾਵਾਂ ਦਾ ਮਜ਼ਾਕ ਬਣਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget