ਪੜਚੋਲ ਕਰੋ

'ਕੇਸਰੀ' 'ਚ ਬੀ-ਪਰਾਕ ਦੇ ਗਾਣੇ ਦੀ ਇੰਟਰਨੈੱਟ 'ਤੇ ਧੁੰਮ, 18 ਘੰਟਿਆਂ 'ਚ ਮਿਲੇ 55 ਲੱਖ ਤੋਂ ਜ਼ਿਆਦਾ ਵਿਊਜ਼

ਮੁੰਬਈ: ਬਾਲੀਵੁੱਡ ‘ਚ ਜਲਦੀ ਹੀ ਅਕਸ਼ੈ ਕੁਮਾਰ ਸਾਰਾਗੜ੍ਹੀ ਦੀ ਕਹਾਣੀ ਨੂੰ ਕੇਸਰੀ ਫ਼ਿਲਮ ਨਾਲ ਲੈ ਕੇ ਆ ਰਹੇ ਹਨ। ਫ਼ਿਲਮ ਮਾਰਚ ਮਹੀਨੇ ‘ਚ ਰਿਲੀਜ਼ ਹੋਣੀ ਹੈ ਪਰ ਇਸ ਤੋਂ ਪਹਿਲਾਂ ਫ਼ਿਲਮ ਦੇ ਟ੍ਰੇਲਰ, ਗਾਣੇ ਅਤੇ ਪੋਸਟਰ ਲੋਕਾਂ ਦੇ ਦਿਲਾਂ ‘ਚ ਦੇਸ਼ਭਗਤੀ ਦੀ ਭਾਵਨਾਂ ਨੂੰ ਜਗਾ ਰਹੇ ਹਨ। ਬੀਤੇ ਦਿਨੀਂ ਹੀ ਫ਼ਿਲਮ ਦਾ ਗਾਣਾ ‘ਤੇਰੀ ਮਿੱਟੀ’ ਰਿਲੀਜ਼ ਹੋਇਆ ਹੈ। ਇਸ ਗੀਤ ਨਾਲ ਪੰਜਾਬੀ ਇੰਡਸਟਰੀ ਦੇ ਦਮਦਾਰ ਗਾਇਕ ਅਤੇ ਮਿਊਜ਼ਿਕ ਡਾਇਰੈਕਟਰ ਬੀ-ਪਰਾਕ ਨੇ ਆਪਣੀ ਬੁਲੰਦ ਆਵਾਜ਼ ਨਾਲ ਬਾਲੀਵੁੱਡ ਦੀ ਮਿਊਜ਼ਿਕ ਇੰਡਸਟਰੀ ‘ਚ ਕਦਮ ਰੱਖ ਲਿਆ ਹੈ। ਇਸ ਗਾਣੇ ਨੂੰ 18 ਘੰਟਿਆਂ ‘ਚ 55 ਲੱਖ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਟਵਿਟਰ ‘ਤੇ ਗਾਣੇ ਦੀ ਖੂਬ ਤਾਰੀਫ ਹੋ ਰਹੀ ਹੈ। ਇਸ ਦੇ ਬੋਲ ਬੇਹੱਦ ਖੂਬਸੂਰਤ ਹਨ ਜੋ ਕਿਸੇ ਨੂੰ ਵੀ ਭਾਵੁਕ ਕਰ ਸਕਦਾ ਹੈ। ਕੇਸਰੀ ਦਾ ਗਾਣਾ ‘ਤੇਰੀ ਮਿੱਟੀ’ ਚਾਰ ਮਿੰਟ 47 ਸੈਕੰਡ ਦਾ ਹੈ। ਗਾਣੇ ‘ਚ ਜਵਾਨਾਂ ਦੀ ਦੇਸ਼ ਭਗਤੀ ਝਲਕ ਦਿਖਾਈ ਗਈ ਹੈ, ਜਿਸ ‘ਚ ਸੈਨਿਕਾਂ ਦੇ ਪਰਿਵਾਰ ਦੇ ਦਰਦ ਨੂੰ ਵੀ ਖ਼ੂਬਸੂਰਤੀ ਨਾਲ ਬਿਆਨ ਕੀਤਾ ਗਿਆ ਹੈ। ‘ਤੇਰੀ ਮਿੱਟੀ’ ਦੇ ਬੋਲ ਕਲਮ ਦੇ ਬਾਹੂਬਲੀ ਗੀਤਕਾਰ ਮਨੋਜ ਮੁੰਤਸ਼ਿਰ ਨੇ ਲਿਖੇ ਹਨ।

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Embed widget