ਪੜਚੋਲ ਕਰੋ

ਫਿਲਮ ਕੇਜੀਐਫ: ਚੈਪਟਰ 2 ਦੀ ਸ਼ੂਟਿੰਗ ਪੂਰੀ, ਸੰਜੇ ਦੱਤ ਦਿਖਾਉਣਗੇ ਕਮਾਲ

ਅਦਾਕਾਰ ਸੰਜੇ ਦੱਤ ਵੀ ‘ਕੇਜੀਐਫ: ਚੈਪਟਰ 2’ ਵਿੱਚ ਅਹਿਮ ਕਿਰਦਾਰ ਵਿਚ ਹਨ। ਸੰਜੇ ਦੱਤ ਪਹਿਲੀ ਵਾਰ ਕਿਸੇ ਕੰਨੜ ਫਿਲਮ ਵਿੱਚ ਕੰਮ ਕਰ ਰਹੇ ਹਨ।

ਫਿਲਮ ਡਾਇਰੈਕਟਰ ਪ੍ਰਸ਼ਾਂਤ ਨੀਲ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਆਪਣੀ ਮੋਸਟ ਅਵੇਟਡ ਐਕਸ਼ਨ ਡਰਾਮਾ ਫਿਲਮ ਕੇ.ਜੀ.ਐਫ: ਚੈਪਟਰ 2 ਦੇ ਕਲਾਈਮੈਕਸ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਹ ਫਿਲਮ ਸਾਲ 2018 ਦੀ ਫਿਲਮ ਕੇਜੀਐਫ ਇਕ ਦਾ ਸੀਕੁਅਲ ਹੈ ਜਿਸ ਵਿੱਚ ਸਾਊਥ ਦੇ ਅਦਾਕਾਰ ਯਸ਼ ਮੁੱਖ ਭੂਮਿਕਾ ਵਿੱਚ ਹਨ।

ਅਦਾਕਾਰ ਸੰਜੇ ਦੱਤ ਵੀ ‘ਕੇਜੀਐਫ: ਚੈਪਟਰ 2’ ਵਿੱਚ ਅਹਿਮ ਕਿਰਦਾਰ ਵਿਚ ਹਨ। ਸੰਜੇ ਦੱਤ ਪਹਿਲੀ ਵਾਰ ਕਿਸੇ ਕੰਨੜ ਫਿਲਮ ਵਿੱਚ ਕੰਮ ਕਰ ਰਹੇ ਹਨ। ਨੀਲ ਨੇ ਫਿਲਮ ਦੀ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਫਿਲਮ ਦੀ ਕਾਸਟ ਅਤੇ ਫਿਲਮ ਪ੍ਰੋਡਕਸ਼ਨ ਦੇ ਟੀਮ ਦੇ ਮੈਂਬਰਾਂ ਦੀ ਤਸਵੀਰ ਟਵੀਟ ਕੀਤੀ ਹੈ।

ਟਵੀਟ ਕੀਤਾ ਕਿ ਥਕਾਵਟ ਭਰਿਆ ਸ਼ੂਟ ਖਤਮ ਹੋ ਗਿਆ ਹੈ। ਸਾਡੀ ਜ਼ਬਰਦਸਤ ਟੀਮ ਨੇ ਆਪਣਾ ਕੰਮ ਪੂਰਾ ਕੀਤਾ। ਨੀਲ ਨੇ ਇਹ ਵੀ ਲਿਖਿਆ ਕਿ ਸੰਜੇ ਦੱਤ ਅਸਲ ਜ਼ਿੰਦਗੀ ਵਿਚ ਇਕ ਸੱਚਾ ਯੋਧਾ ਹੈ। ਅਗਸਤ ਵਿਚ, 61 ਸਾਲਾ ਸੰਜੇ ਦੱਤ ਨੇ ਐਲਾਨ ਕੀਤਾ ਕਿ ਸੀ ਉਹ ਕੈਂਸਰ ਨਾਲ ਆਪਣੀ ਲੜਾਈ ਲੜਨ ਲਈ ਆਪਣੀਆਂ ਫ਼ਿਲਮ ਤੋਂ ਬ੍ਰੇਕ ਲੈ ਰਹੇ ਹਨ। ਪਰ ਮੁੜ ਸੰਜੇ ਦੱਤ ਨੇ ਨਵੰਬਰ ਵਿੱਚ ਫਿਲਮ ਦੀ ਸ਼ੂਟਿੰਗ ਦੁਬਾਰਾ ਸ਼ੁਰੂ ਕੀਤੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Floods News: ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ

Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ

ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026

Embed widget