ਪੜਚੋਲ ਕਰੋ

ਰਵੀਨਾ ਟੰਡਨ ਦੀ ਪੋਸਟ 'ਤੇ KGF ਸਟਾਰ ਯਸ਼ ਨੇ ਕੀਤਾ ਅਜਿਹਾ ਕਮੈਂਟ, ਵਿਸਫੋਟ ਕਰਨ ਦੀ ਕਹੀ ਗੱਲ

ਬਾਲੀਵੁੱਡ ਅਦਾਕਾਰ ਰਵੀਨਾ ਟੰਡਨ ਆਪਣੀ ਆਉਣ ਵਾਲੀ ਫਿਲਮ ਕੇਜੀਐਫ 2 ਨੂੰ ਲੈ ਕੇ ਬੇਹਦ ਉਤਸ਼ਾਹਿਤ ਨਜ਼ਰ ਆ ਰਹੀ ਹੈ। ਹਾਲ ਹੀ 'ਚ ਰਵੀਨਾ ਟੰਡਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਪੋਸਟ ਕੀਤੀ ਸੀ। ਇਸ ਵੀਡੀਓ 'ਚ ਰਵੀਨਾ ਤੇ ਯਸ਼ ਦੋਨੋਂ ਲੁੱਕ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਰਵੀਨਾ ਟੰਡਨ ਆਪਣੀ ਆਉਣ ਵਾਲੀ ਫਿਲਮ ਕੇਜੀਐਫ 2 ਨੂੰ ਲੈ ਕੇ ਬੇਹਦ ਉਤਸ਼ਾਹਿਤ ਨਜ਼ਰ ਆ ਰਹੀ ਹੈ। ਹਾਲ ਹੀ 'ਚ ਰਵੀਨਾ ਟੰਡਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਪੋਸਟ ਕੀਤੀ ਸੀ। ਇਸ ਵੀਡੀਓ 'ਚ ਰਵੀਨਾ ਤੇ ਯਸ਼ ਦੋਨੋਂ ਲੁੱਕ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦਿਆਂ ਰਵੀਨਾ ਟੰਡਨ ਨੇ ਲਿਖਿਆਕਿ 'ਜਦ ਲੁੱਕ ਵੀ ਜਾਨ ਲੈ ਸਕਦਾ ਹੈ...ਰੌਕੀ ਭਾਈ ਲਈ ਡੇਥ ਵਾਰੰਟ ਜਾਰੀ ਹੋ ਚੁੱਕਿਆ ਹੈ।'
View this post on Instagram
 
When looks can kill.. the “death warrant” has been signed on Rocky..#kgfchapter2 #RamikaSen #rockykgf @hombalefilms @prashant_neel @thenameisyash @duttsanjay #hotnhappening

A post shared by Raveena Tandon (@officialraveenatandon) on

ਉੱਥੇ ਹੀ ਰਵੀਨਾ ਟੰਡਨ ਦੀ ਪੋਸਟ ਕੀਤੀ ਹੋਈ ਵੀਡੀਓ 'ਤੇ ਕਮੈਂਟ ਕਰਦਿਆਂ ਯਸ਼ ਨੇ ਲਿਖਿਆ, 'ਇਹ ਵਾਰੰਟ ਚੀਜ਼ ਬੜੀ ਹੈ ਮਸਤ-ਮਸਤ, ਪਰ ਫਿਰ ਵੀ ਰੌਕੀ ਦੀ ਇਜਾਜ਼ਤ ਜ਼ਰੂਰੀ ਹੈ।' ਇਸ ਦੇ ਨਾਲ ਹੀ ਯਸ਼ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕਰਦਿਆਂ ਲਿਖਿਆ, "ਰਮਿਕਾ ਸੇਨ ਭਾਵੇਂ ਰੌਕੀ ਦੇ ਹਲਕੇ 'ਚ ਨਹੀਂ ਆ ਸਕਦੀ, ਪਰ ਰਵੀਨਾ ਮੈਮ ਦਾ ਯਸ਼ ਦੇ ਘਰ 'ਚ ਬੇਹਦ ਸਵਾਗਤ ਹੈ। ਤੁਹਾਡੇ ਫਿਲਮ 'ਚ ਸ਼ਾਮਿਲ ਹੋਣ 'ਤੇ ਬਹੁਤ ਖੁਸ਼ੀ ਹੋਈ ਮੈਮ। ਚਲੋ ਵਿਸਫੋਟ ਕਰਦੇ ਹਾਂ।"

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget