ਪੜਚੋਲ ਕਰੋ

Khatron Ke Khiladi 12: ਇਸ ਕਾਰਨ ਪ੍ਰਤੀਯੋਗੀਆਂ 'ਤੇ ਭੜਕੇ ਰੋਹਿਤ ਸ਼ੈੱਟੀ, ਕਿਹਾ- ਸ਼ੋਅ ਦਾ ਨਾਂ ਡੁਬੋ ਦਿੱਤਾ...

Khatron Ke Khiladi 12: ਕਲਰਸ ਟੀਵੀ ਦਾ ਮਸ਼ਹੂਰ ਸਟੰਟ ਆਧਾਰਿਤ ਰਿਐਲਿਟੀ ਸ਼ੋਅ 'ਖਤਰੋਂ ਕੇ ਖਿਲਾੜੀ' ਹਮੇਸ਼ਾ ਤੋਂ ਲੋਕਾਂ ਦਾ ਪਸੰਦੀਦਾ ਸ਼ੋਅ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰੋਹਿਤ ਸ਼ੈੱਟੀ ਸ਼ੋਅ ਦੇ ਹੋਸਟ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਰੋਹਿਤ ਸ਼ੈੱਟੀ ਦੀ ਹੋਸਟਿੰਗ ਐਕਸ਼ਨ ਅਤੇ ਮਜ਼ੇਦਾਰ ਰਹਿੰਦੀ ਹੈ। ਇਨ੍ਹੀਂ ਦਿਨੀਂ ਇਹ ਸ਼ੋਅ ਆਪਣੇ ਆਖਰੀ ਪੜਾਅ 'ਤੇ ਹੈ। ਪ੍ਰਤੀਯੋਗੀ ਸੀਜ਼ਨ ਦੀ ਟਰਾਫੀ ਲਈ ਸਖਤ ਮਿਹਨਤ ਕਰ ਰਹੇ ਹਨ ਅਤੇ ਖਤਰਨਾਕ ਸਟੰਟਸ ਨੂੰ ਪਾਰ ਕਰਦੇ ਹੋਏ ਅੱਗੇ ਵਧ ਰਹੇ ਹਨ। ਇਸ ਦੇ ਨਾਲ ਹੀ ਕਈ ਮੁਕਾਬਲੇਬਾਜ਼ਾਂ ਦੇ ਖਤਰਨਾਕ ਸਟੰਟ ਦੇਖ ਕੇ ਤਾਂ ਹੋਸ਼ ਉੱਡ ਗਏ।

Khatron Ke Khiladi 12: ਕਲਰਸ ਟੀਵੀ ਦਾ ਮਸ਼ਹੂਰ ਸਟੰਟ ਆਧਾਰਿਤ ਰਿਐਲਿਟੀ ਸ਼ੋਅ 'ਖਤਰੋਂ ਕੇ ਖਿਲਾੜੀ' ਹਮੇਸ਼ਾ ਤੋਂ ਲੋਕਾਂ ਦਾ ਪਸੰਦੀਦਾ ਸ਼ੋਅ ਰਿਹਾ ਹੈ। ਲੋਕ ਇਸ ਦੇ 14ਵੇਂ ਸੀਜ਼ਨ ਨੂੰ ਓਨਾ ਹੀ ਪਿਆਰ ਦੇ ਰਹੇ ਹਨ ਜਿੰਨਾ ਪਿਛਲੇ ਸੀਜ਼ਨ 'ਚ ਦਿੱਤਾ ਗਿਆ ਸੀ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰੋਹਿਤ ਸ਼ੈੱਟੀ ਸ਼ੋਅ ਦੇ ਹੋਸਟ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਰੋਹਿਤ ਸ਼ੈੱਟੀ ਦੀ ਹੋਸਟਿੰਗ ਐਕਸ਼ਨ ਅਤੇ ਮਜ਼ੇਦਾਰ ਰਹਿੰਦੀ ਹੈ। ਇਨ੍ਹੀਂ ਦਿਨੀਂ ਇਹ ਸ਼ੋਅ ਆਪਣੇ ਆਖਰੀ ਪੜਾਅ 'ਤੇ ਹੈ। ਪ੍ਰਤੀਯੋਗੀ ਸੀਜ਼ਨ ਦੀ ਟਰਾਫੀ ਲਈ ਸਖਤ ਮਿਹਨਤ ਕਰ ਰਹੇ ਹਨ ਅਤੇ ਖਤਰਨਾਕ ਸਟੰਟਸ ਨੂੰ ਪਾਰ ਕਰਦੇ ਹੋਏ ਅੱਗੇ ਵਧ ਰਹੇ ਹਨ। ਇਸ ਦੇ ਨਾਲ ਹੀ ਕਈ ਮੁਕਾਬਲੇਬਾਜ਼ਾਂ ਦੇ ਖਤਰਨਾਕ ਸਟੰਟ ਦੇਖ ਕੇ ਤਾਂ ਹੋਸ਼ ਉੱਡ ਗਏ।

'ਖਤਰੋਂ ਕੇ ਖਿਲਾੜੀ 12' (Khatron Ke Khiladi 12) ਦਾ ਫਿਨਾਲੇ ਜਲਦ ਹੀ ਹੋਣ ਜਾ ਰਿਹਾ ਹੈ। ਸ਼ੋਅ 'ਚ ਖਿਡਾਰੀਆਂ ਲਈ ਖ਼ਤਰਾ ਕਈ ਗੁਣਾ ਵੱਧ ਗਿਆ ਹੈ। ਇਸ ਹਫਤੇ ਦਾ ਸ਼ੋਅ 'ਖਤਰਾ ਉੜਾਨੇਵਾਲਾ ਹੈ ਕੰਟੈਸਟੈਂਟਸ ਦੇ ਹੋਸ਼' ਹੀ ਦੱਸ ਰਿਹਾ ਹੈ ਕਿ ਫਾਈਨਲ 'ਚ ਪਹੁੰਚਣ ਲਈ ਪ੍ਰਤੀਯੋਗੀਆਂ ਨੂੰ ਕਿੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਪਿਛਲੇ ਐਪੀਸੋਡਾਂ ਵਿੱਚ, ਮੁਕਾਬਲੇਬਾਜ਼ਾਂ ਨੂੰ ਫਾਈਨਲ ਵਿੱਚ ਲਿਜਾਣ ਲਈ 'ਟਿਕਟ ਟੂ ਫਿਨਾਲੇ' ਗੇਮ ਖੇਡੀ ਗਈ ਸੀ, ਜੋ ਤੁਸ਼ਾਰ ਕਾਲੀਆ (Tushar Kalia) ਨੇ ਜਿੱਤੀ ਸੀ।

ਨਿਸ਼ਾਂਤ-ਕਨਿਕਾ ਸਟੰਟ ਤੋਂ ਡਰੇ

ਰੋਹਿਤ ਸ਼ੈੱਟੀ ਨੇ ਇੱਕ ਵਾਰ ਫਿਰ ਮੁਕਾਬਲੇਬਾਜ਼ਾਂ ਨੂੰ ਫਾਈਨਲ ਵਿੱਚ ਪਹੁੰਚਣ ਦਾ ਸੁਨਹਿਰੀ ਮੌਕਾ ਦਿੱਤਾ। ਹਾਲਾਂਕਿ, ਇਸ ਵਾਰ ਖ਼ਤਰਾ ਕਈ ਗੁਣਾ ਸੀ। ਕਰੰਟ ਦੇ ਝਟਕੇ ਖਾਂਦਿਆਂ ਸਟੰਟ ਦੀ ਗੱਲ ਸੁਣ ਕੇ ਸਾਰੇ ਮੁਕਾਬਲੇਬਾਜ਼ਾਂ ਦੀ ਹਾਲਤ ਵਿਗੜ ਗਈ ਸੀ। ਰੁਬੀਨਾ ਦਿਲੈਕ (Rubina Dilaik) ਸਟੰਟ ਕਰਨ ਲਈ ਜਾਂਦੀ ਹੈ, ਫਿਰ ਨਿਸ਼ਾਂਤ ਭੱਟ (Nishant Bhat) ਅਤੇ ਇਸ ਤੋਂ ਬਾਅਦ ਕਨਿਕਾ ਮਾਨ (Kanika Mann)  ਗਈ। ਹਾਲਾਂਕਿ, ਸਿਰਫ ਰੂਬੀਨਾ ਦਿਲੈਕ ਨੇ ਹੀ ਗੇਮ ਨੂੰ ਪੂਰਾ ਕੀਤਾ। ਨਿਸ਼ਾਂਤ ਅਤੇ ਕਨਿਕਾ ਨੇ ਸਟੰਟ ਨੂੰ ਛੱਡਣ ਦਾ ਫੈਸਲਾ ਕੀਤਾ।

ਰੋਹਿਤ ਸ਼ੈੱਟੀ ਨੇ ਕੱਢੀ ਭੜਾਸ

ਰੁਬੀਨਾ ਦਿਲੈਕ 'ਖਤਰੋਂ ਕੇ ਖਿਲਾੜੀ 12 ਫਾਈਨਲਿਸਟ' (Khatron Ke Khiladi 12 Finalist) ਦੀ ਦੂਜੀ ਫਾਈਨਲਿਸਟ ਬਣੀ। ਰੋਹਿਤ ਨੇ ਜਿੱਥੇ ਰੁਬੀਨਾ ਦੀ ਤਾਰੀਫ ਕੀਤੀ, ਉਥੇ ਹੀ ਰੋਹਿਤ ਸ਼ੈੱਟੀ ਨੇ ਨਿਸ਼ਾਂਤ ਅਤੇ ਕਨਿਕਾ ਨੂੰ ਕਾਫੀ ਕੁਝ ਕਿਹਾ। ਰੋਹਿਤ ਨੇ ਇੱਥੋਂ ਤੱਕ ਕਿਹਾ ਕਿ ਕਨਿਕਾ ਅਤੇ ਨਿਸ਼ਾਂਤ ਨੇ ਨੈਸ਼ਨਲ ਟੀਵੀ 'ਤੇ ਸ਼ੋਅ ਦਾ ਨਾਂ ਡੁਬੋ ਦਿੱਤਾ ਹੈ। ਰੋਹਿਤ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਉਹ ਉਹਨਾਂ ਤੋਂ ਅਪਮਾਨਜਨਕ ਸਟੰਟ ਕਰਵਾ ਰਹੇ ਸਨ। ਰੋਹਿਤ ਨੇ ਗੁੱਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੱਤ ਸੀਜ਼ਨ 'ਚ ਅਜਿਹਾ ਕਦੇ ਨਹੀਂ ਹੋਇਆ, ਜੋ ਇਸ ਵਾਰ ਹੋਇਆ ਹੈ।

ਦੱਸ ਦੇਈਏ ਕਿ 'ਖਤਰੋਂ ਕੇ ਖਿਲਾੜੀ 12' 'ਚ ਮੋਹਿਤ ਮਲਿਕ, ਜੰਨਤ ਜ਼ੁਬੈਰ, ਫੈਜ਼ਲ ਸ਼ੇਖ, ਤੁਸ਼ਾਰ ਕਾਲੀਆ ਅਤੇ ਰੁਬੀਨਾ ਦਿਲੈਕ ਮੌਜੂਦ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget