ਪੜਚੋਲ ਕਰੋ

ਸ਼ੀਜ਼ਾਨ ਖਾਨ ਨੇ ਜੇਲ੍ਹ 'ਚ ਕਿਵੇਂ ਗੁਜ਼ਾਰੇ ਸੀ 70 ਦਿਨ, ਇੰਜ ਸੰਭਾਲਿਆ ਸੀ ਖੁਦ ਨੂੰ, ਬੋਲੇ- ਜਦੋਂ ਕਿਸਮਤ ਨੇ ਜ਼ਿੰਦਗੀ 'ਚ ਲੜਾਈ

Khatron Ke Khiladi 13: ਸ਼ੀਜ਼ਾਨ ਖਾਨ ਨੇ ਖਤਰੋਂ ਕੇ ਖਿਲਾੜੀ ਵਿੱਚ ਜੇਲ੍ਹ 'ਚ ਬਿਤਾਏ ਆਪਣੇ 70 ਦਿਨਾਂ ਬਾਰੇ ਗੱਲ ਕੀਤੀ। ਸ਼ੀਜ਼ਾਨ ਨੇ ਦੱਸਿਆ ਕਿ ਉਸ ਨੇ ਆਪਣੀ ਮਾਂ ਦੀ ਗੱਲਾਂ ਨੂੰ ਯਾਦ ਕਰ ਆਪਣੇ ਆਪ ਨੂੰ ਜੇਲ੍ਹ ਵਿੱਚ ਮਜ਼ਬੂਤ ​​ਰੱਖਿਆ ਸੀ

Khatron Ke Khiladi 13: ਅਲੀ ਬਾਬਾ ਦਾਸਤਾਨ-ਏ-ਕਾਬੁਲ ਫੇਮ ਅਭਿਨੇਤਾ ਸ਼ੀਜ਼ਾਨ ਖਾਨ ਨੂੰ ਪਿਛਲੇ ਸਾਲ ਤੁਨੀਸ਼ਾ ਮੌਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। 70 ਦਿਨ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਸੀ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਉਹ ਸ਼ੋਅ 'ਖਤਰੋਂ ਕੇ ਖਿਲਾੜੀ' ਦੀ ਸ਼ੂਟਿੰਗ ਲਈ ਦੱਖਣੀ ਅਫਰੀਕਾ ਗਿਆ। ਹੁਣ ਇਹ ਅਦਾਕਾਰ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਨਜ਼ਰ ਆ ਰਿਹਾ ਹੈ। ਇਸ ਸ਼ੋਅ ਵਿੱਚ ਉਨ੍ਹਾਂ ਨੇ ਜੇਲ੍ਹ ਵਿੱਚ ਬਿਤਾਏ 70 ਦਿਨਾਂ ਦਾ ਜ਼ਿਕਰ ਕੀਤਾ ਸੀ। ਸ਼ੀਜ਼ਾਨ ਨੇ ਦੱਸਿਆ ਕਿ ਉਸ ਨੇ ਜੇਲ੍ਹ ਵਿੱਚ ਆਪਣੇ ਆਪ ਨੂੰ ਕਿਵੇਂ ਸੰਭਾਲਿਆ। 

ਸ਼ੀਜ਼ਾਨ ਨੇ ਜੇਲ੍ਹ ਵਿੱਚ ਬਿਤਾਏ ਦਰਦਨਾਕ ਦਿਨਾਂ ਨੂੰ ਕੀਤਾ ਯਾਦ
ਜਦੋਂ ਰੋਹਿਤ ਸ਼ੈੱਟੀ 'ਖਤਰੋਂ ਕੇ ਖਿਲਾੜੀ' 'ਚ ਸਾਰਿਆਂ ਦੀ ਜਾਣ-ਪਛਾਣ ਕਰ ਰਹੇ ਹਨ, ਤਾਂ ਉਹ ਸ਼ੀਜ਼ਾਨ ਤੋਂ ਪੁੱਛਦੇ ਹਨ ਕਿ ਸ਼ੋਅ ਦੀ ਕੀ ਯੋਜਨਾ ਹੈ। ਇਸ 'ਤੇ ਸ਼ੀਜ਼ਾਨ ਨੇ ਕਿਹਾ, 'ਮੇਰੇ ਲਈ ਇੱਥੇ ਆਉਣਾ ਕਿਸੇ ਲੜਾਈ ਤੋਂ ਘੱਟ ਨਹੀਂ ਹੈ। ਜਦੋਂ ਕਿਸਮਤ ਨੇ ਜ਼ਿੰਦਗੀ ਵਿੱਚ ਲੜਾਈ ਲਿਖੀ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਲੜਾਕੂ ਬਣਾ ਲਿਆ ਹੈ। ਜਨਾਬ, ਮੈਂ ਜਿੱਤ ਦਾ ਜਜ਼ਬਾ ਲੈ ਕੇ ਆਇਆ ਹਾਂ। ਸਰ, ਤੁਸੀਂ ਮੇਰੇ ਮੂੰਹੋਂ 'ਐਬੋਰਟ' ਨਹੀਂ ਸੁਣਨ ਜਾ ਰਹੇ ਹੋ।

View this post on Instagram
 
A post shared by Sheezan M Khan BABA (@sheezan9)

'ਮੇਰੀ ਮਾਂ ਨੇ ਮੈਨੂੰ ਇੱਕ ਗੱਲ ਸਿਖਾਈ ਸੀ ਸਰ। ਆਪਣੇ ਉਨ੍ਹਾਂ 70 ਦਿਨਾਂ ਵਿੱਚ ਮੈਂ ਦਿਨ-ਰਾਤ ਆਪਣੇ ਆਪ ਨੂੰ ਉਹ ਗੱਲ ਦੱਸੀ। ਨਾ ਜਿੱਤਣਾ ਜ਼ਰੂਰੀ ਹੈ ਤੇ ਨਾ ਹੀ ਹਾਰਨਾ ਜ਼ਰੂਰੀ ਹੈ। ਜ਼ਿੰਦਗੀ ਇੱਕ ਖੇਡ ਹੈ, ਇਸ ਨੂੰ ਖੇਡਣਾ ਜ਼ਰੂਰੀ ਹੈ। ਮੈਂ ਇਸ ਭਾਵਨਾ ਨਾਲ ਆਇਆ ਹਾਂ। ਮੈਂ ਜਿੱਤ ਕੇ ਵੀ ਜਾਵਾਂਗਾ। ਕੋਸ਼ਿਸ਼ ਇਹੀ ਹੈ।

ਸ਼ੋਅ 'ਚ ਇਹ ਮੁਕਾਬਲੇਬਾਜ਼ ਨਜ਼ਰ ਆ ਰਹੇ ਹਨ
ਸ਼ੋਅ 'ਖਤਰੋਂ ਕੇ ਖਿਲਾੜੀ' ਦੀ ਗੱਲ ਕਰੀਏ ਤਾਂ ਇਹ ਸ਼ੋਅ 15 ਜੁਲਾਈ ਤੋਂ ਸਟ੍ਰੀਮ ਕੀਤਾ ਜਾ ਰਿਹਾ ਹੈ। ਸ਼ੀਜਾਨ ਖਾਨ ਤੋਂ ਇਲਾਵਾ ਇਸ ਸ਼ੋਅ 'ਚ ਐਸ਼ਵਰਿਆ ਸ਼ਰਮਾ, ਅਰਚਨਾ ਗੌਤਮ, ਸ਼ਿਵ ਠਾਕਰੇ, ਅੰਜੁਮ ਫਕੀਹ, ਨਾਇਰਾ ਬੈਨਰਜੀ, ਅਰਿਜੀਤ ਤਨੇਜਾ, ਡੇਜ਼ੀ ਸ਼ਾਹ, ਰੋਹਿਤ ਰਾਏ ਵਰਗੇ ਮੁਕਾਬਲੇਬਾਜ਼ ਹਨ। ਇਸ ਦੇ ਨਾਲ ਹੀ ਰੁਹੀ ਚਤੁਰਵੇਦੀ ਨੂੰ ਪਹਿਲੇ ਹਫਤੇ ਹੀ ਸ਼ੋਅ ਤੋਂ ਬਾਹਰ ਕਰ ਦਿੱਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget