ਪੜਚੋਲ ਕਰੋ

ਬਿੱਗ ਬੌਸ ‘ਚ ਜਲਦੀ ਆਵੇਗਾ ਵੱਡਾ ਟਵਿਸਟ, ਇਸ ਕਲਾਕਾਰ ਦੀ ਹੋ ਸਕਦੀ ਵਾਇਲਡ ਕਾਰਡ ਐਂਟਰੀ

ਬਿੱਗ ਬੌਸ 13 ‘ਚ ਜਲਦੀ ਹੀ ਔਡੀਅੰਸ ਨੂੰ ਵੱਡਾ ਟਵਿਸਟ ਵੇਖਣ ਨੂੰ ਮਿਲ ਸਕਦਾ ਹੈ। ਪਹਿਲੀ ਵਾਰ ‘ਚ ਘਰ ਅੰਦਰ ਭੇਜੇ ਗਏ ਇਨ੍ਹਾਂ ਸੈਲੇਬਸ ਵਿੱਚੋਂ ਕਿਸ ਨੂੰ ਟਿਕਟ ਟੂ ਫਿਨਾਲੇ ਮਿਲੇਗਾ ਤੇ ਇਸ ਹਫਤੇ ਕੌਣ ਘਰ ਵਿੱਚੋਂ ਬਾਹਰ ਹੋਵੇਗਾ ਇਸ ਲਈ ਫੈਨਸ ਨੂੰ ਇੰਤਜ਼ਾਰ ਕਰਨਾ ਪਵੇਗਾ।

ਮੁੰਬਈ: ਬਿੱਗ ਬੌਸ 13 ‘ਚ ਜਲਦੀ ਹੀ ਔਡੀਅੰਸ ਨੂੰ ਵੱਡਾ ਟਵਿਸਟ ਵੇਖਣ ਨੂੰ ਮਿਲ ਸਕਦਾ ਹੈ। ਪਹਿਲੀ ਵਾਰ ‘ਚ ਘਰ ਅੰਦਰ ਭੇਜੇ ਗਏ ਇਨ੍ਹਾਂ ਸੈਲੇਬਸ ਵਿੱਚੋਂ ਕਿਸ ਨੂੰ ਟਿਕਟ ਟੂ ਫਿਨਾਲੇ ਮਿਲੇਗਾ ਤੇ ਇਸ ਹਫਤੇ ਕੌਣ ਘਰ ਵਿੱਚੋਂ ਬਾਹਰ ਹੋਵੇਗਾ ਇਸ ਲਈ ਫੈਨਸ ਨੂੰ ਇੰਤਜ਼ਾਰ ਕਰਨਾ ਪਵੇਗਾ। ਫਿਲਹਾਲ ਰਿਪੋਰਟਾਂ ਦੀ ਮੰਨੀਏ ਤਾਂ ਦਰਸ਼ਕਾਂ ਨੂੰ ਸ਼ੋਅ ਦੇ ਚੌਥੇ ਹਫਤੇ ਪਹਿਲੀ ਵਾਇਲਡ ਕਾਰਡ ਐਂਟਰੀ ਵੇਖਣ ਨੂੰ ਮਿਲ ਸਕਦੀ ਹੈ। ਘਰ ‘ਚ ਪਹਿਲੀ ਐਂਟਰੀ ਲਈ ਭੋਜਪੁਰੀ ਸਟਾਰ ਖੇਸਰੀ ਲਾਲ ਯਾਦਵ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਕੋਈ ਭੋਜਪੁਰੀ ਸਟਾਰ ਸ਼ੋਅ ‘ਚ ਆ ਰਿਹਾ ਹੈ। ਇਸ ਤੋਂ ਪਹਿਲਾਂ ਮਨੋਜ ਤਿਵਾਰੀ, ਰਵੀ ਕਿਸ਼ਨ, ਮੋਨਾਲਿਸਾ ਜਿਹੇ ਸਟਾਰ ਵੀ ਸ਼ੋਅ ‘ਚ ਆਪਣਾ ਜਲਵਾ ਦਿਖਾ ਚੁੱਕੇ ਹਨ।
View this post on Instagram
 
Don’t miss #TicketToFinale ka pehla task, TUNE IN NOW! Anytime on @voot. @Vivo_India @BeingSalmanKhan #BiggBoss13 #BB13 #BiggBoss #SalmanKhan

A post shared by Colors TV (@colorstv) on

ਬਿੱਗ ਬੌਸ ਦਾ 13ਵਾਂ ਸੀਜ਼ਨ ਵੀ ਲਗਾਤਾਰ ਟੀਆਰਪੀ ਦੀ ਰੇਸ ‘ਚ ਪਿੱਛੇ ਜਾ ਰਿਹਾ ਹੈ। ਅਜਿਹੇ ‘ਚ ਟੀਆਰਪੀ ਲਈ ਸ਼ੋਅ ‘ਚ ਕਿਸੇ ਭੋਜਪੁਰੀ ਸਟਾਰ ਨੂੰ ਐਂਟਰੀ ਦਿੱਤੀ ਜਾ ਸਕਦੀ ਹੈ। ਰਿਪੋਰਟਾਂ ਦੀ ਮੰਨੀਏ ਤਾਂ ਕੇਸਰੀ ਲਾਲ ਨੂੰ 25 ਅਕਤੂਬਰ ਸ਼ੋਅ ‘ਚ ਐਂਟਰੀ ਮਿਲ ਸਕਦੀ ਹੈ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget