ਪੜਚੋਲ ਕਰੋ

ਜਾਨ੍ਹਵੀ ਮਗਰੋਂ ਸ਼੍ਰੀਦੇਵੀ ਦੀ ਦੂਜੀ ਧੀ ਖੁਸ਼ੀ ਨੂੰ ਲੌਂਚ ਕਰਨ ਦੀ ਤਿਆਰੀ

ਮੁੰਬਈ: ਹਾਲ ਹੀ ‘ਚ ਕਰਨ ਜੌਹਰ ਨੇ ‘ਧੜਕ’ ਨਾਲ ਜਾਨ੍ਹਵੀ ਕਪੂਰ ਦਾ ਡੈਬਿਊ ਕਰਵਾਇਆ ਹੈ। ਹੁਣ ਉਸ ਦੀ ਛੋਟੀ ਭੈਣ ਖੁਸ਼ੀ ਕਪੂਰ ਦੀ ਵਾਰੀ ਹੈ। ਖੁਸ਼ੀ ਦੇ ਬਾਲੀਵੁੱਡ ਡੈਬਿਊ ਦੀਆਂ ਖ਼ਬਰਾਂ ਤਾਂ ਕਾਫੀ ਲੰਬੇ ਸਮੇਂ ਤੋਂ ਆ ਰਹੀਆਂ ਸੀ। ਇਸ ਬਾਰੇ ਖੁਸ਼ੀ ਦੇ ਪਾਪਾ ਬੋਨੀ ਕਪੂਰ ਨੇ ਇੰਟਰਵਿਊ ‘ਚ ਕਿਹਾ ਸੀ ਕਿ ਸਿਰਫ ਜਾਨ੍ਹਵੀ ਹੀ ਨਹੀਂ ਖੁਸ਼ੀ ਵੀ ਐਕਟਰਸ ਬਣਨਾ ਚਾਹੁੰਦੀ ਹੈ ਤੇ ਜਲਦੀ ਆਪਣਾ ਡੈਬਿਊ ਕਰੇਗੀ। ਹੁਣ ਇਸ ‘ਤੇ ਕਰਨ ਜੌਹਰ ਨੇ ਨੇਹਾ ਦੇ ਚੈਟ ਸ਼ੋਅ ‘ਚ ਪੁੱਛਿਆ ਗਿਆ ਕਿ ਕੀ ਉਹ 2019 ‘ਚ ਕਿਸ ਸਟਾਰ ਕਿੱਡ ਨੂੰ ਲੌਂਚ ਕਰ ਰਹੇ ਹਨ ਤਾਂ ਕਰਨ ਨੇ ਇਸ ਦਾ ਜਵਾਬ ਦੰਦੇ ਹੋਏ ਜਾਵੇਦ ਜਾਫਰੀ ਦੇ ਬੇਟੇ ਮਿਜਾਨ ਜਾਫਰੀ ਤੇ ਖੁਸ਼ੀ ਕਪੂਰ ਦਾ ਨਾਂ ਲਿਆ। ਜਾਨ੍ਹਵੀ ਮਗਰੋਂ ਸ਼੍ਰੀਦੇਵੀ ਦੀ ਦੂਜੀ ਧੀ ਖੁਸ਼ੀ ਨੂੰ ਲੌਂਚ ਕਰਨ ਦੀ ਤਿਆਰੀ ਕਰਨ ਨੇ ਕਿਹਾ, "ਮਿਜਾਨ ਕਾਫੀ ਸ਼ਾਨਦਾਰ ਹਨ ਤੇ ਉਸ ‘ਚ ਵੱਡਾ ਸਟਾਰ ਹੋਣ ਦੇ ਨਾਲ-ਨਾਲ ਇੱਕ ਚੰਗੇ ਡਾਂਸਰ ਵਾਲੇ ਗੁਣ ਵੀ ਹਨ ਤੇ ਖੁਸ਼ੀ ਬੇਹੱਦ ਪਿਆਰੀ ਤੇ ਖੂਬਸੂਰਤ ਹੈ।" ਕੁਝ ਸਮਾਂ ਪਹਿਲਾਂ ਤਕ ਤਾਂ ਖ਼ਬਰਾਂ ਸੀ ਕਿ ਮਿਜਾਨ ਨੂੰ ਸੰਜੇ ਲੀਲਾ ਭੰਸਾਲੀ ਲੌਂਚ ਕਰਨ ਵਾਲੇ ਹਨ। ਹੁਣ ਕਰਨ ਮਿਜਾਨ ਤੇ ਖੁਸ਼ੀ ਨੂੰ ਕਿਸ ਫ਼ਿਲਮ ਦੇ ਨਾਲ ਲੌਂਚ ਕਰਦੇ ਹਨ।

ਟਾਪ ਹੈਡਲਾਈਨ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Embed widget