ਪੜਚੋਲ ਕਰੋ

Kili Paul: ਕਿਲੀ ਪੌਲ ਨੇ ਦਿਵਾਈ ਸੁਰਜੀਤ ਬਿੰਦਰੱਖੀਆ ਦੀ ਯਾਦ, ਇਸ ਸੁਪਰਹਿੱਟ ਗਾਣੇ 'ਤੇ ਪਾਇਆ ਭੰਗੜਾ, ਵੀਡੀਓ ਵਾਇਰਲ

Surjit Bindrakhia: ਕਿਲੀ ਪੌਲ ਨੇ ਆਪਣੀ ਭੈਣ ਨੀਮਾ ਦੇ ਨਾਲ ਲੈਜੇਂਡਰੀ ਪੰਜਾਬੀ ਗਾਇਕ ਮਰਹੂਮ ਸੁਰਜੀਤ ਬਿੰਦਰੱਖੀਆ ਦੇ ਗਾਣੇ 'ਤੇ ਰੀਲ ਬਣਾਈ ਹੈ, ਜਿਸ ਨੂੰ ਦੇਖ ਕੇ ਲੋਕਾਂ ਨੂੰ ਬਿੰਦਰੱਖੀਆ ਦੀ ਯਾਦ ਆ ਰਹੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Kili Paul Reel On Surjit Bindrakhia Song: ਕਿਲੀ ਪੌਲ ਉਹ ਨਾਮ ਹੈ, ਜਿਸ ਨੂੰ ਕਿਸੇ ਜਾਣ ਪਛਾਣ ਦੀ ਲੋੜ ਨਹੀਂ ਹੈ। ਉਸ ਨੂੰ ਇੰਟਰਨੈੱਟ ਸਨਸਨੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਸ ਦੀ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਸਭ ਜਾਣਦੇ ਹਨ ਕਿ ਕਿਲੀ ਪੌਲ ਨੂੰ ਭਾਰਤੀ ਖਾਸ ਕਰਕੇ ਪੰਜਾਬੀ ਗਾਣਿਆਂ ਨਾਲ ਕਿੰਨਾ ਪਿਆਰ ਹੈ। ਉਹ ਅਕਸਰ ਪੰਜਾਬੀ ਗਾਣਿਆਂ 'ਤੇ ਰੀਲਾਂ ਬਣਾਉਂਦਾ ਰਹਿੰਦਾ ਹੈ। 

ਹਾਲ ਹੀ 'ਚ ਕਿਲੀ ਪੌਲ ਨੇ ਆਪਣੀ ਭੈਣ ਨੀਮਾ ਦੇ ਨਾਲ ਲੈਜੇਂਡਰੀ ਪੰਜਾਬੀ ਗਾਇਕ ਮਰਹੂਮ ਸੁਰਜੀਤ ਬਿੰਦਰੱਖੀਆ ਦੇ ਗਾਣੇ 'ਤੇ ਰੀਲ ਬਣਾਈ ਹੈ, ਜਿਸ ਨੂੰ ਦੇਖ ਕੇ ਲੋਕਾਂ ਨੂੰ ਬਿੰਦਰੱਖੀਆ ਦੀ ਯਾਦ ਆ ਰਹੀ ਹੈ। ਕਿਲੀ ਪੌਲ ਨੇ ਸੁਰਜੀਤ ਬਿੰਦਰੱਖੀਆ ਦੇ ਗਾਣੇ 'ਦੁਪੱਟਾ ਤੇਰਾ ਸਤਰੰਗ ਦਾ' 'ਤੇ ਰੀਲ ਬਣਾਈ ਹੈ। ਇਸ ਰੀਲ 'ਚ ਉਸ ਦੇ ਨਾਲ ਉਸ ਦੀ ਭੈਣ ਤੇ ਇੱਕ ਹੋਰ ਸ਼ਖਸ ਨਜ਼ਰ ਆ ਰਿਹਾ ਹੈ। ਤਿੰਨੇ ਇਸ ਗਾਣੇ 'ਤੇ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ। ਹਾਲਾਂਕਿ ਇਹ ਵੀਡੀਓ 19 ਦਸੰਬਰ ਦਾ ਹੈ, ਪਰ ਹੁਣ ਇਹ ਵੀਡੀਓ ਇੰਸਟਾਗ੍ਰਾਮ 'ਤੇ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ। ਟਰੈਂਡਿੰਗ ਰੀਲਾਂ 'ਚ ਇਹ ਵੀਡੀਓ ਕਾਫੀ ਜ਼ਿਆਦਾ ਸ਼ੋਅ ਹੋ ਰਿਹਾ ਹੈ। ਦੇਖੋ ਵੀਡੀਓ:

View this post on Instagram
 
A post shared by Kili Paul (@kili_paul)

ਦੇਖੋ ਸੁਰਜੀਤ ਬਿੰਦਰੱਖੀਆ ਦਾ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਸੁਰਜੀਤ ਬਿੰਦਰੱਖੀਆ 90 ਦੇ ਦਹਾਕਿਆਂ ਦੇ ਲੈਜੇਂਡ ਗਾਇਕ ਸਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਨ੍ਹਾਂ ਦੇ ਗਾਏ ਗਾਣੇ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ। ਉਨ੍ਹਾਂ ਦੇ 'ਤੇਰਾ ਯਾਰ ਬੋਲਦਾ', 'ਦੁਪੱਟਾ ਤੇਰਾ ਸਤਰੰਗ ਦਾ' ਤੇ 'ਜੱਟ ਦੀ ਪਸੰਦ' ਵਰਗੇ ਗਾਣੇ ਹਰ ਵਿਆਹ 'ਚ ਅੱਜ ਵੀ ਚੱਲਦੇ ਹਨ। ਉਨ੍ਹਾਂ ਦੀ ਜੋੜੀ ਲੇਖਕ ਤੇ ਗੀਤਕਾਰ ਸ਼ਮਸ਼ੇਰ ਸੰਧੂ ਨਾਲ ਕਾਫੀ ਮਸ਼ਹੂਰ ਹੁੰਦੀ ਸੀ। ਬਿੰਦਰੱਖੀਆ ਦੇ ਕਰੀਅਰ 'ਚ ਜ਼ਿਆਦਾਤਰ ਗਾਣੇ ਸ਼ਮਸ਼ੇਰ ਸੰਧੂ ਨੇ ਹੀ ਲਿਖੇ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?

Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ

ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ

Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ

for smartphones
and tablets

ਵੀਡੀਓਜ਼

Parampal kaur| ਬਠਿੰਡਾ ਤੋਂ BJP ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀPunjab Politics| ਪੰਜਾਬ 'ਚ ਚੋਣ ਲੜ ਰਹੇ ਉਮੀਦਵਾਰਾਂ ਨੇ ਤੋੜਿਆ 20 ਸਾਲਾਂ ਦਾ ਰਿਕਾਰਡ, ਆਈ ਅਹਿਮ ਜਾਣਕਾਰੀPunjab weather | ਅਗਲੇ 5 ਦਿਨ ਕੜਾਕੇ ਦੀ ਗਰਮੀ, 47 ਡਿਗਰੀ ਤੋਂ ਪਾਰ ਪਾਰਾ, ਮੌਸਮ ਵਿਭਾਗ ਦੀ ਚੇਤਾਵਨੀAAP Road show in Amritsar | 'ਮੈਂ ਜੇਲ੍ਹ ਜਾਵਾਂਗਾ ਕੇ ਨਹੀਂ ਇਹ ਤੁਹਾਡੇ 'ਤੇ ਨਿਰਭਰ ਕਰਦਾ'- ਕੇਜਰੀਵਾਲ ਦੀ ਬੇਨਤੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ
ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ
ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ
Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
ਟ੍ਰੈਫਿਕ ਪੁਲਿਸ ਦਾ 'ਟਾਇਰ ਪਾੜੂ' ਤਰੀਕਾ ਗੈਰ-ਕਾਨੂੰਨੀ, ਪੁਲਿਸ ਨੇ ਆਪ ਮੰਨੀ ਆਪਣੀ ਗਲਤੀ

Pregnancy Discomfort: ਐਸੀਡਿਟੀ ਤੋਂ ਲੈ ਕੇ ਕਮਰ ਦਰਦ ਤੱਕ, ਗਰਭ ਅਵਸਥਾ ਦੌਰਾਨ ਹੁੰਦੀਆਂ ਹਨ ਇਹ 6 ਸਮੱਸਿਆਵਾਂ, ਇਸ ਤਰ੍ਹਾਂ ਕਰੋ ਡੀਲ

Punjab News: ਜ਼ਰੂਰੀ ਨਹੀਂ ਕਿ ਸ਼ਹੀਦਾਂ ਦੇ ਵਾਰਿਸ ਵੀ ਸ਼ਹੀਦਾਂ ਦੀ ਸੋਚ 'ਤੇ ਚੱਲਣ...ਸਿਮਰਨਜੀਤ ਮਾਨ ਦਾ ਦਾਅਵਾ

BJP plan B: ਜੇਕਰ BJP ਨੂੰ ਨਹੀਂ ਮਿਲੀਆਂ 272 ਸੀਟਾਂ ਤਾਂ ਕੀ ਹੋਵੇਗਾ ਭਾਜਪਾ ਦਾ ਪਲਾਨ B, ਅਮਿਤ ਸ਼ਾਹ ਨੇ ਦਿੱਤੀ ਸਾਰੀ ਜਾਣਕਾਰੀ 

Embed widget