ਪੜਚੋਲ ਕਰੋ

Kili Paul: ਕਿਲੀ ਪੌਲ ਦੀ ਇਸ ਵੀਡੀਓ ਨੇ ਫੈਨਜ਼ ਨੂੰ ਦਿਵਾਈ ਅਮਰੀਸ਼ ਪੁਰੀ ਦੀ ਯਾਦ, ਦੇਖੋ ਵੀਡੀਓ

Kili Paul Video: ਇਸ ਵੀਡੀਓ ਨੂੰ ਦੇਖ ਪ੍ਰਸ਼ੰਸ਼ਕ ਹੱਸ-ਹੱਸ ਲੋਟ-ਪੋਟ ਹੋ ਰਹੇ ਹਨ। ਡਾਇਲਾੱਗ ਦੀ ਗੱਲ ਕਰਿਏ ਤਾਂ ਕਿਲੀ ਅਮਰੀਸ਼ ਪੁਰੀ ਦੀ ਆਵਾਜ਼ ਵਿੱਚ ਸਾਂਪ ਸੂੰਗ ਗਯਾ ਹੈ ਕਯਾ  ਬੋਲਦੇ ਹੋਏ ਦਿਖਾਈ ਦੇ ਰਹੇ ਹਨ।

Kili Paul New Video: ਇੰਟਰਨੈੱਟ ਸਨਸਨੀ ਫੈਲਾਉਣ ਵਾਲੇ ਕਿਲੀ ਪੌਲ (Kili Paul) ਸੋਸ਼ਲ ਮੀਡੀਆ ਉੱਪਰ ਆਪਣੀਆਂ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਜਿਸ ਨੂੰ ਪ੍ਰਸ਼ੰਸ਼ਕਾਂ ਅਤੇ ਫਿਲਮੀ ਸਿਤਾਰਿਆਂ ਵੱਲੋਂ ਖੂਬ ਪਿਆਰ ਦਿੱਤਾ ਜਾਂਦਾ ਹੈ। ਹਾਲ ਹੀ ਵਿੱਚ ਕਿਲੀ ਪੌਲ ਦੇ ਇੱਕ ਵੀਡੀਓ ਨੇ ਉੱਘੇ ਅਦਾਕਾਰ ਅਮਰੀਸ਼ ਪੁਰੀ ਦੀ ਯਾਦ ਦਿਲਵਾ ਦਿੱਤੀ। ਦਰਅਸਲ, ਇਸ ਵੀਡੀਓ ਵਿੱਚ ਕਿਲੀ ਉੱਘੇ ਅਦਾਕਾਰ ਅਮਰੀਸ਼ ਪੁਰੀ (Amrish Puri) ਦਾ ਡਾਇਲਾੱਗ ਬੋਲਦੇ ਹੋਏ ਨਜ਼ਰ ਆ ਰਹੇ ਹਨ। ਤੁਸੀ ਵੀ ਦੇਖੋ ਇਹ ਵੀਡੀਓ...

View this post on Instagram
 
A post shared by Sunny Kalra (@sunny_kalra55)

ਇਸ ਵੀਡੀਓ ਨੂੰ ਦੇਖ ਪ੍ਰਸ਼ੰਸ਼ਕ ਹੱਸ-ਹੱਸ ਲੋਟ-ਪੋਟ ਹੋ ਰਹੇ ਹਨ। ਡਾਇਲਾੱਗ ਦੀ ਗੱਲ ਕਰਿਏ ਤਾਂ ਕਿਲੀ ਅਮਰੀਸ਼ ਪੁਰੀ ਦੀ ਆਵਾਜ਼ ਵਿੱਚ ਸਾਂਪ ਸੂੰਗ ਗਯਾ ਹੈ ਕਯਾ  ਬੋਲਦੇ ਹੋਏ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀ ਕਿਲੀ ਨਵੇ ਪੰਜਾਬੀ ਗੀਤ ਦੁਬਈ ਵੇਖਿਆ ਨੂੰ  ਲੈ ਵੀ ਸੁਰਖੀਆਂ ਵਿੱਚ ਹਨ।

ਕਿਲੀ ਪੌਲ ਕਈ ਭਾਸ਼ਾਵਾਂ ਦੇ ਗੀਤਾਂ ਵਿੱਚ ਵੀਡੀਓ ਬਣਾ ਸ਼ੇਅਰ ਕਰਦੇ ਰਹਿੰਦੇ ਹਨ। ਖਾਸ ਗੱਲ਼ ਇਹ ਹੈ ਕਿ ਹਰ ਗੀਤ ਵਿੱਚ ਕਿਲੀ ਦੇ ਐਕਸਪ੍ਰੈਸ਼ਨ ਪ੍ਰਸ਼ੰਸ਼ਕਾਂ ਦਾ ਦਿਲ ਜਿੱਤ ਲੈਂਦੇ ਹਨ। ਫਿਲਹਾਲ ਗੀਤ ਦੁਬਈ ਵੇਖਿਆ ਵਿੱਚ ਉਨ੍ਹਾਂ ਦੇ ਹਾਵ-ਭਾਵ ਵੀ ਫੈਨਜ਼ ਨੂੰ ਖੂਬ ਪ੍ਰਭਾਵਿਤ ਕਰ ਰਹੇ ਹਨ। ਇਸ ਗੀਤ ਵਿੱਚ ਕਿਲੀ ਆਪਣੇ ਵੱਖਰੇ ਅਵਤਾਰ ਵਿੱਚ ਨਜ਼ਰ ਆ ਰਹੇ ਹਨ।

ਕਾਬਿਲੇਗ਼ੌਰ ਹੈ ਕਿ ਕਿਲੀ ਪੌਲ ਦੀ ਭਾਰਤ 'ਚ ਤਗੜੀ ਫੈਨ ਫਾਲੋਇੰਗ ਹੈ। ਕਿਲੀ ਪੌਲ ਵੀ ਭਾਰਤੀ ਸੰਗੀਤ ਤੇ ਫਿਲਮਾਂ ਦਾ ਦੀਵਾਨਾ ਹੈ। ਉਸ ਦੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget