ਪੜਚੋਲ ਕਰੋ

Kim Kardashian: ਕਿਮ ਕਾਰਦਾਸ਼ੀਅਨ ਤੇ ਕਾਨੇ ਵੈਸਟ ਵਿਚਾਲੇ ਤਲਾਕ ਦਾ ਸਮਝੋਤਾ ਪੂਰਾ, ਕਿਮ ਤੇ ਬੱਚਿਆਂ ਦੇ ਖਰਚੇ ਲਈ ਹਰ ਮਹੀਨੇ ਡੇਢ ਕਰੋੜ ਦੇਵੇਗਾ ਕਾਨੇ

Kim Kardashian Kanye West Divorce settlement: ਕਿਮ ਕਾਰਦਾਸ਼ੀਅਨ ਅਤੇ ਕਾਨੇ ਵੈਸਟ ਦੇ ਤਲਾਕ ਦੇ ਸਬੰਧ ਵਿੱਚ ਸਮਝੌਤਾ ਪੂਰਾ ਹੋ ਗਿਆ ਹੈ। ਸਮਝੌਤੇ ਮੁਤਾਬਕ ਦੋਵਾਂ ਨੂੰ ਬੱਚਿਆਂ ਦੇ ਅੱਧੇ ਖਰਚੇ ਦਾ ਭੁਗਤਾਨ ਕਰਨਾ ਹੋਵੇਗਾ।

Kim Kardashian Kanye West Divorce Settlement: ਹਾਲੀਵੁੱਡ ਦੇ ਮਸ਼ਹੂਰ ਰੈਪਰ ਕਾਨੀ ਵੈਸਟ ਅਤੇ ਰਿਐਲਿਟੀ ਟੀਵੀ ਸਟਾਰ ਕਿਮ ਕਾਰਦਾਸ਼ੀਅਨ ਵਿਚਕਾਰ ਤਲਾਕ ਦਾ ਸਮਝੌਤਾ ਪੂਰਾ ਹੋ ਗਿਆ ਹੈ। ਸਮਝੌਤੇ ਦੇ ਹਿੱਸੇ ਵਜੋਂ, ਕਾਨੇ ਵੈਸਟ ਕਿਮ ਨੂੰ ਬੱਚੇ ਲਈ $200,000 (16 ਕਰੋੜ) ਪ੍ਰਤੀ ਮਹੀਨਾ ਅਦਾ ਕਰੇਗਾ। ਅਦਾਲਤ ਦੇ ਦਸਤਾਵੇਜ਼ਾਂ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਜੋੜੇ ਨੂੰ ਉਨ੍ਹਾਂ ਦੇ ਚਾਰ ਬੱਚਿਆਂ ਦੀ ਸਾਂਝੀ ਕਸਟਡੀ ਮਿਲੇਗੀ।

ਚੁੱਕਣੀ ਪਵੇਗੀ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ 
ਆਪਣੇ ਚਾਰ ਬੱਚਿਆਂ ਦੇ ਰਹਿਣ-ਸਹਿਣ ਦੇ ਖਰਚੇ ਤੋਂ ਇਲਾਵਾ, ਕਾਨੇ ਉਨ੍ਹਾਂ ਦੀ ਪੜ੍ਹਾਈ ਦੇ ਖਰਚੇ ਦੇ 50 ਪ੍ਰਤੀਸ਼ਤ ਦੀ ਜ਼ਿੰਮੇਵਾਰੀ ਚੁੱਕੇਗਾ। ਦੋਵਾਂ ਦੇ ਬੱਚਿਆਂ ਦੀ ਉਮਰ 3 ਤੋਂ 9 ਸਾਲ ਦੇ ਵਿਚਕਾਰ ਹੈ। ਹੁਣ ਜੇਕਰ ਕਦੇ ਵੀ ਦੋਵਾਂ ਵਿਚਕਾਰ ਚਾਰ ਬੱਚਿਆਂ ਵਿੱਚੋਂ ਕਿਸੇ ਇੱਕ ਨੂੰ ਲੈ ਕੇ ਕੋਈ ਝਗੜਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਸਮਝੌਤੇ ਅਨੁਸਾਰ ਸਾਲਸੀ ਵਿੱਚ ਹਾਜ਼ਰ ਹੋਣਾ ਪਵੇਗਾ। ਹਾਲਾਂਕਿ, ਜੇਕਰ ਉਨ੍ਹਾਂ ਵਿੱਚੋਂ ਇੱਕ ਹਿੱਸਾ ਲੈਣ ਵਿੱਚ ਅਸਫਲ ਰਹਿੰਦਾ ਹੈ, ਤਾਂ ਦੂਜੀ ਧਿਰ ਫੈਸਲਾ ਲੈਣ ਵਾਲੀ ਬਣ ਜਾਂਦੀ ਹੈ।

ਸਾਲ 2014 ਵਿੱਚ ਹੋਇਆ ਸੀ ਵਿਆਹ
ਇਸ ਤੋਂ ਇਲਾਵਾ, ਜਿੱਥੋਂ ਤੱਕ ਜਾਇਦਾਦ ਦਾ ਸਵਾਲ ਹੈ, ਇਸ ਦੀ ਵੰਡ ਕੈਨੀ ਅਤੇ ਕਿਮ ਦੇ ਵਿਆਹ ਤੋਂ ਪਹਿਲਾਂ ਦੇ ਸਮਝੌਤੇ ਦੇ ਅਨੁਸਾਰ ਹੈ। ਕਿਮ ਕਾਰਦਾਸ਼ੀਅਨ ਅਤੇ ਕਾਨੇ ਵੈਸਟ ਨੇ ਦੋ ਸਾਲ ਡੇਟ ਕਰਨ ਤੋਂ ਬਾਅਦ ਸਾਲ 2014 ਵਿੱਚ ਇੱਕ ਦੂਜੇ ਨਾਲ ਧੂਮ-ਧਾਮ ਨਾਲ ਵਿਆਹ ਕੀਤਾ ਸੀ। ਇਸ ਦੇ ਨਾਲ ਹੀ ਵਿਆਹ ਦੇ ਸੱਤ ਸਾਲ ਬਾਅਦ ਸਾਲ 2021 ਵਿੱਚ ਕਿਮ ਨੇ ਤਲਾਕ ਲਈ ਪਟੀਸ਼ਨ ਦਾਇਰ ਕੀਤੀ ਸੀ।

ਕਿਮ ਨੂੰ ਲੈ ਕੇ ਕਾਨੇ ਵੈਸਟ ਦਾ ਇਹ ਬਿਆਨ ਚਰਚਾ 'ਚ ਰਿਹਾ
ਦੱਸ ਦਈਏ ਕਿ ਪਿਛਲੇ ਮਹੀਨੇ ਅਕਤੂਬਰ 'ਚ ਕਾਨੇ ਵੈਸਟ ਨੇ ਕਿਮ ਕਾਰਦਾਸ਼ੀਅਨ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਸੀ, ਜਿਸ ਦੀ ਕਾਫੀ ਚਰਚਾ ਹੋਈ ਸੀ। ਦਰਅਸਲ, ਕਾਨੇ ਵੈਸਟ ਨੇ ਪੀਅਰਸ ਮੋਰਗਨ ਨਾਲ ਇੰਟਰਵਿਊ ਦੌਰਾਨ ਕਿਹਾ, 'ਮੈਂ ਉਸ ਨੂੰ ਆਪਣੀ ਬਾਕੀ ਦੀ ਜ਼ਿੰਦਗੀ ਲਈ ਪਿਆਰ ਕਰਾਂਗਾ। ਮੈਂ ਹਰ ਔਖੇ ਸਮੇਂ 'ਚ ਉਨ੍ਹਾਂ ਦੀ ਰੱਖਿਆ ਕਰਾਂਗਾ'। ਇਸ ਤਰ੍ਹਾਂ ਕੈਨੀ ਦੇ ਬੋਲਾਂ ਤੋਂ ਪਤਾ ਲੱਗਦਾ ਹੈ ਕਿ ਉਸ ਦੇ ਦਿਲ ਵਿਚ ਕਿਮ ਲਈ ਹਮੇਸ਼ਾ ਪਿਆਰ ਰਹੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

ਕਰਮਚਾਰੀਆਂ ਨੇ ਘੇਰਿਆ ਪੰਜਾਬ  ਸਕੂਲ ਸਿੱਖਿਆ  ਬੋਰਡ  ਦੇਖੋ ਮੌਕੇ ਦੀਆਂ ਤਸਵੀਰਾਂShambhu Border | ਆਹਮੋ-ਸਾਹਮਣੇ ਦੇਸ਼ ਦੇ ਜਵਾਨ ਤੇ ਕਿਸਾਨ, ਸਥਾਨਕ ਲੋਕ ਪ੍ਰੇਸ਼ਾਨRaja Warring |'ਮੁੱਖ ਮੰਤਰੀ ਸਾਹਿਬ ਹੁਣ ਚਾਹੇ ਸੁਖਬੀਰ ਬਾਦਲ ਨੂੰ ਜੁਆਇਨ ਕਰਵਾ ਲਓ ਪਰ ਗੱਲ ਨੀ ਬਣਨੀ'ਜ਼ਿਮਨੀ ਚੋਣਾਂ ਤੋਂ ਪਹਿਲਾਂ Amritpal Singh ਗਰੁੱਪ ਦੋ ਹਿੱਸਿਆਂ ਵਿੱਚ ਵੰਡਿਆ ?ਪਿਤਾ ਦਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget