ਪੜਚੋਲ ਕਰੋ

KK Death Anniversary: ਬਾਲੀਵੁੱਡ ਗਾਇਕ ਕੇਕੇ ਦੀ ਅੱਜ ਪਹਿਲੀ ਬਰਸੀਿ, ਸੁਣੋ ਮਰਹੂਮ ਗਾਇਕ ਦੇ ਬੈਸਟ ਗਾਣੇ

KK Singer: ਕੇਕੇ ਨੂੰ ਬਾਲੀਵੁੱਡ ਦਾ ਬੈਸਟ ਗਾਇਕ ਮੰਨਿਆ ਜਾਂਦਾ ਹੈ। ਉਹ ਨਵੇਂ ਦੌਰ ਦੇ ਕਿਸ਼ੋਰ ਕੁਮਾਰ ਦੇ ਨਾਲ ਵੀ ਪ੍ਰਸਿੱਧ ਸਨ। ਉਨ੍ਹਾਂ ਦੀ ਪਹਿਲੀ ਬਰਸੀ 'ਤੇ ਸੁਣੋ ਕੇਕੇ ਦੇ ਇਹ ਬੈਸਟ ਗਾਣੇ:

KK Best Song Of All Time: ਬਾਲੀਵੁੱਡ ਗਾਇਕ ਕੇਕੇ ਦੀ ਅੱਜ ਪਹਿਲੀ ਬਰਸੀਿ ਹੈ। ਉਨ੍ਹਾਂ ਨੇ 31 ਮਈ 2022 ਨੂੰ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਸੀ। ਕੇਕੇ ਨੂੰ ਬਾਲੀਵੁੱਡ ਦਾ ਬੈਸਟ ਗਾਇਕ ਮੰਨਿਆ ਜਾਂਦਾ ਹੈ। ਉਹ ਨਵੇਂ ਦੌਰ ਦੇ ਕਿਸ਼ੋਰ ਕੁਮਾਰ ਦੇ ਨਾਲ ਵੀ ਪ੍ਰਸਿੱਧ ਸਨ। ਉਨ੍ਹਾਂ ਦੀ ਪਹਿਲੀ ਬਰਸੀ 'ਤੇ ਸੁਣੋ ਕੇਕੇ ਦੇ ਇਹ ਬੈਸਟ ਗਾਣੇ:

ਇਹ ਵੀ ਪੜ੍ਹੋ: ਨਵੇਂ ਦੌਰ ਦੇ ਕਿਸ਼ੋਰ ਕੁਮਾਰ ਮੰਨੇ ਜਾਂਦੇ ਸੀ ਕੇਕੇ, ਸਿੰਗਰ ਬਣਨ ਲਈ ਛੱਡ ਦਿੱਤੀ ਸੀ ਨੌਕਰੀ, ਇੰਜ ਮਿਲਿਆ ਸੀ ਫਿਲਮਾਂ 'ਚ ਬਰੇਕ

ਖੁਦਾ ਜਾਨੇ

ਜ਼ਰਾ ਸਾ

ਹਾਂ ਤੂ ਹੈ

ਦਿਲ ਇਬਾਦਤ

ਤੂ ਹੀ ਮੇਰੀ ਸ਼ਬ ਹੈ 

ਤੁਝੇ ਸੋਚਤਾ ਹੂੰ

ਲਬੋਂ ਕੋ

ਜ਼ਿੰਦਗੀ ਦੋ ਪਲ ਕੀ

ਬੀਤੇ ਲਮਹੇ

ਆਂਖੋਂ ਮੇਂ ਤੇਰੀ

ਕਿਆ ਮੁਝੇ ਪਿਆਰ ਹੈ

ਕੇਕੇ ਨੇ ਇਮਰਾਨ ਹਾਸ਼ਮੀ ਨੂੰ ਬਣਾਇਆ ਸਟਾਰ
ਕਿਸੇ ਵੀ ਫਿਲਮ ਦੇ ਹਿੱਟ ਹੋਣ ਦਾ ਇੱਕ ਸਭ ਤੋਂ ਵੱਡਾ ਕਾਰਨ ਹੁੰਦਾ ਹੈ ਉਸ ਦੇ ਗਾਣੇ। ਕੇਕੇ ਉਹ ਗਾਇਕ ਸਨ, ਜਿਨ੍ਹਾਂ ਨੇ ਬਾਲੀਵੁੱਡ ਦੇ ਕਈ ਕਲਾਕਾਰਾਂ ਨੂੰ ਸਟਾਰ ਬਣਾਇਆ ਸੀ। ਇਨ੍ਹਾਂ ਵਿੱਚੋਂ ਸਭ ਤੋਂ ਟੌਪ 'ਤੇ ਇਮਰਾਨ ਹਾਸ਼ਮੀ ਦਾ ਨਾਂ ਆਉਂਦਾ ਹੈ। ਕੇਕੇ ਨੇ ਸਭ ਤੋਂ ਜ਼ਿਆਦਾ ਗਾਣੇ ਇਮਰਾਨ ਹਾਸ਼ਮੀ ਦੇ ਲਈ ਗਾਏ ਹਨ। ਜੇ ਇਹ ਕਿਹਾ ਜਾਵੇ ਕਿ ਇਮਰਾਨ ਹਾਸ਼ਮੀ ਕੇਕੇ ਦੀ ਵਜ੍ਹਾ ਕਰਕੇ ਸਟਾਰ ਬਣੇ ਤਾਂ ਇਹ ਗਲਤ ਨਹੀਂ ਹੋਵੇਗਾ। ਪਰ ਅਫਸੋਸ ਕਿ ਸੰਗੀਤ ਜਗਤ ਦਾ ਇਹ ਚਮਕਦਾਰ ਸਿਤਾਰਾ 31 ਮਈ 2022 ਨੂੰ ਹਮੇਸ਼ਾ ਲਈ ਅਲੋਪ ਹੋ ਗਿਆ, ਪਰ ਕੇਕੇ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਆਪਣੇ ਗੀਤਾਂ ਰਾਹੀਂ ਜ਼ਿੰਦਾ ਰਹਿਣਗੇ।

'ਤੜਪ ਤੜਪ' ਗੀਤ ਉਸ ਦੇ ਕਰੀਅਰ ਲਈ ਬਣ ਗਿਆ ਮੀਲ ਦਾ ਪੱਥਰ
ਕੇਕੇ ਨੂੰ ਫਿਲਮ 'ਹਮ ਦਿਲ ਦੇ ਚੁਕੇ ਸਨਮ' ਦੇ ਗੀਤ 'ਤੜਪ ਤੜਪ' ਨਾਲ ਬਾਲੀਵੁੱਡ 'ਚ ਵੱਡਾ ਬ੍ਰੇਕ ਮਿਲਿਆ। ਇਹ ਗੀਤ ਉਸ ਦੇ ਕਰੀਅਰ ਦੇ ਲਿਹਾਜ ਨਾਲ ਬਹੁਤ ਵਧੀਆ ਸਾਬਤ ਹੋਇਆ। ਬਾਅਦ ਵਿੱਚ ਉਹ ਵੱਡੇ ਗਾਇਕਾਂ ਵਿੱਚ ਗਿਣਿਆ ਜਾਣ ਲੱਗਾ। ਖਬਰਾਂ ਮੁਤਾਬਕ ਉਨ੍ਹਾਂ ਨੇ ਬਾਲੀਵੁੱਡ 'ਚ ਕਰੀਬ 200 ਗੀਤ ਗਾਏ ਹਨ। ਕੇਕੇ ਦੇ ਹਿੱਟ ਗੀਤਾਂ ਵਿੱਚ ਕੋਈ ਕਹੇ ਕਹਿਤਾ ਰਾਹੀ, ਅਵਾਰਪਨ ਬੰਜਾਰਾਪਨ, ਦਸ ਬਹਾਨੇ, ਖੁਦਾ ਜਾਨੇ, ਤੂ ਹੀ ਮੇਰੀ ਸ਼ਬ ਹੈ, ਦਿਲ ਇਬਾਦਤ ਅਤੇ ਹੋਰ ਬਹੁਤ ਸਾਰੇ ਸ਼ਾਮਲ ਹਨ। ਸਾਰੇ ਸੁਪਰ-ਡੁਪਰ ਹਿੱਟ ਗੀਤ ਦੇਣ ਵਾਲੇ ਕੇਕੇ ਨੂੰ ਨਵੇਂ ਜ਼ਮਾਨੇ ਦਾ ਕਿਸ਼ੋਰ ਕੁਮਾਰ ਵੀ ਕਿਹਾ ਜਾਂਦਾ ਸੀ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ 'ਜੋੜੀ' ਨੇ ਰਚਿਆ ਇਤਿਹਾਸ, ਤੋੜਿਆ 'ਚੱਲ ਮੇਰਾ ਪੁੱਤ 2' ਦਾ ਰਿਕਾਰਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget