ਪੜਚੋਲ ਕਰੋ

ਬਾਲੀਵੁੱਡ ਅਦਾਕਾਰਾ ਨਹੀਂ ਇਹ ਸੀ ਸਲਮਾਨ ਖਾਨ ਦੀ ਪਹਿਲੀ ਪ੍ਰੇਮਿਕਾ, ਕਾਲਜ ਦੇ ਬਾਹਰ ਕਈ ਘੰਟੇ ਇੰਤਜ਼ਾਰ ਕਰਦੇ ਸੀ ਸਲਮਾਨ

Salman Khan Girlfriend List: ਸਲਮਾਨ ਖਾਨ ਦੇ ਪਰਿਵਾਰ ਵਾਲੇ ਵੀ ਸ਼ਾਹੀਨ ਨੂੰ ਪਸੰਦ ਕਰਨ ਲੱਗੇ ਅਤੇ ਉਨ੍ਹਾਂ ਨੇ ਵੀ ਇਸ ਰਿਸ਼ਤੇ ਨੂੰ ਮਨਜ਼ੂਰੀ ਦੇ ਦਿੱਤੀ ਪਰ ਫਿਰ ਕੁਝ ਅਜਿਹਾ ਹੋਇਆ ਜਿਸ ਦੀ ਕਿਸੇ ਨੂੰ ਉਮੀਦ ਨਹੀਂ ਸੀ।

Salman Khan First Girlfriend: ਸਲਮਾਨ ਖਾਨ ਸਿਰਫ ਆਪਣੀਆਂ ਫਿਲਮਾਂ ਲਈ ਹੀ ਨਹੀਂ ਸਗੋਂ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਜਾਣੇ ਜਾਂਦੇ ਹਨ। ਅੱਜ ਅਸੀਂ ਤੁਹਾਨੂੰ ਸਲਮਾਨ ਖਾਨ ਦੀ ਨਿੱਜੀ ਜ਼ਿੰਦਗੀ ਨਾਲ ਜੁੜੀ ਕੁਝ ਅਜਿਹੀ ਹੀ ਗੱਲ ਦੱਸਣ ਜਾ ਰਹੇ ਹਾਂ। ਮੀਡੀਆ ਰਿਪੋਰਟਾਂ ਅਨੁਸਾਰ, ਸਲਮਾਨ ਖਾਨ ਦੀ ਪਹਿਲੀ ਪ੍ਰੇਮਿਕਾ ਸ਼ਾਹੀਨ ਜਾਫਰੀ ਸੀ, ਜੋ ਕਿ ਮਹਾਨ ਅਦਾਕਾਰ ਅਸ਼ੋਕ ਕੁਮਾਰ ਦੀ ਪੋਤੀ ਸੀ। ਜੀ ਹਾਂ, ਕਿਹਾ ਜਾਂਦਾ ਹੈ ਕਿ ਸਲਮਾਨ ਖਾਨ ਨੂੰ ਸ਼ਾਹੀਨ ਜਾਫਰੀ ਨਾਲ ਇੰਨਾ ਪਿਆਰ ਸੀ ਕਿ ਉਨ੍ਹਾਂ ਨੇ ਸ਼ਾਹੀਨ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਮਿਲਾਇਆ ਸੀ। ਕਿਹਾ ਜਾਂਦਾ ਹੈ ਕਿ ਸਲਮਾਨ ਖਾਨ ਸ਼ਾਹੀਨ ਦੇ ਕਾਲਜ ਦੇ ਬਾਹਰ ਘੰਟਿਆਂਬੱਧੀ ਇੰਤਜ਼ਾਰ ਕਰਦੇ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਗੱਲ ਉਦੋਂ ਵਾਪਰੀ ਜਦੋਂ ਸਲਮਾਨ ਖਾਨ ਮੁੰਬਈ ਦੇ ਸੇਂਟ ਜ਼ੇਵੀਅਰਜ਼ ਕਾਲਜ ਵਿੱਚ ਦੂਜੇ ਸਾਲ ਦੇ ਵਿਦਿਆਰਥੀ ਸਨ ਅਤੇ ਉਦੋਂ ਉਨ੍ਹਾਂ ਦੀ ਉਮਰ ਸਿਰਫ਼ 19 ਸਾਲ ਸੀ। ਇਸ ਦੇ ਨਾਲ ਹੀ ਸਲਮਾਨ ਖਾਨ ਉਦੋਂ ਫਿਲਮਾਂ 'ਚ ਸਟਾਰ ਵੀ ਨਹੀਂ ਬਣੇ ਸਨ।

ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਦੇ ਪਰਿਵਾਰ ਵਾਲੇ ਵੀ ਸ਼ਾਹੀਨ ਨੂੰ ਪਸੰਦ ਕਰਨ ਲੱਗੇ ਸਨ ਅਤੇ ਉਨ੍ਹਾਂ ਨੇ ਵੀ ਇਸ ਰਿਸ਼ਤੇ ਨੂੰ ਮਨਜ਼ੂਰੀ ਦਿੱਤੀ ਸੀ ਪਰ ਫਿਰ ਕੁਝ ਅਜਿਹਾ ਹੋਇਆ ਜਿਸ ਦੀ ਕਿਸੇ ਨੂੰ ਉਮੀਦ ਨਹੀਂ ਸੀ। ਖਬਰਾਂ ਮੁਤਾਬਕ ਸੰਗੀਤਾ ਬਿਜਲਾਨੀ ਸਲਮਾਨ ਖਾਨ ਅਤੇ ਸ਼ਾਹੀਨ ਜਾਫਰੀ ਵਿਚਕਾਰ ਆਈ ਸੀ ਅਤੇ ਬਾਅਦ 'ਚ ਇਹੀ ਸਲਮਾਨ ਅਤੇ ਸ਼ਾਹੀਨ ਦੇ ਬ੍ਰੇਕਅੱਪ ਦਾ ਕਾਰਨ ਬਣ ਗਈ।

ਤੁਹਾਨੂੰ ਦੱਸ ਦੇਈਏ ਕਿ 1980 ਵਿੱਚ ਮਿਸ ਇੰਡੀਆ ਰਹਿ ਚੁੱਕੀ ਸੰਗੀਤਾ ਬਿਜਲਾਨੀ ਦਾ ਬੁਆਏਫ੍ਰੈਂਡ ਬਿਜੂ ਅਲੀ ਨਾਲ ਬ੍ਰੇਕਅੱਪ ਹੋ ਗਿਆ ਸੀ। ਸੰਗੀਤਾ ਇਕੱਲੀ ਸੀ ਅਤੇ ਉਸੇ ਹੈਲਥ ਕਲੱਬ 'ਚ ਆਉਂਦੀ ਸੀ ਜਿੱਥੇ ਸਲਮਾਨ ਅਤੇ ਸ਼ਾਹੀਨ ਜਾਂਦੇ ਸਨ।

ਹਾਲਾਂਕਿ ਕੁਝ ਸਮੇਂ ਬਾਅਦ ਸਲਮਾਨ ਦਾ ਸੰਗੀਤਾ ਨਾਲ ਬ੍ਰੇਕਅੱਪ ਵੀ ਹੋ ਗਿਆ ਸੀ। ਸਲਮਾਨ ਖਾਨ ਦੀਆਂ ਮਸ਼ਹੂਰ ਗਰਲਫਰੈਂਡਸ ਦੀ ਗੱਲ ਕਰੀਏ ਤਾਂ ਇਨ੍ਹਾਂ 'ਚ ਸੋਮੀ ਅਲੀ, ਐਸ਼ਵਰਿਆ ਰਾਏ, ਕੈਟਰੀਨਾ ਕੈਫ, ਯੂਲੀਆ ਵੰਤੂਰ ਆਦਿ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਕਰੀਅਰ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਜਲਦ ਹੀ ਆਉਣ ਵਾਲੀ ਫਿਲਮ 'ਟਾਈਗਰ 3' 'ਚ ਨਜ਼ਰ ਆਉਣ ਵਾਲੇ ਹਨ।

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget