ਪੜਚੋਲ ਕਰੋ

Urvashi Rautela ਦੀ ਬੈਕਲੈੱਸ ਡਰੈੱਸ ਦੀ ਕੀਮਤ ਜਾਣ ਕੇ ਉੱਡ ਜਾਣਗੇ ਤੁਹਾਡੇ ਹੋਸ਼, ਸ਼ੇਅਰ ਕੀਤਾ ਨਵਾਂ ਲੁੱਕ 

ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ 'ਤੇ ਆਪਣੀਆਂ ਫੋਟੋਆਂ ਅਤੇ ਵੀਡਿਓਜ਼ ਨੂੰ ਲੈ ਕੇ ਖਬਰਾਂ 'ਚ ਬਣੀ ਹੋਈ ਹੈ। ਨਾਲ ਹੀ ਆਪਣੇ ਫੈਨਸ ਨਾਲ ਜੁੜੇ ਰਹਿਣ ਲਈ ਉਰਵਸ਼ੀ ਰੌਤੇਲਾ ਆਏ ਦਿਨ ਆਪਣੀਆਂ ਫੋਟੋਆਂ ਸ਼ੇਅਰ ਕਰਦੀ ਰਹਿੰਦੀ ਹੈ।

ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ 'ਤੇ ਆਪਣੀਆਂ ਫੋਟੋਆਂ ਅਤੇ ਵੀਡਿਓਜ਼ ਨੂੰ ਲੈ ਕੇ ਖਬਰਾਂ 'ਚ ਬਣੀ ਹੋਈ ਹੈ। ਨਾਲ ਹੀ ਆਪਣੇ ਫੈਨਸ ਨਾਲ ਜੁੜੇ ਰਹਿਣ ਲਈ ਉਰਵਸ਼ੀ ਰੌਤੇਲਾ ਆਏ ਦਿਨ ਆਪਣੀਆਂ ਫੋਟੋਆਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਰਵਸ਼ੀ ਰੌਤੇਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਨਵੀਂ ਫੋਟੋ ਸ਼ੇਅਰ ਕੀਤੀ ਹੈ, ਜਿਸ 'ਚ ਉਹ ਬੈਕਲੈੱਸ ਡਰੈੱਸ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਫੈਨਸ ਵੀ ਉਸ ਦੀਆਂ ਫੋਟੋਆਂ ਦੀ ਤਰੀਫ ਕਰਦੇ ਨਹੀਂ ਥੱਕ ਰਹੇ।
ਹਾਲ ਹੀ ਵਿੱਚ ਉਰਵਸ਼ੀ ਰੌਤੇਲਾ ਨੇ ਰੈਡ ਸੀਕੁਐਂਸ ਬੈਕਲੈਸ ਡਰੈੱਸ ਪਹਿਨੇ ਫੋਟੋਆਂ ਸ਼ੇਅਰ ਕੀਤੀਆਂ ਹਨ। ਇਸ ਆਊਟਫਿੱਟ ਦੀ ਕੀਮਤ ਨੂੰ ਜਾਣ ਕੇ ਤੁਹਾਡੇ ਹੋਸ਼ ਉੱਡ ਜਾਣਗੇ। ਉਰਵਸ਼ੀ ਰੌਤੇਲਾ ਦੇ ਇਸ ਡਰੈੱਸ ਦੀ ਕੀਮਤ 32 ਲੱਖ ਰੁਪਏ ਹੈ। ਉਰਵਸ਼ੀ ਰੌਤੇਲਾ ਦੀ ਇਹ ਰੈਡ ਸੀਕਿਨ ਬੈਕਲੈੱਸ ਡਰੈੱਸ  Filipino designer Michael Cinco ਨੇ ਡਿਜ਼ਾਇਨ ਕੀਤੀ ਹੈ। ਇਸ ਆਊਟਫਿੱਟ ਨੂੰ ਬਣਾਉਣ 'ਚ 150 ਘੰਟੇ ਯਾਨੀ ਸਾਢੇ ਛੇ ਦਿਨ ਲੱਗੇ।
ਵਰਕਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ਵਿੱਚ ਉਰਵਸ਼ੀ ਰੌਤੇਲਾ ਦਾ ਮਿਊਜ਼ਿਕ ਵੀਡੀਓ ‘ਵੋ ਚੰਦ ਕਹਾਂ ਸੇ ਲਾਉਂਗੀ’ ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਉਰਵਸ਼ੀ ਰੌਤੇਲਾ ਆਪਣੀ ਫਿਲਮ ਵਰਜਿਨ ਭਾਨੂਪ੍ਰਿਆ ਵਿੱਚ ਨਜ਼ਰ ਆਈ ਸੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

Embed widget