ਪੜਚੋਲ ਕਰੋ

ਔਰਤਾਂ 'ਤੇ ਭੱਦੀ ਟਿੱਪਣੀ ਕਰਨ ਵਾਲੇ ਹਾਰਦਿਕ ਨੂੰ ਪ੍ਰੇਮਿਕਾ ਨੇ ਇੰਝ ਪਾਈ ਝਾੜ

ਚੰਡੀਗੜ੍ਹ: ‘ਕਾਫ਼ੀ ਵਿਦ ਕਰਨ-6’ ਵਿੱਚ ਮਹਿਲਾਵਾਂ ਸਬੰਧੀ ਦਿੱਤੇ ਬਿਆਨ ਦੀ ਵਜ੍ਹਾ ਕਰਕੇ ਵਿਵਾਦਾਂ ਵਿੱਚ ਫਸੇ ਹਾਰਦਿਕ ਪਾਂਡਿਆ ਦੀਆਂ ਮੁਸੀਬਤਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਬੀਸੀਸੀਆਈ ਪਹਿਲਾਂ ਹੀ ਹਾਰਦਿਕ ਪਾਂਡਿਆ ਤੇ ਕੇਐਲ ਰਾਹੁਲ ਨੂੰ ਸਸਪੈਂਡ ਕਰ ਚੁੱਕੀ ਹੈ। ਹੁਣ ਹਾਰਦਿਕ ਦੀ ਸਾਬਕਾ ਕਥਿਤ ਪ੍ਰੇਮਿਕਾ ਐਲੀ ਅਵਰਾਮ ਨੇ ਵੀ ਉਸ ਨੂੰ ਨਿਸ਼ਾਨੇ ’ਤੇ ਲੈ ਲਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਉਸ ਦੀ ਇੱਕ ਹੋਰ ਸਾਬਕਾ ਪ੍ਰੇਮਿਕਾ ਈਸ਼ਾ ਗੁਪਤਾ ਨੇ ਵੀ ਉਸ ਦੀ ਰੱਜ ਕੇ ਆਲੋਚਨਾ ਕੀਤੀ ਸੀ। ਹੁਣ ਐਲੀ ਅਵਰਾਮ ਨੇ ਕਿਹਾ ਹੈ ਕਿ ਕੁਝ ਸਮਾਂ ਪਹਿਲਾਂ ਹੀ ਉਹ ਭਾਰਤ ਵਾਪਸ ਆਈ ਹੈ। ਉਸ ਨੂੰ ਇਸ ਸ਼ੋਅ ਬਾਰੇ ਕੁਝ ਪਤਾ ਨਹੀਂ ਸੀ। ਪਰ ਜਦੋਂ ਉਸ ਨੇ ਸ਼ੋਅ ਦੀ ਕਲਿੱਪ ਵੇਖੀ ਤਾਂ ਉਹ ਦੰਗ ਰਹਿ ਗਈ। ਉਸ ਨੇ ਕਿਹਾ ਕਿ ਜਿਸ ਹਾਰਦਿਕ ਨੂੰ ਉਹ ਜਾਣਦੀ ਸੀ, ਉਹ ਬਿਲਕੁਲ ਵੀ ਉਸ ਵਰਗਾ ਨਹੀਂ। ਉਸ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਉਸ ਦੇ ਬਿਆਨ ’ਤੇ ਪ੍ਰਤੀਕਿਰਿਆ ਦੇ ਰਹੇ ਹਨ, ਉਹ ਬਿਲਕੁਲ ਸਹੀ ਹੈ। ਐਲੀ ਤੋਂ ਪਹਿਲਾਂ ਈਸ਼ਾ ਗੁਪਤਾ ਨੇ ਵੀ ਹਾਰਦਿਕ ਨੂੰ ਫਿਟਕਾਰ ਲਾਈ ਸੀ। ਉਸ ਨੇ ਕਿਹਾ ਸੀ ਕਿ ਕਦੀ ਵੀ ਮਹਿਲਾਵਾਂ ਦੀ ਪੁਰਸ਼ਾਂ ਨਾਲ ਤੁਲਨਾ ਨਹੀਂ ਕਰਨੀ ਚਾਹੀਦੀ। ਮਹਿਲਾਵਾਂ ਹਰ ਮਾਮਲੇ ਵਿੱਚ ਪੁਰਸ਼ਾਂ ਨਾਲੋਂ ਅੱਗੇ ਹਨ। ਉਸ ਨੇ ਕਿਹਾ ਸੀ ਕਿ ਜੇ ਤੁਹਾਡੇ ਪਰਿਵਾਰ ਨੂੰ ਇਸ ਬਾਰੇ ਕੋਈ ਚਿੰਤਾ ਨਹੀਂ ਹੈ ਤਾਂ ਉਨ੍ਹਾਂ ਨੂੰ ਹੋਣੀ ਚਾਹੀਦੀ ਹੈ।

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Embed widget