ਪੜਚੋਲ ਕਰੋ

Koffee With Karan: ਚੈਟ ਸ਼ੋਅ ਦੇ ਅਗਲੇ ਸੀਜ਼ਨ ਨੂੰ ਲੈ ਕੇ Karan Johar ਦਾ ਵੱਡਾ ਐਲਾਨ, ਜਾਣ ਕੇ ਰਹਿ ਜਾਓਗੇ ਹੈਰਾਨ!

ਇੰਸਟਾਗ੍ਰਾਮ 'ਤੇ ਪੋਸਟ ਸ਼ੇਅਰ ਕਰਦੇ ਹੋਏ ਕਰਨ ਜੌਹਰ ਨੇ ਲਿਖਿਆ- 'ਕੌਫੀ ਵਿਦ ਕਰਨ ਤੁਹਾਡੀ ਅਤੇ ਮੇਰੀ ਜ਼ਿੰਦਗੀ ਦਾ ਅਹਿਮ ਹਿੱਸਾ ਰਹੀ ਹੈ। ਮੈਨੂੰ ਲਗਦਾ ਹੈ ਕਿ ਅਸੀਂ ਇੱਕ ਪ੍ਰਭਾਵ ਬਣਾਇਆ ਹੈ।

Karan Johar Latest News: ਕਰਨ ਜੌਹਰ (Karan Johar) ਦੇ ਸਭ ਤੋਂ ਮਸ਼ਹੂਰ ਚੈਟ ਸ਼ੋਅ ਕੌਫੀ ਵਿਦ ਕਰਨ (Koffee With Karan) ਨੂੰ ਲੈ ਕੇ ਇੱਕ ਵੱਡਾ ਐਲਾਨ ਹੋਇਆ ਹੈ, ਜਿਸ ਨੂੰ ਜਾਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਫਿਲਮਕਾਰ ਕਰਨ ਜੌਹਰ (Karan Johar) ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਕੇ ਐਲਾਨ ਕੀਤਾ ਹੈ ਕਿ ਇਸ ਸ਼ੋਅ ਦਾ ਕੋਈ ਹੋਰ ਸੀਜ਼ਨ ਨਹੀਂ ਆਵੇਗਾ।

ਕਰਨ ਜੌਹਰ ਨੇ ਭਾਰੀ ਮਨ ਨਾਲ ਐਲਾਨ ਕੀਤਾ

ਇੰਸਟਾਗ੍ਰਾਮ 'ਤੇ ਪੋਸਟ ਸ਼ੇਅਰ ਕਰਦੇ ਹੋਏ ਕਰਨ ਜੌਹਰ ਨੇ ਲਿਖਿਆ- 'ਕੌਫੀ ਵਿਦ ਕਰਨ ਤੁਹਾਡੀ ਅਤੇ ਮੇਰੀ ਜ਼ਿੰਦਗੀ ਦਾ ਅਹਿਮ ਹਿੱਸਾ ਰਹੀ ਹੈ। ਮੈਨੂੰ ਲਗਦਾ ਹੈ ਕਿ ਅਸੀਂ ਇੱਕ ਪ੍ਰਭਾਵ ਬਣਾਇਆ ਹੈ। ਇਸ ਲਈ, ਭਾਰੀ ਮਨ ਨਾਲ, ਮੈਂ ਐਲਾਨ ਕਰਦਾ ਹਾਂ ਕਿ ਕੌਫੀ ਵਿਦ ਕਰਨ ਦੀ ਕੋਈ ਵਾਪਸੀ ਨਹੀਂ ਹੋਵੇਗੀ।

ਜਿਵੇਂ ਹੀ ਕਰਨ ਜੌਹਰ ਨੇ ਇਹ ਸੰਦੇਸ਼ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ, ਇਸ ਸ਼ੋਅ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ। ਕੁਝ ਸੋਸ਼ਲ ਮੀਡੀਆ ਉਪਭੋਗਤਾ ਇਸ 'ਤੇ ਵਿਸ਼ਵਾਸ ਵੀ ਨਹੀਂ ਹੋ ਰਿਹਾ ਹੈ। ਉਹ ਇਸ ਨੂੰ ਕਰਨ ਦੇ ਮਜ਼ਾਕ ਵਜੋਂ ਲੈ ਰਹੇ ਹਨ।

ਹੁਣ ਤੱਕ 6 ਸੀਜ਼ਨ ਆ ਚੁੱਕੇ

ਕੌਫੀ ਵਿਦ ਕਰਨ ਸ਼ੋਅ ਦੇ ਹੁਣ ਤੱਕ 6 ਸੀਜ਼ਨ ਆ ਚੁੱਕੇ ਹਨ। ਪਹਿਲਾ ਸੀਜ਼ਨ 2004 ਵਿੱਚ ਸ਼ੁਰੂ ਹੋਇਆ ਸੀ, ਪਹਿਲਾ ਐਪੀਸੋਡ 19 ਨਵੰਬਰ 2004 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿੱਥੇ ਇਸ ਦਾ ਹਰ ਸੀਨ ਚਰਚਾ 'ਚ ਰਿਹਾ, ਉੱਥੇ ਹੀ ਹਰ ਸੀਜ਼ਨ ਦੇ ਨਾਲ ਇਸ ਦੀ ਲੋਕਪ੍ਰਿਅਤਾ ਦਿਨੋਂ-ਦਿਨ ਵਧਦੀ ਗਈ। ਇਸਦਾ ਛੇਵਾਂ ਸੀਜ਼ਨ 2019 ਵਿੱਚ ਆਇਆ ਸੀ। ਪਰ ਉਦੋਂ ਤੋਂ ਸ਼ੋਅ ਵਾਪਸ ਨਹੀਂ ਆਇਆ ਹੈ। ਇਸ ਚੈਟ ਸ਼ੋਅ ਨੂੰ ਲੈ ਕੇ ਲੋਕ ਵੰਡੇ ਹੋਏ ਸਨ, ਜਿੱਥੇ ਕੁਝ ਲੋਕਾਂ ਨੇ ਇਸ ਨੂੰ ਬੇਬੁਨਿਆਦ ਦੱਸਿਆ, ਉੱਥੇ ਹੀ ਕੁਝ ਲੋਕ ਇਸ ਸ਼ੋਅ ਦੇ ਦੀਵਾਨੇ ਵੀ ਸਨ।

ਸ਼ੋਅ ਨਾਲ ਜੁੜੇ ਕਈ ਵਿਵਾਦ ਵੀ

ਇਹ ਸ਼ੋਅ ਆਪਣੇ ਚੈਟਿੰਗ ਸੈਸ਼ਨ ਨੂੰ ਲੈ ਕੇ ਕਈ ਵਾਰ ਵਿਵਾਦਾਂ 'ਚ ਵੀ ਰਿਹਾ ਹੈ। ਕਈ ਵਾਰ ਸ਼ੋਅ ਦਾ ਹਿੱਸਾ ਬਣੇ ਸੈਲੇਬਸ ਦੇ ਬਿਆਨ ਵਿਵਾਦਾਂ 'ਚ ਰਹੇ ਸਨ, ਫਿਰ ਸਭ ਤੋਂ ਜ਼ਿਆਦਾ ਹੰਗਾਮਾ ਹਾਰਦਿਕ ਪੰਡਯਾ ਦੇ ਬਿਆਨ ਨੂੰ ਲੈ ਕੇ ਹੋਇਆ ਸੀ, ਜਿਸ ਤੋਂ ਬਾਅਦ ਹਾਰਦਿਕ ਅਤੇ ਕੇਐਲ ਰਾਹੁਲ ਨੂੰ ਬੀਸੀਸੀਆਈ ਤੋਂ ਕੁਝ ਸਮੇਂ ਲਈ ਸਸਪੈਂਡ ਵੀ ਕਰ ਦਿੱਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
Advertisement
ABP Premium

ਵੀਡੀਓਜ਼

ਧੁੰਦ ਕਾਰਨ ਭਿਆਨਕ ਹਾਦਸਾ, ਹਵਾ 'ਚ ਲਟਕੀ ਬੱਸBig Accident Bathinda | ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

Embed widget