ਪੜਚੋਲ ਕਰੋ

ਹੁਣ ਦਿਲਜੀਤ ਹੋ ਗਏ ਕ੍ਰਿਤੀ ਸੈਨਨ ਦੇ ਦੀਵਾਨੇ, ਪਾਰਟੀ ਮੂਡ ‘ਚ ਆਏ ਨਜ਼ਰ

ਕੌਪ ਕਾਮੇਡੀ ਫ਼ਿਲਮ 'ਅਰਜੁਨ ਪਟਿਆਲਾ' ਦਾ ਫਸਟ ਸੌਂਗ ਰਿਲੀਜ਼ ਹੋ ਗਿਆ ਹੈ। ਗਾਣੇ ਨੂੰ ਦਿਲਜੀਤ ਦੋਸਾਂਝ ਤੇ ਕ੍ਰਿਤੀ ਸੈਨਨ ‘ਤੇ ਫ਼ਿਲਮਾਇਆ ਗਿਆ ਹੈ। ਗਾਣੇ ‘ਚ ਵਰੁਣ ਸ਼ਰਮਾ ਵੀ ਨਜ਼ਰ ਆ ਰਹੇ ਹਨ। ਫ਼ਿਲਮ ਦਾ ਟਾਇਟਲ ਹੈ ‘ਮੈਂ ਤੇਰਾ ਦੀਵਾਨਾ’।

ਮੁੰਬਈ: ਕੌਪ ਕਾਮੇਡੀ ਫ਼ਿਲਮ 'ਅਰਜੁਨ ਪਟਿਆਲਾ' ਦਾ ਫਸਟ ਸੌਂਗ ਰਿਲੀਜ਼ ਹੋ ਗਿਆ ਹੈ। ਗਾਣੇ ਨੂੰ ਦਿਲਜੀਤ ਦੋਸਾਂਝ ਤੇ ਕ੍ਰਿਤੀ ਸੈਨਨ ‘ਤੇ ਫ਼ਿਲਮਾਇਆ ਗਿਆ ਹੈ। ਗਾਣੇ ‘ਚ ਵਰੁਣ ਸ਼ਰਮਾ ਵੀ ਨਜ਼ਰ ਆ ਰਹੇ ਹਨ। ਫ਼ਿਲਮ ਦਾ ਟਾਇਟਲ ਹੈ ‘ਮੈਂ ਤੇਰਾ ਦੀਵਾਨਾ’। ਇਸ ਨੂੰ ਗਾਇਆ ਤੇ ਲਿਖਿਆ ਗੁਰੂ ਰੰਧਾਵਾ ਨੇ ਹੈ। ਇਸ ਨੂੰ ਮਿਊਜ਼ਿਕ ਸਚਿਨ-ਜਿਗਰ ਤੇ ਰੰਧਾਵਾ ਨੇ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਗਾਣੇ ਨੂੰ ਪਸੰਦ ਕੀਤਾ ਜਾ ਰਿਹਾ ਹੈ। ਗਾਣਾ ਫੁੱਲ ਆਨ ਐਂਟਰਟੇਨਿੰਗ ਹੈ।
View this post on Instagram
 
Pyaar. ✅ Dil. ✅✅ Deewana. ✅✅✅ #MainDeewanaTera out now. (Link in Bio) #DineshVijan @maddockfilms @tseries.official #BhushanKumar @rohitjugraj @diljitdosanjh @fukravarun @gururandhawa @soulfulsachin @jigarsaraiya @sandeep_leyzell @shobhnayadav @bakemycakefilms @sharadakarki

A post shared by Kriti (@kritisanon) on

ਇਸ ਗਾਣੇ ਨਾਲ ਗੁਰੂ ਤੇ ਦਿਲਜੀਤ ਦਾ ਕੌਂਬੀਨੇਸ਼ਨ ਹਿੱਟ ਹੈ। ਗਾਣੇ ਦੀ ਸ਼ੁਰੂਆਤ ਡਾਇਲੌਗ ਨਾਲ ਹੁੰਦੀ ਹੈ। ਫ਼ਿਲਮ ਦੇ ਟ੍ਰੇਲਰ ਨੂੰ ਔਡੀਅੰਸ ਖੂਬ ਪਸੰਦ ਕਰ ਰਹੀ ਹੈ। ਹੁਣ ਵੀ ਇਸ ਨੂੰ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਫ਼ਿਲਮਾਂ ਨੂੰ ਹਿੱਟ ਕਰਵਾਉਣ ਲਈ ਦਿਲਜੀਤ ਦਾ ਨਾਂ ਹੀ ਕਾਫੀ ਹੈ। ਇਸ ਦਾ ਪ੍ਰੋਡਕਸ਼ਨ ਦਿਨੇਸ਼ ਵਿਜਾਨ, ਭੂਸ਼ਨ ਕੁਮਾਰ, ਸੰਦੀਪ ਲੇਜਲ ਤੇ ਕ੍ਰਿਸ਼ਨਾ ਕੁਮਾਰ ਨੇ ਕੀਤਾ ਹੈ। ਫ਼ਿਲਮ 26 ਜੁਲਾਈ ਨੂੰ ਰਿਲੀਜ਼ ਹੋ ਰਹੀ ਹੈ ਜਿਸ ‘ਚ ਦਿਲਜੀਤ ਤੇ ਵਰੁਣ ਪੁਲਿਸ ਦੇ ਰੋਲ ‘ਚ ਨਜ਼ਰ ਆਉਣਗੇ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget