ਪੜਚੋਲ ਕਰੋ

ਪ੍ਰਭਾਸ ਨੂੰ ਪਸੀਨਾ ਸਾਫ਼ ਕਰਨ ਲਈ ਕ੍ਰਿਤੀ ਸੇਨਨ ਨੇ ਅੱਗੇ ਕਰ ਦਿੱਤਾ ਆਪਣੀ ਸਾੜੀ ਦਾ ਪੱਲਾ, ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ

Prabhas And Kriti Sanon Viral Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਕ੍ਰਿਤੀ ਪਸੀਨਾ ਸਾਫ਼ ਕਰਨ ਲਈ ਪ੍ਰਭਾਸ ਨੂੰ ਆਪਣੀ ਸਾੜੀ ਦਾ ਪੱਲਾ ਦਿੰਦੀ ਨਜ਼ਰ ਆ ਰਹੀ ਹੈ।

Kriti Sanon Offers Dupatta To Prabhas: ਸਾਊਥ ਸੁਪਰਸਟਾਰ ਪ੍ਰਭਾਸ ਅਤੇ ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਆਦਿਪੁਰਸ਼' ਨੂੰ ਲੈ ਕੇ ਚਰਚਾ 'ਚ ਹਨ। ਲੋਕ ਉਨ੍ਹਾਂ ਦੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਮੇਕਰਸ ਨੇ ਇਸ ਦਾ ਟੀਜ਼ਰ ਜਾਰੀ ਕਰਕੇ ਲੋਕਾਂ ਦੀ ਉਤਸੁਕਤਾ ਵਧਾ ਦਿੱਤੀ ਹੈ। ਇਸ ਦਾ ਟੀਜ਼ਰ 2 ਅਕਤੂਬਰ ਨੂੰ ਭਗਵਾਨ ਰਾਮ ਦੀ ਨਗਰੀ ਅਯੁੱਧਿਆ ਤੋਂ ਰਿਲੀਜ਼ ਹੋਇਆ ਸੀ, ਜਿਸ ਤੋਂ ਬਾਅਦ ਫਿਲਮ ਦੀ ਸਟਾਰਕਾਸਟ ਸੁਰਖੀਆਂ 'ਚ ਬਣੀ ਹੋਈ ਹੈ। ਇਸ ਦੌਰਾਨ ਪ੍ਰਭਾਸ ਅਤੇ ਕ੍ਰਿਤੀ ਸੈਨਨ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਪਸੀਨਾ ਸਾਫ਼ ਕਰਨ ਲਈ ਕ੍ਰਿਤੀ ਨੇ ਅੱਗੇ ਕਰ ਦਿੱਤਾ ਆਪਣੀ ਸਾੜੀ ਦਾ ਪੱਲਾ
ਅਯੁੱਧਿਆ 'ਚ ਟੀਜ਼ਰ ਲਾਂਚ ਈਵੈਂਟ ਦੌਰਾਨ ਫਿਲਮ ਦੇ ਨਿਰਦੇਸ਼ਕ ਓਮ ਰਾਉਤ, ਨਿਰਮਾਤਾ ਭੂਸ਼ਣ ਕੁਮਾਰ, ਪ੍ਰਭਾਸ ਅਤੇ ਕ੍ਰਿਤੀ ਸੈਨਨ ਮੌਜੂਦ ਸਨ। ਇਸ ਦੌਰਾਨ ਕੁਝ ਅਜਿਹਾ ਹੋਇਆ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪ੍ਰਭਾਸ ਨੂੰ ਪਸੀਨਾ ਆ ਰਿਹਾ ਹੈ ਅਤੇ ਉਹ ਆਪਣੇ ਹੱਥਾਂ ਨਾਲ ਸਾਫ਼ ਕਰ ਰਹੇ ਹਨ। ਉਦੋਂ ਹੀ, ਮੁਸਕਰਾਉਂਦੇ ਹੋਏ, ਕ੍ਰਿਤੀ ਆਪਣੀ ਸਾੜੀ ਦਾ ਪੱਲਾ ਪ੍ਰਭਾਸ ਵੱਲ ਵਧਾਉਂਦੀ ਹੈ। ਹਾਲਾਂਕਿ ਪ੍ਰਭਾਸ ਨੇ ਇਸ 'ਤੇ ਜ਼ਿਆਦਾ ਪ੍ਰਤੀਕਿਰਿਆ ਨਹੀਂ ਦਿੱਤੀ ਅਤੇ ਦੂਜੀ ਵਾਰ ਵੀ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਪਸੀਨਾ ਪੂੰਝਿਆ। ਹਾਲਾਂਕਿ, ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਕ੍ਰਿਤੀ ਸੈਨਨ ਦੇ ਇਸ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ।

ਧਿਆਨ ਯੋਗ ਹੈ ਕਿ 'ਆਦਿਪੁਰਸ਼' ਰਾਮਾਇਣ 'ਤੇ ਆਧਾਰਿਤ ਫਿਲਮ ਹੈ, ਜਿਸ 'ਚ ਪ੍ਰਭਾਸ ਭਗਵਾਨ ਰਾਮ ਦੀ ਭੂਮਿਕਾ ਨਿਭਾ ਰਹੇ ਹਨ, ਜਦਕਿ ਕ੍ਰਿਤੀ ਸੈਨਨ ਸੀਤਾ ਦੇ ਕਿਰਦਾਰ 'ਚ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਫਿਲਮ 'ਚ ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਵੀ ਹਨ ਜੋ ਲੰਕੇਸ਼ ਯਾਨੀ ਰਾਵਣ ਦਾ ਕਿਰਦਾਰ ਨਿਭਾ ਰਹੇ ਹਨ।

ਇਸ ਦਿਨ ਰਿਲੀਜ਼ ਹੋ ਰਹੀ ਫ਼ਿਲਮ
ਟੀਜ਼ਰ 'ਚ ਭਗਵਾਨ ਰਾਮ ਦੇ ਕਿਰਦਾਰ 'ਚ ਪ੍ਰਭਾਸ ਦੇ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਅਤੇ ਹੁਣ ਲੋਕ ਇਸ ਫਿਲਮ ਨੂੰ ਲੈ ਕੇ ਹੋਰ ਵੀ ਉਤਸ਼ਾਹਿਤ ਹਨ। ਹਾਲਾਂਕਿ ਇਸ ਫਿਲਮ ਨੂੰ ਦੇਖਣ ਲਈ ਲੋਕਾਂ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਆਦਿਪੁਰਸ਼ 12 ਜਨਵਰੀ 2023 ਨੂੰ ਰਿਲੀਜ਼ ਹੋਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Mohali: ਮੋਹਾਲੀ ‘ਚ ਨਕਲੀ ਦਵਾਈਆਂ ਦੇ ਕਾਰੋਬਾਰ ਦਾ ਹੋਇਆ ਭਾਂਡਾ ਫੋੜ, 2 ਫੈਕਟਰੀਆਂ ‘ਤੇ ਛਾਪਾ, 1 ਸੀਲ, ਦਵਾਈਆਂ ਜ਼ਬਤ, 16 ਲੱਖ ਰੁਪਏ ਦਾ ਜੁਰਮਾਨਾ

Punjab News: ਬੀਜੇਪੀ ਦਾ ਪੰਜਾਬ 'ਚ ਵੱਡਾ ਧਮਕਾ! 2027 ਦੀਆਂ ਚੋਣਾਂ 'ਚ ਬਦਲਣਗੇ ਸਿਆਸੀ ਸਮੀਕਰਨ? 

Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ

ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...

Embed widget