ਪੜਚੋਲ ਕਰੋ

Armaan Malik: ਯੂਟਿਊਬਰ ਅਰਮਾਨ ਮਲਿਕ ਦੇ ਬੇਟੇ ਜ਼ੈਦ ਦੀ ਹਾਲਤ ਵਿਗੜੀ, ਦੂਜੀ ਪਤਨੀ ਕ੍ਰਿਿਤਿਕਾ ਮਲਿਕ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ ਵੀਡੀਓ

Armaan Malik Wife : ਯੂਟਿਊਬਰ ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਮਲਿਕ ਦੇ ਬੇਟੇ ਜ਼ੈਦ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਕ੍ਰਿਤਿਕਾ ਨੇ ਨਵੀਨਤਮ ਵੀਲੌਗ ਵਿੱਚ ਪ੍ਰਸ਼ੰਸਕਾਂ ਨੂੰ ਇੱਕ ਅਪਡੇਟ ਦਿੱਤੀ ਹੈ।

Kritika Malik: ਯੂਟਿਊਬਰ ਅਰਮਾਨ ਮਲਿਕ, ਜੋ ਦੋ ਵਾਰ ਵਿਆਹ ਕਰਕੇ ਸੁਰਖੀਆਂ ਵਿੱਚ ਹੈ, ਆਪਣੀ ਪੂਰੀ ਜੀਵਨ ਸ਼ੈਲੀ ਨੂੰ ਵਲੌਗਸ ਰਾਹੀਂ ਲੋਕਾਂ ਨਾਲ ਸਾਂਝਾ ਕਰਦਾ ਰਹਿੰਦਾ ਹੈ। ਅਰਮਾਨ ਮਲਿਕ ਨੂੰ ਵੀ ਲੋਕ ਬਹੁਤ ਪਸੰਦ ਕਰਦੇ ਹਨ। ਅਰਮਾਨ ਦੀਆਂ ਦੋ ਪਤਨੀਆਂ ਕ੍ਰਿਤਿਕਾ ਮਲਿਕ ਅਤੇ ਪਾਇਲ ਮਲਿਕ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀਆਂ ਹਨ। 

ਇਹ ਵੀ ਪੜ੍ਹੋ: ਸਾਊਥ ਕਲਾਕਾਰਾਂ ਦੀ ਸਾਦਗੀ, ਫੈਨ ਦੀ ਸੜਕ ਹਾਦਸੇ 'ਚ ਮੌਤ ਹੋਈ ਤਾਂ ਘਰ ਪਹੁੰਚ ਗਏ ਸਾਊਥ ਸਟਾਰ ਸੂਰਿਆ, ਤਸਵੀਰਾਂ ਵਾਇਰਲ

ਕ੍ਰਿਤਿਕਾ ਮਲਿਕ ਦੇ ਬੇਟੇ ਜੈਦ ਦੀ ਸਿਹਤ ਵਿਗੜੀ
ਤਾਜ਼ਾ ਵਲੌਗ 'ਚ ਦਿਖਾਇਆ ਗਿਆ ਹੈ ਕਿ ਜ਼ੈਦ ਦੀ ਸਿਹਤ ਅਚਾਨਕ ਵਿਗੜ ਗਈ ਹੈ, ਜਿਸ ਕਾਰਨ ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਮਲਿਕ ਰੋ-ਰੋ ਕੇ ਕਾਫੀ ਪਰੇਸ਼ਾਨ ਹੋ ਗਈ ਹੈ। ਵਲੌਗ ਦੀ ਸ਼ੁਰੂਆਤ 'ਚ ਪਾਇਲ ਮਲਿਕ ਨੇ ਦੱਸਿਆ ਕਿ ਜ਼ੈਦ ਨੂੰ ਤੇਜ਼ ਬੁਖਾਰ ਹੈ ਅਤੇ ਉਹ ਸੌਂ ਨਹੀਂ ਰਿਹਾ ਹੈ। ਉਸ ਨੂੰ ਸਾਹ ਲੈਣ ਵਿੱਚ ਵੀ ਤਕਲੀਫ਼ ਹੋ ਰਹੀ ਹੈ। ਇਸ ਤੋਂ ਬਾਅਦ ਕ੍ਰਿਤਿਕਾ ਅਤੇ ਅਰਮਾਨ ਜ਼ੈਦ ਨੂੰ ਹਸਪਤਾਲ ਲੈ ਜਾਂਦੇ ਹਨ।

ਅਰਮਾਨ ਮਲਿਕ ਨੂੰ ਵਲੌਗ 'ਚ ਇਹ ਕਹਿੰਦੇ ਹੋਏ ਦੇਖਿਆ ਗਿਆ ਕਿ ਜ਼ੈਦ ਹਮੇਸ਼ਾ ਬੀਮਾਰ ਰਹਿੰਦਾ ਹੈ। ਜ਼ੈਦ ਨੂੰ ਡਾਕਟਰ ਤੋਂ ਚੈੱਕ ਕਰਵਾਉਣ ਤੋਂ ਬਾਅਦ ਕ੍ਰਿਤਿਕਾ ਉਸ ਨੂੰ ਘਰ ਲੈ ਆਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਜ਼ੈਦ ਦੀ ਸਿਹਤ ਵਿਗੜ ਗਈ ਸੀ। ਜ਼ੈਦ ਦੀਆਂ ਅੰਤੜੀਆਂ 'ਚ ਸੋਜ ਸੀ, ਜਿਸ ਕਾਰਨ ਉਸ ਦਾ ਆਪਰੇਸ਼ਨ ਕੀਤਾ ਗਿਆ।

ਤੁਹਾਨੂੰ ਦੱਸ ਦਈਏ ਕਿ ਅਰਮਾਨ ਮਲਿਕ ਦੇ ਇਸ ਸਮੇਂ ਚਾਰ ਬੱਚੇ ਹਨ, ਜਿਨ੍ਹਾਂ ਵਿੱਚੋਂ ਪਾਇਲ ਦੇ ਤਿੰਨ ਬੱਚੇ ਹਨ ਅਤੇ ਕ੍ਰਿਤਿਕਾ ਦਾ ਇੱਕ ਬੱਚਾ ਹੈ। ਅਰਮਾਨ ਮਲਿਕ ਨੇ ਸਾਲ 2018 ਵਿੱਚ ਆਪਣੀ ਦੂਜੀ ਪਤਨੀ ਨਾਲ ਵਿਆਹ ਕੀਤਾ ਸੀ। ਯੂਟਿਊਬਰ ਅਰਮਾਨ ਮਲਿਕ ਕਾਫੀ ਮਸ਼ਹੂਰ ਹਨ, ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕ ਹਨ।

View this post on Instagram
 
A post shared by Kritika malik (@kritika_malik_9)

ਅਰਮਾਨ ਮਲਿਕ ਦੇ ਹਰ ਵਲੌਗ ਨੂੰ ਬਹੁਤ ਸਾਰੇ ਵਿਊਜ਼ ਮਿਲਦੇ ਹਨ। ਇਸ ਤੋਂ ਇਲਾਵਾ ਕ੍ਰਿਤਿਕਾ ਅਤੇ ਪਾਇਲ ਵੀ ਹਰ ਰੋਜ਼ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਾ ਕੁਝ ਨਵਾਂ ਕਰਦੇ ਰਹਿੰਦੇ ਹਨ। ਫੈਨਜ਼ ਵੀ ਦੋਵਾਂ ਨੂੰ ਇਕੱਠੇ ਦੇਖ ਕੇ ਕਾਫੀ ਖੁਸ਼ ਹਨ। ਕਿਉਂਕਿ ਪਾਇਲ ਅਤੇ ਕ੍ਰਿਤਿਕਾ ਭੈਣਾਂ ਵਾਂਗ ਰਹਿੰਦੀਆਂ ਹਨ। 

ਇਹ ਵੀ ਪੜ੍ਹੋ: ਕੰਗਨਾ ਰਣੌਤ ਨੂੰ ਵੱਡਾ ਝਟਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਫਿਲਮ 'ਚੰਦਰਮੁਖੀ 2' ਨੇ ਕੀਤੀ ਸਭ ਤੋਂ ਖਰਾਬ ਕਮਾਈ, ਜਾਣੋ ਕਲੈਕਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

for smartphones
and tablets

ਵੀਡੀਓਜ਼

Anandpur Sahib Lok Sabha seat| ਰੋਪੜ 'ਚ ਮੁੱਖ ਮੰਤਰੀ ਅਤੇ ਮੰਤਰੀ ਨਾਲ ਕੱਢਿਆ ਰੋਡਸ਼ੋਅ ਫਿਰ ਭਰੀ ਨਾਮਜ਼ਦਗੀAmritsar Police man| ਪੁਲਿਸ ਵਾਲੇ 'ਤੇ ਨਜਾਇਜ਼ ਉਗਰਾਹੀ ਕਰਨ ਦੇ ਇਲਜ਼ਾਮ, ਪਿੰਡ ਵਾਲਿਆਂ ਨੇ ਪਾਇਆ ਘੇਰਾThis saying of Diljit Dosanjh will win your heartBathinda Police have arrested three SFJ operatives| ਸਿੱਖ ਫੌਰ ਜਸਟਿਸ ਦੇ ਤਿੰਨ ਔਪਰੇਟਿਵਸ ਗ੍ਰਿਫ਼ਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Embed widget