ਪੜਚੋਲ ਕਰੋ

Krushna Abhishek: 'ਦ ਕਪਿਲ ਸ਼ਰਮਾ ਸ਼ੋਅ' 'ਚ ਸਪਨਾ ਦੀ ਹੋਈ ਵਾਪਸੀ, ਕ੍ਰਿਸ਼ਨਾ ਅਭਿਸ਼ੇਕ ਬੋਲੇ- 'ਹੁਣ ਸਾਰੇ ਮਸਲੇ ਹੱਲ ਹੋ ਜਾਣਗੇ'

Krushna Abhishek On The Kapil Sharma Show: ਮਸ਼ਹੂਰ ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਆਖਰਕਾਰ 'ਦਿ ਕਪਿਲ ਸ਼ਰਮਾ ਸ਼ੋਅ' ਵਿੱਚ ਵਾਪਸੀ ਲਈ ਤਿਆਰ ਹਨ। ਅਦਾਕਾਰ ਦਾ ਕਹਿਣਾ ਹੈ ਕਿ ਉਹ ਨਿਰਮਾਤਾਵਾਂ ਨਾਲ ਸਮਝੌਤਾ ਕਰ ਚੁੱਕਾ ਹੈ।

Krushna Abhishek Returning To The Kapil Sharma Show: ਕ੍ਰਿਸ਼ਨਾ ਅਭਿਸ਼ੇਕ ਨੇ ਸਾਲਾਂ ਤੱਕ 'ਦਿ ਕਪਿਲ ਸ਼ਰਮਾ ਸ਼ੋਅ' 'ਚ 'ਸਪਨਾ' ਬਣ ਕੇ ਦਰਸ਼ਕਾਂ ਨੂੰ ਖੂਬ ਹਸਾਇਆ। ਹਾਲਾਂਕਿ, ਜਦੋਂ ਪਿਛਲੇ ਸਾਲ ਸਤੰਬਰ ਵਿੱਚ ਨਵਾਂ ਸੀਜ਼ਨ ਸ਼ੁਰੂ ਹੋਇਆ ਸੀ, ਤਾਂ ਦਰਸ਼ਕ ਨਿਰਾਸ਼ ਹੋ ਗਏ ਸਨ, ਕਿਉਂਕਿ ਕ੍ਰਿਸ਼ਨਾ ਅਭਿਸ਼ੇਕ ਨੇ ਸ਼ੋਅ ਛੱਡ ਦਿੱਤਾ ਸੀ। ਕ੍ਰਿਸ਼ਣਾ ਅਭਿਸ਼ੇਕ ਦਾ ਨਿਰਮਾਤਾਵਾਂ ਨਾਲ ਇਕਰਾਰਨਾਮਾ ਅਤੇ ਫੀਸ ਦਾ ਮੁੱਦਾ ਸੀ, ਜੋ ਆਖਿਰਕਾਰ ਹੱਲ ਹੋ ਗਿਆ ਹੈ ਅਤੇ ਕਾਮੇਡੀਅਨ ਨੇ ਸ਼ੋਅ 'ਤੇ ਵਾਪਸੀ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਐਕਟਰ ਬਣਨ ਆਏ ਸ਼ਾਹਰੁਖ ਨੂੰ ਨੱਕ ਤੇ ਕੱਦ ਕਰਕੇ ਸੁਣਨੇ ਪਏ ਸੀ ਖੂਬ ਤਾਅਨੇ, ਜ਼ਿੱਦ ਤੇ ਜਨੂੰਨ ਨੇ ਬਣਾਇਆ ਕਿੰਗ ਖਾਨ

ਕ੍ਰਿਸ਼ਨਾ ਅਭਿਸ਼ੇਕ TKSS ਵਿੱਚ ਵਾਪਸ ਪਰਤਿਆ
ਜੀ ਹਾਂ, ਕ੍ਰਿਸ਼ਨਾ ਅਭਿਸ਼ੇਕ 'ਦਿ ਕਪਿਲ ਸ਼ਰਮਾ ਸ਼ੋਅ' ਦੇ ਆਉਣ ਵਾਲੇ ਐਪੀਸੋਡ 'ਚ ਸਪਨਾ ਬਣ ਕੇ ਲੋਕਾਂ ਨੂੰ ਹਸਾਉਣ ਲਈ ਤਿਆਰ ਹਨ। ਰਿਪੋਰਟ ਮੁਤਾਬਕ ਕ੍ਰਿਸ਼ਨਾ ਅਭਿਸ਼ੇਕ ਨੇ 24 ਅਪ੍ਰੈਲ 2023 ਤੋਂ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਕਾਮੇਡੀਅਨ ਨੇ ਇਸ ਖਬਰ ਦੀ ਪੁਸ਼ਟੀ ਕਰਦਿਆਂ ਆਪਣੀ ਵਾਪਸੀ 'ਤੇ ਖੁਸ਼ੀ ਜ਼ਾਹਰ ਕੀਤੀ ਹੈ।

ਮੇਕਰਸ ਨੇ ਕ੍ਰਿਸ਼ਨਾ ਅਭਿਸ਼ੇਕ ਦੇ ਕੰਟਰੈਕਟ ਨੂੰ ਕੀਤਾ ਠੀਕ
ਕ੍ਰਿਸ਼ਨਾ ਅਭਿਸ਼ੇਕ ਨੇ ਕਿਹਾ, ''ਇਹ ਮਨ ਬਦਲਣ ਕਾਰਨ ਨਹੀਂ ਸਗੋਂ ਇਕਰਾਰਨਾਮੇ 'ਚ ਬਦਲਾਅ ਕਾਰਨ ਹੋਇਆ ਹੈ। ਮੈਨੂੰ ਇਕਰਾਰਨਾਮੇ ਨੂੰ ਲੈ ਕੇ ਬਹੁਤ ਸਾਰੀਆਂ ਚਿੰਤਾਵਾਂ ਸਨ, ਜਿਨ੍ਹਾਂ ਵਿਚੋਂ ਇਕ ਪੈਸਾ ਸੀ, ਪਰ ਹੁਣ ਸਾਰੇ ਮਸਲੇ ਹੱਲ ਹੋ ਗਏ ਹਨ। ਸ਼ੋਅ ਅਤੇ ਚੈਨਲ ਮੇਰੇ ਪਰਿਵਾਰ ਵਾਂਗ ਹਨ ਅਤੇ ਮੈਂ ਵਾਪਸ ਆ ਕੇ ਬਹੁਤ ਖੁਸ਼ ਹਾਂ। ਸਪਨਾ ਦੀ ਐਂਟਰੀ ਚੰਗੇ ਤਰੀਕੇ ਨਾਲ ਹੋਵੇਗੀ।

ਕ੍ਰਿਸ਼ਣਾ ਦੀ ਵਾਪਸੀ ਤੋਂ ਸ਼ੋਅ ਦੀ ਸਟਾਰ ਕਾਸਟ ਖੁਸ਼
ਕ੍ਰਿਸ਼ਨਾ ਅਭਿਸ਼ੇਕ ਨੇ ਅੱਗੇ ਕਿਹਾ, ''ਮੇਰਾ ਚੈਨਲ ਅਤੇ ਮੇਕਰਸ ਨਾਲ ਲੰਬੇ ਸਮੇਂ ਤੋਂ ਰਿਸ਼ਤਾ ਰਿਹਾ ਹੈ। ਉਹ ਰਿਸ਼ਤਾ ਇੰਨਾ ਸ਼ੁੱਧ ਅਤੇ ਵਧੀਆ ਹੈ ਕਿ ਮੈਂ ਉਸ ਕਰਕੇ ਵਾਪਸ ਆਇਆ ਹਾਂ। ਮੈਂ ਉਨ੍ਹਾਂ ਦਰਸ਼ਕਾਂ ਦਾ ਵੀ ਦਿਲੋਂ ਧੰਨਵਾਦ ਕਰਦਾ ਹਾਂ, ਜੋ ਮੇਰੀ ਵਾਪਸੀ ਦਾ ਇੰਤਜ਼ਾਰ ਕਰ ਰਹੇ ਸਨ।" ਕ੍ਰਿਸ਼ਨਾ ਅਭਿਸ਼ੇਕ ਨੇ ਇਹ ਵੀ ਕਿਹਾ ਕਿ ਸ਼ੋਅ ਦੀ ਸਾਰੀ ਸਟਾਰ ਕਾਸਟ ਉਸ ਦੀ ਵਾਪਸੀ ਤੋਂ ਬਹੁਤ ਖੁਸ਼ ਹੈ। ਕਪਿਲ ਨੇ ਵੀ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ। 

ਇਹ ਵੀ ਪੜ੍ਹੋ: 'ਪਠਾਨ' ਵਰਗਾ ਕਮਾਲ ਨਹੀਂ ਦਿਖਾ ਸਕੀ 'ਕਿਸੀ ਕਾ ਭਾਈ ਕਿਸੀ ਕੀ ਜਾਨ', ਤਿੰਨ ਦਿਨਾਂ 'ਚ ਹੋਈ ਇੰਨੀਂ ਕਮਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Embed widget