ਪੜਚੋਲ ਕਰੋ

Accident: ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ, ਲ*ਹੂ ਨਾਲ ਲੱਥ*ਪੱਥ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ

Kashmera Shah Accident: ਕ੍ਰਿਸ਼ਨਾ ਅਭਿਸ਼ੇਕ ਦੀ ਪਤਨੀ ਅਤੇ ਅਦਾਕਾਰਾ ਕਸ਼ਮੀਰਾ ਸ਼ਾਹ ਨਾਲ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਉਨ੍ਹਾਂ ਨੇ ਹਾਦਸੇ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਫੋਟੋ ਵਿੱਚ ਖੂਨ ਨਾਲ ਭਿੱਜੇ ਕੱਪੜੇ ਦਿਖਾਈ

Kashmera Shah Accident: ਕ੍ਰਿਸ਼ਨਾ ਅਭਿਸ਼ੇਕ ਦੀ ਪਤਨੀ ਅਤੇ ਅਦਾਕਾਰਾ ਕਸ਼ਮੀਰਾ ਸ਼ਾਹ ਨਾਲ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਉਨ੍ਹਾਂ ਨੇ ਹਾਦਸੇ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਫੋਟੋ ਵਿੱਚ ਖੂਨ ਨਾਲ ਭਿੱਜੇ ਕੱਪੜੇ ਦਿਖਾਈ ਦੇ ਰਹੇ ਹਨ। ਕਸ਼ਮੀਰਾ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਦੇ ਹੋਏ ਕੈਪਸ਼ਨ 'ਚ ਦੱਸਿਆ ਕਿ ਹਾਦਸਾ ਕਿੰਨਾ ਭਿਆਨਕ ਸੀ।

ਕਸ਼ਮੀਰਾ ਨਾਲ ਵਾਪਰਿਆ ਹਾਦਸਾ

ਕਸ਼ਮੀਰਾ ਸ਼ਾਹ ਨੇ ਪੋਸਟ ਕਰਕੇ ਲਿਖਿਆ- ਰੱਬ ਦਾ ਧੰਨਵਾਦ ਮੈਨੂੰ ਬਚਾਉਣ ਲਈ। ਇਹ ਬਹੁਤ ਖਤਰਨਾਕ ਹਾਦਸਾ ਸੀ। ਕੁਝ ਵੱਡਾ ਹੋਣ ਵਾਲਾ ਸੀ...ਛੋਟੇ ਵਿੱਚ ਨਿਕਲ ਗਿਆ। ਉਮੀਦ ਹੈ ਕਿ ਕੋਈ ਦਾਗ ਨਹੀਂ ਰਹੇਗਾ। ਹਰ ਦਿਨ, ਹਰ ਪਲ ਨੂੰ ਇੱਕ ਵਾਰ ਵਿੱਚ ਜੀਓ। ਵਾਪਸ ਆਉਣ ਦੀ ਉਡੀਕ ਨਹੀਂ ਕਰ ਪਾ ਰਹੀ। ਮੈਨੂੰ ਅੱਜ ਆਪਣੇ ਪਰਿਵਾਰ ਦੀ ਬਹੁਤ ਯਾਦ ਆ ਰਹੀ ਹੈ।

ਕ੍ਰਿਸ਼ਨਾ ਅਭਿਸ਼ੇਕ ਨੇ ਕੀਤਾ ਕਮੈਂਟ

ਕਸ਼ਮੀਰਾ ਦੀ ਇਸ ਪੋਸਟ 'ਤੇ ਫੈਨਜ਼ ਅਤੇ ਸੈਲੇਬਸ ਲਗਾਤਾਰ ਕਮੈਂਟ ਕਰ ਰਹੇ ਹਨ। ਕ੍ਰਿਸ਼ਨਾ ਅਭਿਸ਼ੇਕ ਨੇ ਵੀ ਕਮੈਂਟ ਕੀਤਾ ਅਤੇ ਲਿਖਿਆ- ਰੱਬ ਦਾ ਸ਼ੁਕਰ ਹੈ ਕਿ ਤੁਸੀਂ ਸੁਰੱਖਿਅਤ ਹੋ। ਅਦਾਕਾਰਾ ਕਿਸ਼ਵਰ ਮਰਚੈਂਟ ਨੇ ਪੁੱਛਿਆ ਕਿ ਤੁਸੀਂ ਠੀਕ ਹੋ? ਦੀਪਸ਼ਿਖਾ ਨਾਗਪਾਲ ਨੇ ਲਿਖਿਆ- ਜਲਦੀ ਵਾਪਸ ਆਓ। ਤਨਾਜ਼ ਇਰਾਨੀ ਨੇ ਲਿਖਿਆ- OMG ਇਹ ਬਹੁਤ ਖਤਰਨਾਕ ਹੈ। ਮੈਨੂੰ ਉਮੀਦ ਹੈ ਕਿ ਤੁਸੀਂ ਠੀਕ ਹੋ। ਰਾਜੇਸ਼ ਖੱਟਰ ਨੇ ਲਿਖਿਆ- ਕੀ ਹੋਇਆ ਕਸ਼ਮੀਰਾ? ਉਮੀਦ ਹੈ ਸਭ ਠੀਕ ਹੈ। ਪੂਜਾ ਬੇਦੀ ਨੇ ਲਿਖਿਆ- ਹੇ ਭਗਵਾਨ, ਕੀ ਹੋਇਆ ਕੈਸ਼ ? ਤੁਹਾਡਾ ਖਿਆਲ ਰੱਖਿਆ ਦਾ ਰਿਹਾ ਹੈ ?

View this post on Instagram
 
A post shared by Kashmera Shah (@kashmera1)

ਵਰਕਫਰੰਟ ਦੀ ਗੱਲ ਕਰੀਏ ਤਾਂ ਕਸ਼ਮੀਰਾ ਨੂੰ ਸ਼ੋਅ 'ਲਾਫਟਰ ਸ਼ੇਫ' 'ਚ ਦੇਖਿਆ ਗਿਆ ਸੀ। ਇਸ ਸ਼ੋਅ 'ਚ ਉਨ੍ਹਾਂ ਦੇ ਪਤੀ ਕ੍ਰਿਸ਼ਨਾ ਅਭਿਸ਼ੇਕ ਵੀ ਸਨ। ਕਸ਼ਮੀਰਾ ਨੇ ਸ਼ੋਅ 'ਚ ਖੂਬ ਮਸਤੀ ਕੀਤੀ ਅਤੇ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ। ਕਸ਼ਮੀਰਾ ਦਾ ਮਜ਼ਾਕੀਆ ਪੱਖ ਫੈਨਜ਼ ਨੂੰ ਬਹੁਤ ਪਸੰਦ ਆਇਆ ਸੀ। ਇਸ ਸ਼ੋਅ ਵਿੱਚ ਨਿਆ ਸ਼ਰਮਾ, ਕਰਨ ਕੁੰਦਰਾ, ਅਰਜੁਨ ਬਿਜਲਾਨੀ, ਰੀਮ ਸ਼ੇਖ ਵਰਗੇ ਸਿਤਾਰੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget