ਪੜਚੋਲ ਕਰੋ

Kulhad Pizza Couple: ਕੁੱਲ੍ਹੜ ਪੀਜ਼ਾ ਜੋੜੇ ਦੀ ਇੱਕ ਹੋਰ ਵੀਡੀਓ ਹੋ ਗਈ ਵਾਇਰਲ, ਲੋਕਾਂ ਨੇ ਵੀਡੀਓ 'ਤੇ ਕੀਤੇ ਇਤਰਾਜ਼ਯੋਗ ਕਮੈਂਟਸ

Kulhad Pizza Couple Video : ਕੁੱਲ੍ਹੜ ਪੀਜ਼ਾ ਕੱਪਲ ਸੁਰਖੀਆਂ ਵਿੱਚ ਆ ਗਿਆ ਹੈ, ਹੁਣ ਇਸ ਜੋੜੇ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਤੇ ਵੀ ਲੋਕ ਉਨ੍ਹਾਂ ਨੂੰ ਟਰੋਲ ਕਰਨ ਤੋਂ ਬਾਜ਼ ਨਹੀਂ ਆਏ।

Kulhad pizza couple: ਸਹਿਜ ਅਰੋੜਾ ਅਤੇ ਉਸ ਦੀ ਪਤਨੀ ਗੁਰਪ੍ਰੀਤ ਕੌਰ, ਜੋ ਕੁੱਲ੍ਹੜ ਪੀਜ਼ਾ ਕੱਪਲ ਦੇ ਨਾਂ ਨਾਲ ਵੀ ਮਸ਼ਹੂਰ ਹਨ। ਇਹ ਜੋੜਾ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹੈ। ਕੁੱਝ ਸਮੇਂ ਪਹਿਲਾਂ ਜੋੜੇ ਦੀ ਇੱਕ ਪ੍ਰਾਇਵੇਟ ਵੀਡੀਓ ਲੀਕ ਹੋ ਗਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਨਾਲ ਨਾਲ ਦੇਸ਼ ਭਰ 'ਚ ਹੰਗਾਮਾ ਹੋਇਆ ਸੀ। ਹਾਲਾਂਕਿ ਸਹਿਜ ਕਈ ਵਾਰ ਮੀਡੀਆ ਦੇ ਸਾਹਮਣੇ ਆਏ ਅਤੇ ਕਿਹਾ ਕਿ ਇਹ AI ਦੁਆਰਾ ਬਣਾਈ ਗਈ ਵੀਡੀਓ ਸੀ। ਹਾਲਾਂਕਿ ਇਸ ਮੁੱਦੇ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ।

ਇਹ ਵੀ ਪੜ੍ਹੋ: ਅੰਕਿਤਾ ਲੋਖੰਡੇ ਦੇ ਸਕਿਉਰਟੀ ਗਾਰਡ ਨੇ ਸਰਗੁਣ ਮਹਿਤਾ ਤੇ ਉਸ ਦੇ ਪਤੀ ਰਵੀ ਨਾਲ ਕੀਤੀ ਬਦਤਮੀਜ਼ੀ, ਪਾਰਟੀ 'ਚ ਜਾਣ ਤੋਂ ਰੋਕਿਆ, ਵੀਡੀਓ ਵਾਇਰਲ

ਇੱਕ ਵਾਰ ਫਿਰ ਇਹ ਜੋੜਾ ਉਸ ਸਮੇਂ ਸੁਰਖੀਆਂ ਵਿੱਚ ਆ ਗਿਆ ਹੈ, ਹੁਣ ਇਸ ਜੋੜੇ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਤੇ ਵੀ ਲੋਕ ਉਨ੍ਹਾਂ ਨੂੰ ਟਰੋਲ ਕਰਨ ਤੋਂ ਬਾਜ਼ ਨਹੀਂ ਆਏ। ਇਹ ਵੀਡੀਓ ਜੋੜੇ ਨੇ ਬੀਤੇ ਦਿਨੀਂ ਸ਼ੇਅਰ ਕੀਤਾ ਸੀ। ਦੋਵਾਂ ਨੂੰ ਵੀਡੀਓ 'ਚ ਹੋਲੀ ਮਨਾਉਂਦੇ ਦੇਖਿਆ ਗਿਆ।

ਦੱਸ ਦੇਈਏ ਕਿ ਬੀਤੇ ਦਿਨ ਯਾਨੀ ਕਿ 25 ਮਾਰਚ ਨੂੰ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਕੜੀ 'ਚ ਸਹਿਜ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਨੇ ਵੀ ਹੋਲੀ ਖੇਡੀ। ਦੋਵਾਂ ਦੀ ਹੋਲੀ ਖੇਡਦੇ ਹੋਏ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਦੀ ਖੂਬ ਤਾਰੀਫ ਹੋ ਰਹੀ ਹੈ। ਪਰ ਦੂਜੇ ਪਾਸੇ ਲੋਕਾਂ ਨੂੰ ਪ੍ਰਾਈਵੇਟ ਵੀਡੀਓ ਵੀ ਯਾਦ ਆ ਗਈ ਅਤੇ ਦੇਖਦੇ ਹੀ ਦੇਖਦੇ ਲੋਕਾਂ ਨੇ ਦੋਵਾਂ ਨੂੰ ਖੂਬ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

View this post on Instagram
 
A post shared by Sehaj Arora (Kulhad Pizza) (@sehaj_arora_)

ਲੋਕਾਂ ਨੇ ਕੀਤੇ ਇਤਰਾਜ਼ਯੋਗ ਕਮੈਂਟ
ਦੱਸ ਦਈਏ ਕਿ ਜਦੋਂ ਤੋਂ ਕੁੱਲ੍ਹੜ ਪੀਜ਼ਾ ਜੋੜੇ ਦੀ ਪ੍ਰਾਇਵੇਟ ਵੀਡੀਓ ਲੀਕ ਹੋਈ ਹੈ, ਉਦੋਂ ਤੋਂ ਹੀ ਇਹ ਜੋੜਾ ਨਫਰਤ ਕਰਨ ਵਾਲਿਆਂ ਦੇ ਨਿਸ਼ਾਨੇ 'ਤੇ ਹੈ। ਲੋਕਾਂ ਨੇ ਇਸ ਜੋੜੇ ਦੀ ਹੋਲੀ ਵੀਡੀਓ ਨੂੰ ਵੀ ਨਹੀਂ ਬਖਸ਼ਿਆ। ਇਸ ਵੀਡੀਓ 'ਤੇ ਹਜ਼ਾਰਾਂ ਕਮੈਂਟਸ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਇਤਰਾਜ਼ਯੋਗ ਹਨ। ਇਹ ਕਮੈਂਟਸ ਇੰਨੇਂ ਅਸ਼ਲੀਲ ਹਨ ਕਿ ਅਸੀਂ ਤੁਹਾਨੂੰ ਦਿਖਾ ਵੀ ਨਹੀਂ ਸਕਦੇ। 

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂੰ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਅਦਾਕਾਰਾ ਦੀ ਮਾਂਗ 'ਚ ਨਜ਼ਰ ਆਇਆ ਸਿੰਦੂਰ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget