ਪੜਚੋਲ ਕਰੋ

Shikha Singh: ਡਿਪਰੈਸ਼ਨ 'ਚ ਹੈ ਇਹ ਮਸ਼ਹੂਰ ਟੀਵੀ ਅਦਾਕਾਰਾ, ਸੋਸ਼ਲ ਮੀਡੀਆ 'ਤੇ ਰੋਂਦੇ ਹੋਏ ਸ਼ੇਅਰ ਕੀਤੀ ਵੀਡੀਓ, ਕਹੀ ਇਹ ਗੱਲ

Shikha Singh On Her Mental Health: 'ਕੁਮਕੁਮ ਭਾਗਿਆ' ਫੇਮ ਅਦਾਕਾਰਾ ਸ਼ਿਖਾ ਸਿੰਘ ਮਾਨਸਿਕ ਤੌਰ 'ਤੇ ਬੁਰੇ ਦੌਰ 'ਚੋਂ ਗੁਜ਼ਰ ਰਹੀ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਰੋਂਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ।

Shikha Singh On Her Mental Health: ਟੀਵੀ ਅਦਾਕਾਰਾ ਸ਼ਿਖਾ ਸਿੰਘ ਨੂੰ ਡੇਲੀ ਸੋਪ 'ਕੁਮਕੁਮ ਭਾਗਿਆ' ਦੀ ਆਲੀਆ ਵਜੋਂ ਜਾਣਿਆ ਜਾਂਦਾ ਹੈ। ਅਭਿਨੇਤਰੀ ਨੇ ਸ਼ੋਅ ਵਿੱਚ ਆਪਣੇ ਖਲਨਾਇਕਾ ਦੇ ਕਿਰਦਾਰ ਨਾਲ ਕਈ ਸਾਲਾਂ ਤੱਕ ਲੋਕਾਂ ਦਾ ਮਨੋਰੰਜਨ ਕੀਤਾ। ਬੇਟੀ ਦੇ ਜਨਮ ਤੋਂ ਬਾਅਦ ਤੋਂ ਉਹ ਕੁਝ ਸਮੇਂ ਤੋਂ ਟੀਵੀ ਤੋਂ ਦੂਰ ਹੈ। ਹਾਲ ਹੀ 'ਚ ਅਦਾਕਾਰਾ ਨੇ ਦੱਸਿਆ ਕਿ ਉਹ ਭਾਵਨਾਤਮਕ ਅਤੇ ਮਾਨਸਿਕ ਡਿਪਰੈਸ਼ਨ 'ਚੋਂ ਗੁਜ਼ਰ ਰਹੀ ਹੈ। ਅਦਾਕਾਰਾ ਨੇ ਇਸ ਦਾ ਵੀਡੀਓ ਵੀ ਸ਼ੇਅਰ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬੀ ਐਕਟਰ ਅਮਨ ਧਾਲੀਵਾਲ 'ਤੇ ਜਾਨਲੇਵਾ ਹਮਲਾ, ਅਮਰੀਕਾ 'ਚ ਹੋਈ ਵਾਰਦਾਤ, ਜਾਣੋ ਕੀ ਹੈ ਹਮਲੇ ਦੀ ਵਜ੍ਹਾ

ਸੋਸ਼ਲ ਮੀਡੀਆ 'ਤੇ ਭਾਵੁਕ ਹੋਈ ਅਦਾਕਾਰਾ
ਹਾਲ ਹੀ 'ਚ ਸ਼ਿਖਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਰੋਂਦੀ ਨਜ਼ਰ ਆ ਰਹੀ ਹੈ। ਵੀਡੀਓ ਦੇ ਕੈਪਸ਼ਨ 'ਚ ਲਿਖਿਆ ਹੈ, ''ਮੈਂ ਬਿਮਾਰ ਹੋਣ ਤੋਂ ਪਰੇਸ਼ਾਨ ਹੋ ਗਈ ਹਾਂ। ਪਤਾ ਨਹੀਂ ਮੇਰੇ ਨਾਲ ਕੀ ਹੋ ਰਿਹਾ ਹੈ।'' ਇਸ ਇਮੋਸ਼ਨਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼ਿਖਾ ਨੇ ਲਿਖਿਆ, "ਲੰਬਾ ਸਮਾਂ ਹੋ ਗਿਆ ਹੈ ਕਿ ਮੈਂ ਹੁਣ ਪਹਿਲਾਂ ਵਰਗੀ ਨਹੀਂ ਰਹੀ ਅਤੇ ਮੈਂ ਖੁਦ ਨੂੰ ਮਿਸ ਕਰ ਰਹੀ ਹਾਂ।" ਸ਼ਿਖਾ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਐਲੀ ਗੋਨੀ ਤੋਂ ਲੈ ਕੇ ਮਰੁਣਾਲ ਠਾਕੁਰ ਤੱਕ ਦੇ ਸਿਤਾਰੇ ਉਸ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ।

View this post on Instagram
 
A post shared by Shikha Singh Shah (@shikhasingh)

ਸ਼ਿਖਾ ਨੇ ਆਪਣੀ ਧੀ ਨੂੰ ਦੱਸਿਆ ਥੈਰੇਪੀ (ਇਲਾਜ)
ਸ਼ਿਖਾ ਸਿੰਘ ਨੇ ਇਕ ਹੋਰ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਆਪਣੀ ਬੇਟੀ ਨੂੰ ਸਭ ਤੋਂ ਵਧੀਆ ਥੈਰੇਪੀ ਦੱਸਿਆ ਹੈ। ਆਪਣੀ ਬੇਟੀ ਨਾਲ ਸਮਾਂ ਬਿਤਾਉਂਦੇ ਹੋਏ ਵੀਡੀਓ ਸ਼ੇਅਰ ਕਰਦੇ ਹੋਏ ਸ਼ਿਖਾ ਨੇ ਲਿਖਿਆ, ''ਮੈਂ ਅਜੇ ਵੀ ਇਹ ਸਮਝ ਰਹੀ ਹਾਂ ਕਿ ਮੇਰੇ ਨਾਲ ਕੀ ਗਲਤ ਹੋ ਰਿਹਾ ਹੈ, ਇਸ ਦੌਰਾਨ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰ ਰਹੀ ਹਾਂ ਕਿ ਮੈਨੂੰ ਤੁਹਾਡੇ ਸਾਰਿਆਂ ਦਾ ਪਿਆਰ ਮਿਲਿਆ ਹੈ। ਮੈਂ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੀ ਹਾਂ ਕਿ ਤੁਸੀਂ ਸਾਰੇ ਮੇਰੇ ਨਾਲ ਹੋ। ਮੈਨੂੰ ਯਕੀਨ ਹੈ ਕਿ ਮੇਰੇ ਵਾਂਗ ਬਹੁਤ ਸਾਰੇ ਲੋਕ ਡਾਕਟਰੀ ਅਤੇ ਮਾਨਸਿਕ ਤੌਰ 'ਤੇ ਅਜਿਹੇ ਔਖੇ ਸਮੇਂ ਵਿੱਚੋਂ ਲੰਘਦੇ ਹਨ। ਇਸ ਲਈ ਸਬਰ ਰੱਖੋ ਅਤੇ ਯਾਦ ਰੱਖੋ ਕਿ ਹਰ ਚੀਜ਼ ਦਾ ਸਮਾਂ ਹੁੰਦਾ ਹੈ ਅਤੇ ਤੁਹਾਡਾ ਸਮਾਂ ਵੀ ਜਲਦੀ ਹੀ ਆਵੇਗਾ।

View this post on Instagram
 
A post shared by Shikha Singh Shah (@shikhasingh)

ਸ਼ਿਖਾ ਨੇ ਦੱਸਿਆ ਕਿ ਬੇਟੀ ਅਲਾਇਨਾ ਦਾ ਪਿਆਰ ਉਸ ਨੂੰ ਠੀਕ ਰੱਖਦਾ ਹੈ। ਧੀ ਦੇ ਪਿਆਰ ਕਾਰਨ ਉਸ ਦੇ ਅੰਦਰ ਜਲਦੀ ਠੀਕ ਹੋਣ ਦੀ ਹਿੰਮਤ ਆ ਗਈ ਹੈ। ਤੁਹਾਨੂੰ ਦੱਸ ਦਈਏ ਕਿ ਸਾਲ 2016 ਵਿੱਚ ਸ਼ਿਖਾ ਨੇ ਪਾਇਲਟ ਕਰਨ ਸ਼ਾਹ ਨਾਲ ਵਿਆਹ ਕੀਤਾ ਸੀ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਆਪਣੇ ਸ਼ੋਅ 'ਤੇ ਲੜਕੀਆਂ ਨਾਲ ਇੰਜ ਕਰਦੇ ਹਨ ਫਲਰਟ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget