ਪੜਚੋਲ ਕਰੋ

Kunal Kamra ਨੂੰ ਮਦਰਾਸ ਹਾਈ ਕੋਰਟ ਤੋਂ ਵੱਡੀ ਰਾਹਤ, 7 ਅਪ੍ਰੈਲ ਤੱਕ ਮਿਲੀ ਅੰਤਰਿਮ ਜ਼ਮਾਨਤ

ਕੁਨਾਲ ਕਾਮਰਾ ਨੇ ਅਦਾਲਤ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਹ 2021 ਤੋਂ ਤਾਮਿਲਨਾਡੂ ਵਿੱਚ ਰਹਿ ਰਿਹਾ ਹੈ ਤੇ ਮੁੰਬਈ ਪੁਲਿਸ ਵੱਲੋਂ ਗ੍ਰਿਫ਼ਤਾਰੀ ਦੇ ਡਰੋਂ ਜ਼ਮਾਨਤ ਚਾਹੁੰਦਾ ਹੈ। ਇਸ 'ਤੇ ਮਦਰਾਸ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਾਮੇਡੀਅਨ ਕੁਨਾਲ ਕਾਮਰਾ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ।

Kunal Kamra Case: ਸਟੈਂਡ-ਅੱਪ ਕਾਮੇਡੀਅਨ ਕੁਨਾਲ ਕਾਮਰਾ ਨੂੰ ਮਦਰਾਸ ਹਾਈ ਕੋਰਟ ਨੇ 7 ਅਪ੍ਰੈਲ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੁਨਾਲ ਕਾਮਰਾ ਖ਼ਿਲਾਫ਼ ਮੁੰਬਈ ਦੇ ਖਾਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਸਨੂੰ 31 ਮਾਰਚ ਲਈ ਦੂਜਾ ਸੰਮਨ ਜਾਰੀ ਕੀਤਾ ਹੈ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ 'ਤੇ ਆਪਣੀ ਵਿਵਾਦਪੂਰਨ ਟਿੱਪਣੀ ਨੂੰ ਲੈ ਕੇ ਵਧਦੇ ਵਿਵਾਦ ਦੇ ਵਿਚਕਾਰ ਕੁਨਾਲ ਕਾਮਰਾ ਨੇ ਮਦਰਾਸ ਹਾਈ ਕੋਰਟ ਵਿੱਚ ਟਰਾਂਜ਼ਿਟ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਕੁਨਾਲ ਕਾਮਰਾ ਨੇ ਅਦਾਲਤ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਹ 2021 ਤੋਂ ਤਾਮਿਲਨਾਡੂ ਵਿੱਚ ਰਹਿ ਰਿਹਾ ਹੈ ਤੇ ਮੁੰਬਈ ਪੁਲਿਸ ਵੱਲੋਂ ਗ੍ਰਿਫ਼ਤਾਰੀ ਦੇ ਡਰੋਂ ਜ਼ਮਾਨਤ ਚਾਹੁੰਦਾ ਹੈ। ਇਸ 'ਤੇ ਮਦਰਾਸ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਾਮੇਡੀਅਨ ਕੁਨਾਲ ਕਾਮਰਾ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ।

ਕੁਨਾਲ ਕਾਮਰਾ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ, ਜਸਟਿਸ ਸੁੰਦਰ ਮੋਹਨ ਨੇ ਉਸਨੂੰ ਵਿੱਲੂਪੁਰਮ ਜ਼ਿਲ੍ਹੇ ਦੇ ਵਾਨੂਰ ਵਿਖੇ ਇੱਕ ਨਿਆਂਇਕ ਮੈਜਿਸਟਰੇਟ ਦੇ ਸਾਹਮਣੇ ਜ਼ਮਾਨਤ ਬਾਂਡ ਭਰਨ ਲਈ ਕਿਹਾ। ਅਦਾਲਤ ਨੇ ਖਾਰ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਤੇ ਮਾਮਲੇ ਦੀ ਅਗਲੀ ਸੁਣਵਾਈ 7 ਅਪ੍ਰੈਲ ਨੂੰ ਤੈਅ ਕੀਤੀ।

ਕੀ ਹੈ ਪੂਰਾ ਮਾਮਲਾ ?

36 ਸਾਲਾ ਸਟੈਂਡ-ਅੱਪ ਕਾਮੇਡੀਅਨ ਨੇ ਹਾਲ ਹੀ ਵਿੱਚ ਮੁੰਬਈ ਦੇ ਹੈਬੀਟੇਟ ਕਾਮੇਡੀ ਕਲੱਬ ਵਿੱਚ ਆਪਣੇ ਸ਼ੋਅ ਦੌਰਾਨ ਏਕਨਾਥ ਸ਼ਿੰਦੇ 'ਤੇ ਇੱਕ ਪੈਰੋਡੀ ਗੀਤ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ। ਸ਼ੋਅ ਤੋਂ ਬਾਅਦ, ਸ਼ਿਵ ਸੈਨਾ ਸਮਰਥਕਾਂ ਨੇ ਕਲੱਬ ਅਤੇ ਇਸ ਨਾਲ ਜੁੜੇ ਹੋਟਲ ਵਿੱਚ ਭੰਨਤੋੜ ਕੀਤੀ। ਇਸ ਤੋਂ ਬਾਅਦ, ਸ਼ਿਵ ਸੈਨਾ ਵਿਧਾਇਕ ਮੁਰਜੀ ਪਟੇਲ ਦੀ ਸ਼ਿਕਾਇਤ 'ਤੇ, ਕੁਨਾਲ ਕਾਮਰਾ ਵਿਰੁੱਧ ਮਾਣਹਾਨੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਮੁੰਬਈ ਪੁਲਿਸ ਨੇ ਕਾਮਰਾ ਨੂੰ ਦੋ ਵਾਰ ਸੰਮਨ ਭੇਜੇ, ਜਿਸ ਵਿੱਚ ਉਸਨੂੰ 31 ਮਾਰਚ ਨੂੰ ਖਾਰ ਪੁਲਿਸ ਸਟੇਸ਼ਨ ਵਿੱਚ ਪੇਸ਼ ਹੋਣ ਲਈ ਕਿਹਾ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Actress Diagnosis Breast Cancer: ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Artist Arrest: ਮਸ਼ਹੂਰ ਕਲਾਕਾਰ ਵੱਲੋਂ ਸ਼ਰਮਨਾਕ ਕਾਰਾ! ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਨੌਕਰਾਨੀ ਨੂੰ ਉਤਾਰਿਆ ਮੌਤ ਦੇ ਘਾਟ; ਚਾਕੂ ਨਾਲ...
ਮਸ਼ਹੂਰ ਕਲਾਕਾਰ ਵੱਲੋਂ ਸ਼ਰਮਨਾਕ ਕਾਰਾ! ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਨੌਕਰਾਨੀ ਨੂੰ ਉਤਾਰਿਆ ਮੌਤ ਦੇ ਘਾਟ; ਚਾਕੂ ਨਾਲ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
Embed widget